ਪੜਚੋਲ ਕਰੋ

ਪਾਕਿਸਤਾਨ ਤੋਂ ਪਰਤਿਆਂ ਹੀ ਬਦਲੇ ਕੈਪਟਨ ਦੇ ਸੁਰ, ਇਮਰਾਨ ਖ਼ਾਨ ਦਾ ਕੀਤਾ ਧੰਨਵਾਦ

ਬਦਲੇ ਹਾਲਾਤ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਰ ਵੀ ਬਦਲਣ ਲੱਗੇ ਹਨ। ਅੱਜ ਕੈਪਟਨ ਸਾਹਬ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਧੰਨਵਾਦ ਕਰ ਰਹੇ ਹਨ ਕਿਉਂਕਿ ਕਰਤਾਰਪੁਰ ਸਾਹਿਬ ਜਾਣ ਲਈ ਪਾਕਿਸਾਤਨ ਨੇ ਲਾਂਘਾ ਖੋਲ੍ਹ ਦਿੱਤਾ ਹੈ। ਹੁਣ ਮੁੱਖ ਮੰਤਰੀ ਬੇਫਿਕਰ ਹਨ ਪਰ ਪਹਿਲਾਂ ਲਾਂਘਾ ਖੋਲ੍ਹਣ ਨੂੰ ਪਾਕਿਸਤਾਨ ਦੀ ਨਾਪਕ ਸਾਜਿਸ਼ ਦੱਸਦੇ ਸਨ। ਉਹ ਕਈ ਸਵਾਲ ਵੀ ਖੜ੍ਹੇ ਕਰਦੇ ਸੀ।

ਰਾਹੁਲ ਕਾਲਾ ਚੰਡੀਗੜ੍ਹ: ਬਦਲੇ ਹਾਲਾਤ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਰ ਵੀ ਬਦਲਣ ਲੱਗੇ ਹਨ। ਅੱਜ ਕੈਪਟਨ ਸਾਹਬ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਧੰਨਵਾਦ ਕਰ ਰਹੇ ਹਨ ਕਿਉਂਕਿ ਕਰਤਾਰਪੁਰ ਸਾਹਿਬ ਜਾਣ ਲਈ ਪਾਕਿਸਾਤਨ ਨੇ ਲਾਂਘਾ ਖੋਲ੍ਹ ਦਿੱਤਾ ਹੈ। ਹੁਣ ਮੁੱਖ ਮੰਤਰੀ ਬੇਫਿਕਰ ਹਨ ਪਰ ਪਹਿਲਾਂ ਲਾਂਘਾ ਖੋਲ੍ਹਣ ਨੂੰ ਪਾਕਿਸਤਾਨ ਦੀ ਨਾਪਕ ਸਾਜਿਸ਼ ਦੱਸਦੇ ਸਨ। ਉਹ ਕਈ ਸਵਾਲ ਵੀ ਖੜ੍ਹੇ ਕਰਦੇ ਸੀ। ਕੈਪਟਨ ਅਮਰਿੰਦਰ ਸਿੰਘ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਂਦੇ ਹਨ ਤੇ ਲਾਂਘੇ ਦੇ ਉਦਘਾਟਨੀ ਸਮਾਗਮ 'ਚ ਸ਼ਾਮਲ ਵੀ ਹੁੰਦੇ ਹਨ। ਪਾਕਿਸਾਤਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਸੀਵ ਕਰਨ ਲਈ ਜ਼ੀਰੋ ਪੁਆਇੰਟ 'ਤੇ ਵੀ ਜਾਂਦੇ ਹਨ। ਕੈਪਟਨ ਸਾਹਬ ਵੀ ਬੱਸ 'ਚ ਇਮਰਾਨ ਖ਼ਾਨ ਨਾਲ ਗੱਲਾਬਾਤਾਂ ਮਾਰਦੇ ਸਫਰ ਕਰਦੇ ਹਨ। ਸ਼ਾਇਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੀ ਕੁਝ ਕੁ ਮਿੰਟ ਦੀ ਸੰਗਤ ਹੀ ਰੰਗ ਲਿਆਈ ਹੈ ਜੋ ਕੈਪਟਨ ਹੁਣ ਇਮਰਾਨ ਖ਼ਾਨ ਦਾ ਧੰਨਵਾਦ ਕਰ ਰਹੇ ਹਨ। ਅੱਜ ਕੈਪਟਨ ਨੇ ਸਟੇਜ ਤੋਂ ਉਹ ਸਾਰੇ ਖਦਸ਼ੇ ਦੂਰ ਜ਼ਰੂਰ ਕਰ ਦਿੱਤੇ ਜਿਨ੍ਹਾਂ ਦਾ ਉਨ੍ਹਾਂ ਪਹਿਲਾਂ ਜ਼ਿਕਰ ਕੀਤਾ ਸੀ। ਪਹਿਲਾਂ ਤਾਂ ਕੈਪਟਨ ਕਹਿੰਦੇ ਸੀ ਕਿ ਲਾਂਘਾ ਪਾਕਿਸਤਾਨ ਦੀ ਸਾਜਿਸ਼ ਤਹਿਤ ਖੁੱਲ੍ਹ ਰਿਹਾ ਹੈ। ਰੈਫਰੰਡਮ 2020 ਦੀ ਜਦੋਂ ਮੰਗ ਉੱਠ ਰਹੀ ਹੈ, ਉਦੋਂ ਹੀ ਕਿਉਂ ਪਾਕਿਸਤਾਨ ਲਾਂਘ ਖੋਲ੍ਹ ਰਿਹਾ ਹੈ। ਇੱਥੋਂ ਤਕ ਕਿ ਕੈਪਟਨ ਨੇ ਇਸ ਨੂੰ ਪਾਕਿ ਖੁਫੀਆ ਏਜੰਸੀ ਆਈਐਸਆਈ ਦੀ ਚਾਲ ਵੀ ਦੱਸਿਆ ਸੀ। ਕਰਤਾਰਪੁਰ ਸਾਹਿਬ ਦੀ ਯਾਤਰਾ ਕਰਕੇ ਮੁੱਖ ਮੰਤਰੀ ਨੂੰ ਯਕੀਨ ਹੋ ਗਿਆ ਕਿ ਲਾਂਘਾ ਪਾਕਿਸਤਾਨ ਦੀ ਨਾਪਾਕ ਸਾਜਿਸ਼ ਨਹੀਂ ਸਗੋਂ ਵਿਛਿੜਿਆਂ ਨੂੰ ਮਿਲਾਉਣ ਦਾ ਉਪਰਾਲਾ ਸੀ। ਇਸ ਲਈ ਕੈਪਟਨ ਨੇ ਇੱਕ ਵਾਰ ਮੁੜ ਪਾਕਿਸਤਾਨ ਨੂੰ ਸਾਰੇ ਗੁਰਧਾਮਾਂ ਦੇ ਦਰਵਾਜ਼ੇ ਖੋਲ੍ਹਣ ਦੀ ਅਪੀਲ ਕੀਤੀ। ਹੁਣ ਮੁੱਖ ਮੰਤਰੀ ਵੀ ਸਾਂਝੀਵਾਲਤਾ ਦੇ ਸੰਦੇਸ਼ ਨੂੰ ਅਪਣਾਉਣ ਦੀ ਅਪੀਲ ਕਰਦੇ ਕਹਿ ਰਹੇ ਨੇ ਕਿ ਵੈਰ ਵਿਰੋਧ 'ਚ ਕੀ ਰੱਖਿਆ ਹੈ। ਸਭ ਨੂੰ ਇੱਕ ਹੋਣ ਦੀ ਜ਼ਰੂਰਤ ਹੈ। ਕਰਤਰਪੁਰ ਸਾਹਿਬ ਦਾ ਲਾਂਘਾ 9 ਨਵੰਬਰ ਨੂੰ ਖੋਲ੍ਹ ਦਿੱਤਾ ਗਿਆ ਸੀ। ਭਾਰਤ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਤੀ ਤੇ ਪਾਕਿਸਤਾਨ ਵਾਲੇ ਪਾਸੇ ਪੀਐਮ ਇਮਰਾਨ ਖ਼ਾਨ ਨੇ ਲਾਂਘੇ ਦਾ ਉਦਘਾਟਨ ਕੀਤਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਹਿਲੇ ਜਥੇ 'ਚ ਇਮਰਾਨ ਖ਼ਾਨ ਦੇ ਸਮਾਗਮ 'ਚ ਸ਼ਾਮਲ ਹੋਣ ਲਈ ਪਹੁੰਚੇ ਸਨ। ਪਹਿਲੇ ਜਥੇ 'ਚ 575 ਲੋਕ ਪਾਕਿਸਤਾਨ ਗਏ ਸਨ।

ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget