ਪੜਚੋਲ ਕਰੋ

ਆਖਰ ਕੇਜਰੀਵਾਲ ਨੇ ਭਗਵੰਤ ਮਾਨ 'ਤੇ ਹੀ ਖੇਡਿਆ ਵੱਡਾ ਦਾਅ

ਚੰਡੀਗੜ੍ਹ: ਆਮ ਆਦਮੀ ਪਾਰਟੀ ਵਿੱਚ ਅਨੇਕਾਂ ਵਿਵਾਦਾਂ ਮਗਰੋਂ ਵੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਭਗਵੰਤ ਮਾਨ 'ਤੇ ਹੀ ਦਾਅ ਖੇਡਣ ਜਾ ਰਹੇ ਹਨ। ਪਾਰਟੀ ਲੋਕ ਸਭਾ ਚੋਣਾਂ ਭਗਵੰਤ ਮਾਨ ਦੀ ਅਗਵਾਈ ਹੇਠ ਲੜੇਗੀ। ਇਸ ਲਈ ਹੀ ਸ਼ਨੀਵਾਰ ਨੂੰ ਪਾਰਟੀ ਦੀ ਕੋਰ ਕਮੇਟੀ ਨੇ ਭਗਵੰਤ ਮਾਨ ਵੱਲੋਂ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ ਰੱਦ ਕਰ ਦਿੱਤਾ ਹੈ। ਭਾਵ ਭਗਵੰਤ ਮਾਨ ਹੀ ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ। ਦਰਅਸਲ ਕੇਜਰੀਵਾਲ ਵੱਲੋਂ ਅਕਾਲੀ ਲੀਡਰ ਬਿਕਰਮ ਮਜੀਠੀਆ ਤੋਂ ਮੁਆਫੀ ਮੰਗਣ ਮਗਰੋਂ ਭਗਵੰਤ ਮਾਨ ਨੇ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਮਗਰੋਂ ਚਰਚਾ ਸੀ ਕਿ ਪਾਰਟੀ ਨਵਾਂ ਪ੍ਰਧਾਨ ਲਾ ਸਕਦੀ ਹੈ ਕਿਉਂਕਿ ਭਗਵੰਤ ਮਾਨ ਨਾਲ ਕਈ ਵਿਵਾਦ ਵੀ ਜੁੜ ਗਏ ਸੀ। ਇਸ ਲਈ ਪੰਜਾਬ ਵਿੱਚੋਂ ਕਈ ਲੀਡਰ ਵੀ ਪ੍ਰਧਾਨਗੀ ਲਈ ਸਰਗਰਮ ਸਨ ਪਰ ਹੁਣ ਕੇਜਰੀਵਾਲ ਨੇ ਭਗਵੰਤ ਮਾਨ 'ਤੇ ਦਾਅ ਖੇਡਣ ਦਾ ਮਨ ਬਣਾਇਆ ਹੈ। ਕੇਜਰੀਵਾਲ ਨੇ ਇਸ ਦੇ ਸੰਕੇਤ ਪਿਛਲੇ ਦਿਨੀਂ ਬਰਨਾਲਾ ਰੈਲੀ ਵਿੱਚ ਹੀ ਦੇ ਦਿੱਤੇ ਸੀ। ਉਨ੍ਹਾਂ ਨੇ ਭਗਵੰਤ ਮਾਨ ਦੀ ਰੱਜ ਕੇ ਸ਼ਲਾਘਾ ਕੀਤੀ ਸੀ। ਇਸ ਮਗਰੋਂ ਚਰਚਾ ਛਿੜ ਗਈ ਸੀ ਕਿ ਭਗਵੰਤ ਮਾਨ ਹੀ ਪੰਜਾਬ ਦੀ ਅਗਵਾਈ ਕਰਦੇ ਰਹਿਣਗੇ। ਇਸ ਕਰਕੇ ਹੀ ਸ਼ਨੀਵਾਰ ਨੂੰ ਕੋਰ ਕਮੇਟੀ ਨੇ ਭਗਵੰਤ ਮਾਨ ਦਾ ਅਸਤੀਫਾ ਰੱਦ ਕਰ ਦਿੱਤਾ। ਸੂਤਰਾਂ ਮੁਤਾਬਕ ਹਾਈਕਮਾਨ ਨੂੰ ਸੁਖਪਾਲ ਖਹਿਰਾ ਧੜੇ ਨਾਲ ਕੋਈ ਸਮਝੌਤਾ ਹੋਣ ਦੀ ਉਮੀਦ ਸੀ। ਇਸ ਕਰਕੇ ਭਗਵੰਤ ਮਾਨ ਦੇ ਅਸਤੀਫੇ ਬਾਰੇ ਕੋਈ ਫੈਸਲਾ ਨਹੀਂ ਲਿਆ ਸੀ। ਹੁਣ ਖਹਿਰਾ ਵੱਲੋਂ ਵੱਖਰੀ ਪਾਰਟੀ ਬਣਾਉਣ ਮਗਰੋਂ ਗੱਲ਼ਬਾਤ ਦਾ ਰਾਹ ਬੰਦ ਹੋ ਗਿਆ ਹੈ। ਇਸ ਲਈ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਹੀ ਥਾਪੀ ਦਿੱਤੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget