ਪੜਚੋਲ ਕਰੋ

ਬਿਜਲੀ ਚੋਰਾਂ ਤੋਂ ਬਾਅਦ ਹੁਣ ਕੈਪਟਨ ਵੱਲੋਂ ਪਾਣੀ ਬਰਬਾਦ ਕਰਨ ਵਾਲਿਆਂ ਖਿਲਾਫ ਸਖਤ ਹੁਕਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਚੋਰਾਂ ਤੋਂ ਬਾਅਦ ਹੁਣ ਪਾਣੀ ਦੀ ਬਰਬਾਦੀ ਕਰਨ ਵਾਲਿਆਂ 'ਤੇ ਸਖਤੀ ਵਰਤਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਪਾਣੀ ਦੀ ਬਰਬਾਦੀ ਵਿਰੁੱਧ ਸਖ਼ਤ ਰੁਖ਼ ਅਪਣਾਉਂਦਿਆਂ ਜਲ ਸਰੋਤਾਂ ਦੀ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਮੰਨਿਆ ਜਾ ਰਿਹਾ ਹੈ ਕਿ ਹੁਣ ਪਾਣੀ ਦੇ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲਿਆਂ ਨੂੰ ਸਜ਼ਾ ਵੀ ਦਿੱਤੀ ਜਾ ਸਕਦੀ ਹੈ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਚੋਰਾਂ ਤੋਂ ਬਾਅਦ ਹੁਣ ਪਾਣੀ ਦੀ ਬਰਬਾਦੀ ਕਰਨ ਵਾਲਿਆਂ 'ਤੇ ਸਖਤੀ ਵਰਤਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਪਾਣੀ ਦੀ ਬਰਬਾਦੀ ਵਿਰੁੱਧ ਸਖ਼ਤ ਰੁਖ਼ ਅਪਣਾਉਂਦਿਆਂ ਜਲ ਸਰੋਤਾਂ ਦੀ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਮੰਨਿਆ ਜਾ ਰਿਹਾ ਹੈ ਕਿ ਹੁਣ ਪਾਣੀ ਦੇ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲਿਆਂ ਨੂੰ ਸਜ਼ਾ ਵੀ ਦਿੱਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਅਰਬਨ ਰਿਨਿਊਅਲ ਐਂਡ ਰਿਫਾਰਮਜ਼ ਕੌਂਸਲੇਟਿਵ ਗਰੁੱਪ ਦੀ ਦੂਜੀ ਮੀਟਿੰਗ ਵਿੱਚ ਪਾਣੀ ਦੀ ਘਾਟ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਪਾਣੀ ਦੀ ਬਰਬਾਦੀ ਵਿਰੁੱਧ ਸਖਤੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਕੈਪਟਨ ਨੇ ਇਸ ਸਬੰਧ ਵਿੱਚ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ’ਤੇ ਜ਼ੋਰ ਦਿੰਦੇ ਹੋਏ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਵਿੱਚ ਕੀਤੀਆਂ ਜਾਣ ਵਾਲੀਆਂ ਲੋੜੀਂਦੀਆਂ ਸੋਧਾਂ ਬਾਰੇ ਸੁਝਾਅ ਦੇਣ ਲਈ ਵੀ ਕਿਹਾ ਹੈ। ਇਸ ਦਾ ਮਕਸਦ ਹੈ ਕਿ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਨੂੰ ਰੋਕਣ ਲਈ ਉਨ੍ਹਾਂ ਦੇ ਪਾਣੀ ਦੇ ਬਕਾਏ ਦੇ ਭੁਗਤਾਨ ਲਈ ਮਜਬੂਰ ਕੀਤਾ ਜਾ ਸਕੇ। ਯਾਦ ਰਹੇ ਇਸ ਤੋਂ ਪਹਿਲਾਂ ਕੈਪਟਨ ਨੇ ਬਿਜਲੀ ਚੋਰਾਂ 'ਤੇ ਸ਼ਿਕੰਜ਼ਾ ਕੱਸਣ ਦੇ ਹੁਕਮ ਦਿੱਤੇ ਹਨ। ਇਸ ਲਈ ਬਿਜਲੀ ਮਹਿਕਮੇ ਨੂੰ ਪੁਲਿਸ ਦੀ ਸਹਾਇਤਾ ਲੈਣ ਲਈ ਵੀ ਕਿਹਾ ਹੈ। ਬਿਜਲੀ ਦੀ ਸਥਿਤੀ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰੇ ਦੌਰਾਨ ਕੈਪਟਨ ਨੇ ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ ਤੇ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਬਿਜਲੀ ਚੋਰਾਂ ਨੂੰ ਹੱਥ ਪਾਉਣ ਦੀ ਹਦਾਇਤ ਕੀਤੀ।

ਟਾਪ ਹੈਡਲਾਈਨ

ਪੰਜਾਬ 'ਚ ਚੋਰਾਂ ਦਾ ਕਹਿਰ, ਸਰਕਾਰੀ ਮੋਟਰ ਵਰਕਸ ਤੋਂ ਮੋਟਰ-ਕੇਬਲ ਚੋਰੀ, ਪੈਨਲ ਟ੍ਰੇ ਵੀ ਲੈਕੇ ਹੋਏ ਫਰਾਰ; ਮੱਚਿਆ ਹੜਕੰਪ

ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ

ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ
ਛੁੱਟੀ 'ਤੇ ਆਏ ਫੌਜੀ ਦੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ 4 ਜੀਆਂ ਦੀ ਮੌਤ; ਪਰਿਵਾਰ 'ਚ ਮੱਚਿਆ ਚੀਕ ਚੀਹਾੜਾ

ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ

ਕਾਸ਼ੀ ਵਿਸ਼ਵਨਾਥ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਸਾਵਣ ਦੇ ਮਹੀਨੇ 'ਚ VIP ਦਰਸ਼ਨਾਂ 'ਤੇ ਲੱਗੀ ਰੋਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੂਨ 2026

Embed widget