ਪੜਚੋਲ ਕਰੋ

ਹੁਣ ਫਰਲੋ ਮਾਰਨ ਵਾਲੇ ਮਾਸਟਰ-ਮਾਸਟਰਨੀਆਂ ਦੀ ਸ਼ਾਮਤ

ਹੁਣ ਸਰਕਾਰੀ ਸਕੂਲਾਂ ਦੇ ਅਧਿਆਪਕ ਫਰਲੋ ਨਹੀਂ ਮਾਰ ਸਕਣਗੇ। ਸਿੱਖਿਆ ਵਿਭਾਗ ਇਸ ਦਾ ਜਲਦ ਹੀ ਪੱਕਾ ਇੰਤਜ਼ਾਮ ਕਰਨ ਜਾ ਰਿਹਾ ਹੈ। ਸੂਤਰਾਂ ਮੁਤਾਬਕ ਪਹਿਲੀ ਅਪਰੈਲ ਤੋਂ ਸ਼ੁਰੂ ਹੋਣ ਵਾਲੇ ਵਿੱਦਿਅਕ ਵਰ੍ਹੇ ਦੌਰਾਨ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਤੇ ਹੋਰ ਸਟਾਫ ਦੀ ਹਾਜ਼ਰੀ ਲਈ ਰਜਿਸਟਰ ਨਹੀਂ ਹੋਵੇਗਾ। ਹੁਣ ਹਾਜ਼ਰੀ ਬਾਇਓਮੈਟ੍ਰਿਕ ਮਸ਼ੀਨਾਂ ਰਾਹੀਂ ਲੱਗੇਗੀ।

ਚੰਡੀਗੜ੍ਹ: ਹੁਣ ਸਰਕਾਰੀ ਸਕੂਲਾਂ ਦੇ ਅਧਿਆਪਕ ਫਰਲੋ ਨਹੀਂ ਮਾਰ ਸਕਣਗੇ। ਸਿੱਖਿਆ ਵਿਭਾਗ ਇਸ ਦਾ ਜਲਦ ਹੀ ਪੱਕਾ ਇੰਤਜ਼ਾਮ ਕਰਨ ਜਾ ਰਿਹਾ ਹੈ। ਸੂਤਰਾਂ ਮੁਤਾਬਕ ਪਹਿਲੀ ਅਪਰੈਲ ਤੋਂ ਸ਼ੁਰੂ ਹੋਣ ਵਾਲੇ ਵਿੱਦਿਅਕ ਵਰ੍ਹੇ ਦੌਰਾਨ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਤੇ ਹੋਰ ਸਟਾਫ ਦੀ ਹਾਜ਼ਰੀ ਲਈ ਰਜਿਸਟਰ ਨਹੀਂ ਹੋਵੇਗਾ। ਹੁਣ ਹਾਜ਼ਰੀ ਬਾਇਓਮੈਟ੍ਰਿਕ ਮਸ਼ੀਨਾਂ ਰਾਹੀਂ ਲੱਗੇਗੀ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਸਕੂਲਾਂ ਵਿੱਚ ਸਾਰੇ ਸਟਾਫ਼ ਦੀ ਹਾਜ਼ਰੀ ਆਨਲਾਈਨ ਹੋਵੇਗੀ। ਇਸ ਮਨੋਰਥ ਲਈ ਵਿਸ਼ੇਸ਼ ਕਿਸਮ ਦੀ ਬਾਇਓਮੈਟ੍ਰਿਕ ਮਸ਼ੀਨ ਵਰਤੋਂ ਵਿੱਚ ਲਿਆਂਦੀ ਜਾਵੇਗੀ। ਇਸ ਸਬੰਧੀ ਰਾਜ ਦੇ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਰਾਜ ਦੇ ਸਮੂਹ ਜ਼ਿਲ੍ਹਾ ਤੇ ਬਲਾਕ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਹਦਾਇਤਾਂ ਵਿੱਚ ਸਿੱਖਿਆ ਵਿਭਾਗ ਦੇ ਡਾਇਰੈਕਟਰ ਵੱਲੋਂ ਇਸ ਸਬੰਧੀ ਅਗਾਊਂ ਪ੍ਰਬੰਧ ਕਰਨ ਲਈ ਕਹਿ ਦਿੱਤਾ ਗਿਆ ਹੈ। ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੇ ਮਨੋਰਥ ਨਾਲ ਹੀ ਕੁਝ ਅਰਸਾ ਪਹਿਲਾਂ ਆਨਲਾਈਨ ਹਾਜ਼ਰੀ ਸਿਸਟਮ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਸਕੂਲਾਂ ਵਿੱਚ ਸਟਾਫ਼ ਦੀ ਆਨਲਾਈਨ ਹਾਜ਼ਰੀ ਲਈ ਵਿਸ਼ੇਸ਼ ਕਿਸਮ ਦੀਆਂ ਬਾਇਓਮੈਟ੍ਰਿਕ ਹਾਜ਼ਰੀ ਸਕੈਨਰ (ਮਸ਼ੀਨ) ਵਿਭਾਗ ਵੱਲੋਂ ਮੁਹਈਆ ਕਰਵਾਏ ਜਾਣਗੇ। ਇਹ ਮਸ਼ੀਨਾਂ ਸਮਾਰਟਫੋਨ ਨਾਲ ਜੋੜ ਕੇ ਚਲਾਈਆਂ ਜਾ ਸਕਣਗੀਆਂ ਤੇ ਸਕੂਲ ਸਟਾਫ਼ ਆਪਣੀ ਹਾਜ਼ਰੀ ਲਾ ਸਕੇਗਾ। ਇਸ ਆਨਲਾਈਨ ਹਾਜ਼ਰੀ ਸਿਸਟਮ ਨੂੰ ਵਿਭਾਗ ਦੀ ਐਪ ਨਾਲ ਜੋੜਿਆ ਜਾ ਰਿਹਾ ਹੈ ਤੇ ਪੰਜਾਬ ਦੇ ਸਕੂਲਾਂ ਵਿੱਚ ਸਵੇਰੇ ਹਾਜ਼ਰ ਹੋਣ ਤੇ ਛੁੱਟੀ ਵੇਲੇ ਸਕੂਲ ਛੱਡਣ ਵੇਲੇ ਦਾ ਸਮਾਂ ਤੇ ਹਰ ਅਧਿਆਪਕ ਤੇ ਸਟਾਫ਼ ਮੈਂਬਰ ਦੀ ਹਾਜ਼ਰੀ ਮੁੱਖ ਦਫ਼ਤਰ ਵਿੱਚ ਪੁੱਜ ਜਾਵੇਗੀ। ਵਿਭਾਗ ਦੇ ਮੁੱਖ ਦਫ਼ਤਰ ਵਲੋਂ ਇਸ ਸਬੰਧੀ ਜਾਰੀ ਹਦਾਇਤਾਂ ਵਿੱਚ 1 ਅਪਰੈਲ, 2020 ਤੋਂ ਰਾਜ ਦੇ ਸਕੂਲਾਂ ਵਿੱਚ ਸੌ ਫ਼ੀਸਦੀ ਆਨਲਾਈਨ ਹਾਜ਼ਰੀ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਸ ਟੀਚੇ ਨੂੰ ਪੂਰਾ ਕਰਨ ਲਈ ਪਹਿਲੇ ਪੜਾਅ ਵਿੱਚ ਰਾਜ ਦੇ ਪ੍ਰਾਇਮਰੀ ਸਕੂਲ ਵਿੱਚ ਇਹ ਪ੍ਰਬੰਧ ਕੀਤਾ ਜਾਵੇਗਾ। ਉਸ ਤੋਂ ਬਾਅਦ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਇਸ ਅਧੀਨ ਲਿਆਂਦਾ ਜਾਵੇਗਾ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget