ਪੜਚੋਲ ਕਰੋ

ਮਾਝੇ ਤੋਂ ਬਾਅਦ ਮਾਲਵੇ 'ਚ ਸੁਖਬੀਰ ਬਾਦਲ ਲਈ ਨਵੀਂ ਮੁਸੀਬਤ

ਮਾਝੇ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ (ਬ) ਲਈ ਮਾਲਵੇ ਵਿੱਚ ਵੀ ਮੁਸੀਬਤ ਖੜ੍ਹੀ ਹੋ ਗਈ ਹੈ। ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਦੀ ਬਗਾਵਤ ਅਕਾਲੀ ਦਲ ਲਈ ਵੱਡਾ ਘਾਟੇ ਦਾ ਸੌਦਾ ਬਣ ਸਕਦੀ ਹੈ। ਢੀਂਡਸਾ ਦਾ ਅਸਰ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਵੇਖਣ ਨੂੰ ਮਿਲੇਗਾ। ਬੇਸ਼ੱਕ ਦੋਵਾਂ ਜ਼ਿਲ੍ਹਿਆਂ ਦੀ ਜ਼ਿਆਦਾਤਰ ਲੀਡਰਸ਼ਿਪ ਸੁਖਬੀਰ ਬਾਦਲ ਦੇ ਪਾਲੇ ਵਿੱਚ ਹੈ ਪਰ ਅਕਾਲੀ ਦਲ ਦੀਆਂ ਨੀਤੀਆਂ ਤੋਂ ਖਫਾ ਵਰਕਰ ਢੀਂਡਸਾ ਦੀ ਅਗਵਾਈ ਹੇਠ ਇਕੱਠੇ ਹੋਣ ਲੱਗੇ ਹਨ।

ਚੰਡੀਗੜ੍ਹ: ਮਾਝੇ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ (ਬ) ਲਈ ਮਾਲਵੇ ਵਿੱਚ ਵੀ ਮੁਸੀਬਤ ਖੜ੍ਹੀ ਹੋ ਗਈ ਹੈ। ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਦੀ ਬਗਾਵਤ ਅਕਾਲੀ ਦਲ ਲਈ ਵੱਡਾ ਘਾਟੇ ਦਾ ਸੌਦਾ ਬਣ ਸਕਦੀ ਹੈ। ਢੀਂਡਸਾ ਦਾ ਅਸਰ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਵੇਖਣ ਨੂੰ ਮਿਲੇਗਾ। ਬੇਸ਼ੱਕ ਦੋਵਾਂ ਜ਼ਿਲ੍ਹਿਆਂ ਦੀ ਜ਼ਿਆਦਾਤਰ ਲੀਡਰਸ਼ਿਪ ਸੁਖਬੀਰ ਬਾਦਲ ਦੇ ਪਾਲੇ ਵਿੱਚ ਹੈ ਪਰ ਅਕਾਲੀ ਦਲ ਦੀਆਂ ਨੀਤੀਆਂ ਤੋਂ ਖਫਾ ਵਰਕਰ ਢੀਂਡਸਾ ਦੀ ਅਗਵਾਈ ਹੇਠ ਇਕੱਠੇ ਹੋਣ ਲੱਗੇ ਹਨ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਢੀਂਡਸਾ ਵੱਲੋਂ ਬਾਦਲਾਂ ਖ਼ਿਲਾਫ਼ ਮੋਰਚਾਬੰਦੀ ਮਗਰੋਂ ਉਨ੍ਹਾਂ ਦੇ ਜੱਦੀ ਲੋਕ ਸਭਾ ਹਲਕਾ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਅਕਾਲੀ ਦਲ ਨੂੰ ਵੱਡਾ ਖੋਰਾ ਲੱਗ ਸਕਦਾ ਹੈ। ਇਨ੍ਹਾਂ ਦੋਹਾਂ ਜ਼ਿਲ੍ਹਿਆਂ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਤੋਂ ਪਹਿਲਾਂ ਹੀ ਪੱਛੜ ਰਹੇ ਅਕਾਲੀ ਦਲ ਲਈ ਢੀਂਡਸਾ ਦੀ ਬਗ਼ਾਵਤ ਮਾਰੂ ਸਾਬਤ ਹੋ ਸਕਦੀ ਹੈ। ਇਸ ਦਾ ਸੰਕੇਤ ਦੋ ਦਿਨ ਪਹਿਲਾਂ ਢੀਂਡਸਾ ਵੱਲੋਂ ਆਪਣੀ ਰਿਹਾਇਸ਼ ਵਿੱਚ ਵਰਕਰਾਂ ਦੇ ਕੀਤੇ ਇਕੱਠ ਦੌਰਾਨ ਵੀ ਮਿਲਿਆ ਸੀ। ਭਾਵੇਂ ਦੋਵੇਂ ਜ਼ਿਲ੍ਹਿਆਂ ਦੇ ਵੱਡੇ ਅਹੁਦੇਦਾਰਾਂ ਨੇ ਇਸ ਤੋਂ ਕਿਨਾਰਾ ਕੀਤਾ ਸੀ ਪਰ ਕਈਆਂ ਨੇ ਆਪਣੇ ਸਮਰਥਕਾਂ ਨੂੰ ਇਸ ਮੀਟਿੰਗ ਵਿੱਚ ਭੇਜ ਕੇ ਹਾਜ਼ਰੀ ਲਵਾਈ। 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੰਗਰੂਰ ਦੇ 9 ਵਿਧਾਨ ਸਭਾ ਹਲਕਿਆਂ ’ਚੋਂ ਸ਼੍ਰੋਮਣੀ ਅਕਾਲੀ ਦਲ ਨੇ ਸਿਰਫ਼ ਇੱਕ ਸੀਟ ਹੀ ਜਿੱਤੀ ਸੀ, ਜਦਕਿ ਆਮ ਆਦਮੀ ਪਾਰਟੀ ਪੰਜ ਤੇ ਕਾਂਗਰਸ 3 ਸੀਟਾਂ ’ਤੇ ਬਾਜ਼ੀ ਮਾਰ ਗਈ ਸੀ। ਸੁਖਦੇਵ ਢੀਂਡਸਾ ਦੇ ਬੇਟੇ ਪਰਮਿੰਦਰ ਢੀਂਡਸਾ ਹੀ ਲਹਿਰਾਗਾਗਾ ਤੋਂ ਇਕਲੌਤੀ ਸੀਟ ਜਿੱਤ ਕੇ ਹਲਕੇ ਵਿੱਚ ਪਾਰਟੀ ਦਾ ਖਾਤਾ ਖੋਲ੍ਹਣ ਲਈ ਕਾਮਯਾਬ ਰਹੇ ਸਨ। ਬਰਨਾਲਾ ਜ਼ਿਲ੍ਹੇ ਵਿੱਚ ਤਾਂ ਚੋਣਾਂ ਦੌਰਾਨ ਅਕਾਲੀ ਦਲ ਦੀ ਕਾਗਰਗੁਜ਼ਾਰੀ ਹੋਰ ਵੀ ਮਾੜੀ ਰਹੀ। ਬਰਨਾਲਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਪਿਛਲੇ 10 ਸਾਲਾਂ ਤੋਂ ਅਕਾਲੀ ਦਲ ਬੁਰੀ ਤਰ੍ਹਾਂ ਹਾਰਦਾ ਆ ਰਿਹਾ ਹੈ। 2017 ਚੋਣਾਂ ਵਿੱਚ ਤਾਂ ਅਕਾਲੀ ਦਲ ਸਾਰੀਆਂ ਸੀਟਾਂ ’ਤੇ ਤੀਜੇ ਨੰਬਰ ’ਤੇ ਹੀ ਰਿਹਾ। 2012 ’ਚ ਵੀ ਅਕਾਲੀ ਦਲ ਤਿੰਨੇ ਸੀਟਾਂ ਹਾਰ ਗਿਆ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget