ਪੜਚੋਲ ਕਰੋ

ਸੁਖਬੀਰ ਦੀਆਂ ਪਾਣੀ ਵਾਲੀਆਂ ਬੱਸਾਂ ਫੇਲ੍ਹ ਹੋਣ ਮਗਰੋਂ ਹੁਣ ਕੈਪਟਨ ਚਲਾਉਣਗੇ ਬਿਜਲੀ ਵਾਲੀਆਂ ਬੱਸਾਂ

ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਦੀਆਂ ਪਾਣੀ ਵਾਲੀਆਂ ਬੱਸਾਂ ਤਾਂ ਕਾਮਯਾਬ ਨਹੀਂ ਹੋਈਆਂ ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਜਲੀ ਵਾਲੀਆਂ ਬੱਸਾਂ ਦਾ ਤਜਰਬਾ ਕਰਨ ਜਾ ਰਹੇ ਹਨ। ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਪਟਿਆਲਾ ਤੱਕ ਅਜ਼ਮਾਇਸ਼ੀ ਤੌਰ ’ਤੇ ਪੰਜ ਇਲੈਕਟ੍ਰਿਕ ਬੱਸਾਂ ਚਲਾਉਣ ਬਾਰੇ ਜਾਪਾਨ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਹ ਬੱਸਾਂ ਤੇਜ਼ੀ ਨਾਲ ਚਾਰਜ ਹੋਣ ਵਾਲੀਆਂ ਲੀਥੀਅਮ ਆਇਨ ਬੈਟਰੀਆਂ ਵਾਲੇ ਇਲੈਕਟ੍ਰਿਕ ਵਹੀਕਲ (ਈਵੀ) ’ਤੇ ਆਧਾਰਤ ਹੋਣਗੀਆਂ।

ਚੰਡੀਗੜ੍ਹ: ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਦੀਆਂ ਪਾਣੀ ਵਾਲੀਆਂ ਬੱਸਾਂ ਤਾਂ ਕਾਮਯਾਬ ਨਹੀਂ ਹੋਈਆਂ ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਜਲੀ ਵਾਲੀਆਂ ਬੱਸਾਂ ਦਾ ਤਜਰਬਾ ਕਰਨ ਜਾ ਰਹੇ ਹਨ। ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਪਟਿਆਲਾ ਤੱਕ ਅਜ਼ਮਾਇਸ਼ੀ ਤੌਰ ’ਤੇ ਪੰਜ ਇਲੈਕਟ੍ਰਿਕ ਬੱਸਾਂ ਚਲਾਉਣ ਬਾਰੇ ਜਾਪਾਨ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਹ ਬੱਸਾਂ ਤੇਜ਼ੀ ਨਾਲ ਚਾਰਜ ਹੋਣ ਵਾਲੀਆਂ ਲੀਥੀਅਮ ਆਇਨ ਬੈਟਰੀਆਂ ਵਾਲੇ ਇਲੈਕਟ੍ਰਿਕ ਵਹੀਕਲ (ਈਵੀ) ’ਤੇ ਆਧਾਰਤ ਹੋਣਗੀਆਂ।

ਸੁਖਬੀਰ ਦੀਆਂ ਪਾਣੀ ਵਾਲੀਆਂ ਬੱਸਾਂ ਫੇਲ੍ਹ ਹੋਣ ਮਗਰੋਂ ਹੁਣ ਕੈਪਟਨ ਚਲਾਉਣਗੇ ਬਿਜਲੀ ਵਾਲੀਆਂ ਬੱਸਾਂ

ਦਿਲਚਸਪ ਹੈ ਕਿ ਅਕਾਲੀ ਦਲ-ਬੀਜੇਪੀ ਦੀ ਸਰਕਾਰ ਵੇਲੇ ਸੁਖਬੀਰ ਬਾਦਲ ਨੇ ਪਾਣੀ ਵਾਲੀਆਂ ਬੱਸਾਂ ਦਾ ਤਜਰਬਾ ਕੀਤਾ ਸੀ। ਸੁਖਬੀਰ ਦਾ ਸੁਫਨਾ ਸੀ ਕਿ ਨਹਿਰਾਂ ਵਿੱਚ ਬੱਸਾਂ ਚਲਾ ਕੇ ਆਵਜਾਈ ਨੂੰ ਸਸਤਾ ਤੇ ਸੌਖਾ ਕੀਤਾ ਜਾਵੇ। ਸੁਖਬੀਰ ਬਾਦਲ ਦਾ ਸੁਫਨਾ ਉਸ ਵੇਲੇ ਟੁੱਟ ਗਿਆ ਜਦੋਂ ਪਹਿਲੀ ਬੱਸ ਨੂੰ ਹੀ ਹਰੀਕੇ ਪੱਤਣ ਵਿੱਚ ਬ੍ਰੇਕਾਂ ਲੱਗ ਗਈਆਂ। ਇਸ ਲਈ ਸੁਖਬੀਰ ਬਾਦਲ ਦੀ ਅਲੋਚਨਾ ਵੀ ਹੋਈ ਸੀ। ਸੁਖਬੀਰ ਦੀਆਂ ਪਾਣੀ ਵਾਲੀਆਂ ਬੱਸਾਂ ਫੇਲ੍ਹ ਹੋਣ ਮਗਰੋਂ ਹੁਣ ਕੈਪਟਨ ਚਲਾਉਣਗੇ ਬਿਜਲੀ ਵਾਲੀਆਂ ਬੱਸਾਂ ਸ਼ਾਇਦ ਪਾਣੀ ਵਾਲਾ ਤਜਰਬਾ ਫੇਲ੍ਹ ਹੋਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਜਲੀ ਵਾਲੀਆਂ ਬੱਸਾਂ ਦਾ ਤਜਰਬਾ ਕਰਨ ਜਾ ਰਹੇ ਹਨ। ਸਰਕਾਰੀ ਸੂਤਰਾਂ ਮੁਤਾਬਕ ਪੰਜਾਬ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸੰਮੇਲਨ-2019 ਦੌਰਾਨ ਇਸ ਬਾਰੇ ਜਾਪਾਨ ਦੀ ਈਵੀ ਕੌਰੀਡੋਰ ’ਤੇ ਵਿਚਾਰ-ਵਟਾਂਦਰੇ ਨੂੰ ਅੱਗੇ ਤੋਰੇਗੀ। ਇਸ ਦੀ ਪੁਸ਼ਟੀ ਇਨਵੈਸਟਮੈਂਟ ਪ੍ਰਮੋਸ਼ਨ ਤੇ ਉਦਯੋਗ ਤੇ ਵਣਜ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਵੀ ਕੀਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

Embed widget