ਪੜਚੋਲ ਕਰੋ

ਬੀਜੇਪੀ ਦੀ ਹੁਣ ਪੰਜਾਬ 'ਤੇ ਅੱਖ, ਅਮਿਤ ਸ਼ਾਹ ਨੇ ਘੜੀ ਰਣਨੀਤੀ

ਭਾਰਤੀ ਜਨਤਾ ਪਾਰਟੀ (ਬੀਜੇਪੀ) ਦੀ ਅੱਖ ਹੁਣ ਪੰਜਾਬ 'ਤੇ ਹੈ। ਦੇਸ਼ ਭਰ ਵਿੱਚ ਚੰਗਾ ਆਧਾਰ ਬਣਾਉਣ ਮਗਰੋਂ ਬੀਜੇਪੀ ਨੂੰ ਪੰਜਾਬ ਰੜਕ ਰਿਹਾ ਹੈ। ਇੱਥੇ ਅਜੇ ਪਾਰਟੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੀ ਰਹਿਮੋ-ਕਰਮ 'ਤੇ ਹੈ। ਪੰਜਾਬ ਬੀਜੇਪੀ ਪਿਛਲੇ ਸਮੇਂ ਵਿੱਚ ਅਕਾਲੀ ਦਲ ਤੋਂ ਵੱਧ ਸੀਟਾਂ ਦੀ ਮੰਗ ਕਰਦੀ ਰਹੀ ਹੈ ਪਰ ਹਾਈਕਮਾਨ ਨੇ ਇਸ ਨੂੰ ਨਹੀਂ ਗੌਲਿਆ। ਹੁਣ ਮੰਨਿਆ ਜਾ ਰਿਹਾ ਹੈ ਕਿ ਬੀਜੇਪੀ ਪੰਜਾਬ ਵਿੱਚ ਪੈਰ ਪਸਾਰਣ ਲਈ ਹੱਥ-ਪੈਰ ਮਾਰ ਰਹੀ ਹੈ।

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (ਬੀਜੇਪੀ) ਦੀ ਅੱਖ ਹੁਣ ਪੰਜਾਬ 'ਤੇ ਹੈ। ਦੇਸ਼ ਭਰ ਵਿੱਚ ਚੰਗਾ ਆਧਾਰ ਬਣਾਉਣ ਮਗਰੋਂ ਬੀਜੇਪੀ ਨੂੰ ਪੰਜਾਬ ਰੜਕ ਰਿਹਾ ਹੈ। ਇੱਥੇ ਅਜੇ ਪਾਰਟੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੀ ਰਹਿਮੋ-ਕਰਮ 'ਤੇ ਹੈ। ਪੰਜਾਬ ਬੀਜੇਪੀ ਪਿਛਲੇ ਸਮੇਂ ਵਿੱਚ ਅਕਾਲੀ ਦਲ ਤੋਂ ਵੱਧ ਸੀਟਾਂ ਦੀ ਮੰਗ ਕਰਦੀ ਰਹੀ ਹੈ ਪਰ ਹਾਈਕਮਾਨ ਨੇ ਇਸ ਨੂੰ ਨਹੀਂ ਗੌਲਿਆ। ਹੁਣ ਮੰਨਿਆ ਜਾ ਰਿਹਾ ਹੈ ਕਿ ਬੀਜੇਪੀ ਪੰਜਾਬ ਵਿੱਚ ਪੈਰ ਪਸਾਰਣ ਲਈ ਹੱਥ-ਪੈਰ ਮਾਰ ਰਹੀ ਹੈ। ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਰਾਜ ਸਭਾ ਮੈਂਬਰ ਸਵੇਤ ਮਲਿਕ ਨੇ ਦਾਅਵਾ ਕੀਤਾ ਹੈ ਕਿ ਪੰਜਾਬ ’ਚ ਮੈਂਬਰਸ਼ਿਪ ਫਾਰਮ ਭਰਨ ਦਾ 2 ਲੱਖ ਦਾ ਟੀਚਾ ਰੱਖਿਆ ਗਿਆ ਸੀ ਪਰ ਸਮੇਂ ਤੋਂ ਪਹਿਲਾਂ ਹੀ 4 ਲੱਖ ਦਾ ਟੀਚਾ ਪੂਰਾ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਰਕਰਾਂ ਦੀ ਮਿਹਨਤ ਸਦਕਾ ਪੰਜਾਬ ਦੀ ਧਰਤੀ ’ਤੇ 2022 ਵਿੱਚ ਕਮਲ ਦਾ ਫੁੱਲ ਖਿੜਾ ਕੇ ਹੀ ਦਮ ਲੈਣਗੇ। ਮਲਿਕ ਦੇ ਦਾਅਵੇ ਤੋਂ ਸਪਸ਼ਟ ਹੈ ਕਿ ਬੀਜੇਪੀ ਹੁਣ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਬਰਾਬਰ ਟਿਕਟਾਂ ਮੰਗੇਗੀ ਜਾਂ ਫਿਰ ਅਲੱਗ ਹੀ ਮੈਦਾਨ ਵਿੱਚ ਨਿੱਤਰ ਸਕਦੀ ਹੈ। ਉਂਝ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਬੀਜੇਪੀ ਤੇ ਆਰਐਸਐਸ ਦੇ ਏਜੰਡੇ ਕਰਕੇ ਔਖ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਅਗਲੇ ਸਮੇਂ ਵਿੱਚ ਇਹ ਗੱਠਜੋੜ ਟੁੱਟ ਸਕਦਾ ਹੈ। ਸੂਤਰਾਂ ਮੁਤਾਬਕ ਬੀਜੇਪੀ ਸੁਪਰੀਮੋ ਅਮਿਤ ਸ਼ਾਹ ਖੁਦ ਪੰਜਾਬ ਦੀ ਸਿਆਸਤ ਵਿੱਚ ਦਿਲਚਸਪੀ ਲੈ ਰਹੇ ਹਨ। ਉਨ੍ਹਾਂ ਨੇ ਇਸ ਲਈ ਰਣਨੀਤੀ ਵੀ ਘੜੀ ਹੈ। ਬੀਜੇਪੀ ਪੰਜਾਬ ਵਿੱਚ ਸਿੱਖ ਤੇ ਜੱਟ ਚਿਹਰੇ ਨਾਲ ਹੀ ਅੱਗੇ ਵਧੇਗੀ। ਇਸ ਲਈ ਦੂਜੀਆਂ ਪਾਰਟੀਆਂ ਦੇ ਕੁਝ ਸੀਨੀਅਰ ਲੀਡਰਾਂ ਨੂੰ ਬੀਜੇਪੀ ਵਿੱਚ ਸ਼ਾਮਲ ਕਰਨ ਦੀ ਕਵਾਇਦ ਚੱਲ ਰਹੀ ਹੈ। ਇਸ ਲਈ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ

Fazilka Accident : ਪ੍ਰੀਖਿਆ ਦੇ ਕੇ ਵਾਪਸ ਆ ਰਹੇ ਵਿਦਿਆਰਥੀਆਂ ਦੀ ਕਾਰ ਨਹਿਰ 'ਚ ਡਿੱਗੀ , ਇੱਕ ਦੀ ਮੌਤ, 2 ਨੂੰ ਬਚਾਇਆ 

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਪ੍ਰੈਲ 2026

Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 

Gurdaspur Firing News : ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਕਬੱਡੀ ਖਿਡਾਰੀ ਸਮੇਤ 2 ਦੀ ਮੌਤ ,ਇੱਕ ਗੰਭੀਰ ਜ਼ਖਮੀ

 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'

Embed widget