ਪੜਚੋਲ ਕਰੋ

BJP in Punjab: ਅਕਾਲੀ ਦਲ ਨਾਲੋਂ ਤੋੜ-ਵਿਛੋੜੇ ਮਗਰੋਂ ਬੀਜੇਪੀ ਦਾ ਵੱਡਾ ਕਦਮ, ਹੁਣ ਨਵੇਂ ਲੀਡਰਾਂ ਨੂੰ ਸੌਂਪੀ ਪੰਜਾਬ ਦੀ ਜ਼ਿੰਮੇਵਾਰੀ

ਬੀਜੇਪੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਹੁਣ ਪੰਜਾਬ ਵਿੱਚ ਵੱਖਰੇ ਰਸਤੇ ‘ਤੇ ਹਨ। ਪੰਜਾਬ ਬੀਜੇਪੀ ਦੇ ਨਵੇਂ ਨਿਯੁਕਤ ਇੰਚਾਰਜ ਦੁਸ਼ਯੰਤ ਕੁਮਾਰ ਗੌਤਮ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਉਨ੍ਹਾਂ ਦਾ ਸੰਗਠਨ ਮਜ਼ਬੂਤ ਹੈ। ਪਾਰਟੀ ਇਕੱਲੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਖੇਤੀ ਕਾਨੂੰਨਾਂ (Agriculture Law) ਕਰਕੇ ਪੰਜਾਬ ‘ਚ ਬੀਜੇਪੀ (BJP in Punjab) ਦੇ ਹਾਲਾਤ ਹੋਰ ਖ਼ਰਾਬ ਹੋ ਗਏ ਹਨ। ਬੀਜੇਪੀ ਖਿਲਾਫ ਕਿਸਾਨਾਂ ਦਾ ਗੁੱਸਾ ਸਿਖਰਾਂ ‘ਤੇ ਹੈ। ਇਸ ਮਗਰੋਂ ਬੀਜੇਪੀ ਦੀ ਸਭ ਤੋਂ ਵੱਡੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ (SAD) ਨੇ ਵੀ ਉਨ੍ਹਾਂ ਨਾਲ ਰਿਸ਼ਤਾ ਖ਼ਤਮ ਕਰ ਲਿਆ ਸੀ। ਹੁਣ ਬੀਜੇਪੀ ਪੰਜਾਬ ਸਣੇ ਹੋਰ ਕਈ ਸੂਬਿਆਂ ‘ਚ ਆਪਣੀ ਕਾਰਜਪ੍ਰਣਾਲੀ ‘ਚ ਵੱਡਾ ਫੇਰਬਦਲ ਕਰਨ ਵਾਲੀ ਹੈ। ਜੀ ਹਾਂ, ਹੁਣ ਖ਼ਬਰਾਂ ਹਨ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਸੂਬਿਆਂ ਦੇ ਇੰਚਾਰਜ ‘ਚ ਬਦਲਾਅ ਕੀਤਾ ਹੈ। ਇਸ ਦਰਮਿਆਨ ਹੁਣ ਪੰਜਾਬ ਤੇ ਚੰਡੀਗੜ੍ਹ ਇਕਾਈ ਦਾ ਇੰਚਾਰਜ ਲਾ ਕੇ ਦੁਸ਼ਯੰਤ ਕੁਮਾਰ ਗੌਤਮ ਨੂੰ ਵੱਡਾ ਜਿੰਮਾ ਸੌਂਪਿਆ ਗਿਆ ਹੈ। ਜਦੋਂਕਿ ਡਾ. ਨਰਿੰਦਰ ਸਿੰਘ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਸਿੱਖ ਵਿਧਵਾ ਨੂੰ ਇੰਗਲੈਂਡ ਜ਼ਬਰਦਸਤੀ ਭੇਜ ਸਕਦਾ ਭਾਰਤ, ਲੋਕਾਂ ਵਲੋਂ ਆਨਲਾਈਨ ਮੁਹਿੰਮ ਸ਼ੁਰੂ, ਜਾਣੋ ਕੀ ਹੈ ਪੂਰਾ ਮਾਮਲਾ ਇਸ ਦੇ ਨਾਲ ਹੀ ਭਾਜਪਾ ਨੇਤਾ ਅਵਿਨਾਸ਼ ਖੰਨਾ ਨੂੰ ਹਿਮਾਚਲ ਦੇ ਜਨਰਲ ਸੱਕਤਰ ਤੇ ਜੰਮੂ-ਕਸ਼ਮੀਰ ਲਈ ਤਰੁਣ ਚੁੱਘ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਭਾਜਪਾ ਦੀ ਵੱਡੀ ਤਬਦੀਲੀ ਹੈ। ਭਾਜਪਾ ਪੰਜਾਬ ਵਿੱਚ ਆਪਣੇ ਆਪ ਨੂੰ ਮਜ਼ਬੂਤ ਕਰਨ ਲਈ ਇੱਕ ਤੋਂ ਬਾਅਦ ਇੱਕ ਕਦਮ ਚੁੱਕ ਰਹੀ ਹੈ। ਅਕਾਲੀ ਦਲ ਤੋਂ ਦੂਰੀ ਬਣਨ ਤੋਂ ਬਾਅਦ ਦੋਵੇਂ ਪਾਰਟੀਆਂ ਇੱਕ ਦੂਜੇ ‘ਤੇ ਤਿੱਖੇ ਹਮਲੇ ਕਰ ਰਹੀਆਂ ਹਨ। ਦੀਵਾਲੀ ‘ਤੇ ਹੋਈ 72,000 ਕਰੋੜ ਰੁਪਏ ਤੋਂ ਜ਼ਿਆਦਾ ਦੀ ਵਿਕਰੀ ਨਾਲ ਚੀਨ ਨੂੰ ਭਾਰੀ ਘਾਟਾ- ਪੜ੍ਹੋ ਸਾਰੀ ਜਾਣਕਾਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget