ਪੜਚੋਲ ਕਰੋ

ਕਾਂਗਰਸ 'ਚ 'ਬਾਗੀ' ਸੁਰਾਂ ਤੇਜ਼, ਮਾਲਵੇ ਤੋਂ ਬਾਅਦ ਦੁਆਬੇ ਵਾਲੇ ਵੀ ਰੁੱਸੇ!

ਚੰਡੀਗੜ੍ਹ: ਪੰਜਾਬ ਵਿੱਚ ਕੈਪਟਨ ਸਰਕਾਰ ਨੂੰ ਬਣੇ ਦੋ ਸਾਲ ਵੀ ਨਹੀਂ ਹੋਏ ਕਿ ਕਾਂਗਰਸੀ ਵਿਧਾਇਕ ਰੁੱਸਣੇ ਸ਼ੁਰੂ ਹੋ ਗਏ ਹਨ। ਕਾਂਗਰਸੀ ਲੀਡਰਾਂ ਖਫਾ ਹਨ ਕਿ ਉਨ੍ਹਾਂ ਦੀ ਸਰਕਾਰੀ ਦਫਤਰਾਂ ਵਿੱਚ ਕੋਈ ਪੁੱਛਗਿੱਛ ਨਹੀਂ। ਮਾਲਵੇ ਤੋਂ ਬਾਅਦ ਇਹ ਬਗਾਵਤ ਦੁਆਬੇ ਵਿੱਚ ਵੀ ਵੇਖਣ ਨੂੰ ਮਿਲ ਰਹੀ ਹੈ। ਮਾਲਵੇ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਤੇ ਕੁਲਬੀਰ ਸਿੰਘ ਜ਼ੀਰਾ ਮਗਰੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸੁਸ਼ੀਲ ਰਿੰਕੂ ਤੇ ਸ਼ਾਹਕੋਟ ਤੋਂ ਹਰਦੇਵ ਸਿੰਘ ਲਾਡੀ ਨੂੰ ਰੁੱਸੇ ਵਿਖਾਈ ਦੇ ਰਹੇ ਹਨ। ਮੰਗਲਵਾਰ ਨੂੰ ਜਲੰਧਰ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਤੇ ਜਲੰਧਰ ਸ਼ਹਿਰੀ ਦੇ ਪ੍ਰਧਾਨ ਬਲਦੇਵ ਸਿੰਘ ਦੇਵ ਦਾ ਤਾਜਪੋਸ਼ੀ ਸਮਾਗਮ ਹੋਇਆ। ਇਸ ਸਮਾਗਮ ਵਿੱਚੋਂ ਸੁਸ਼ੀਲ ਰਿੰਕੂ ਤੇ ਹਰਦੇਵ ਸਿੰਘ ਲਾਡੀ ਗ਼ੈਰਹਾਜ਼ਰ ਰਹੇ। ਦੋਵਾਂ ਵਿਧਾਇਕਾਂ ਦੀ ਗੈਰ ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਪਤਾ ਲੱਗਾ ਹੈ ਕਿ ਤਾਜਪੋਸ਼ੀ ਸਮਾਗਮ ਦੌਰਾਨ ਗ਼ੈਰਹਾਜ਼ਰ ਰਹੇ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਦੇ ਹਲਕੇ ਵਿੱਚੋਂ ਕੋਈ ਕੌਂਸਲਰ ਵੀ ਨਹੀਂ ਪਹੁੰਚਿਆ। ਉਨ੍ਹਾਂ ਦੇ ਹਲਕੇ ਵਿੱਚੋਂ ਸਿਰਫ਼ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਸਮਾਗਮ ਵਿੱਚ ਆਏ। ਇਸ ਹਲਕੇ ਵਿਚੋਂ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਵੀ ਗ਼ੈਰਹਾਜ਼ਰ ਰਹੇ। ਦੂਜੇ ਪਾਸੇ ਹਰਦੇਵ ਸਿੰਘ ਲਾਡੀ ਨੇ ਸਮਾਗਮ ’ਚ ਆਪਣੀ ਗ਼ੈਰਹਾਜ਼ਰੀ ਬਾਰੇ ਕਿਹਾ ਕਿ ਰਿਸ਼ਤੇਦਾਰੀ ਵਿੱਚ ਵਿਆਹ ਹੋਣ ਕਾਰਨ ਉਹ ਸਮਾਗਮ ’ਚ ਨਹੀਂ ਆ ਸਕੇ। ਇਸ ਬਾਰੇ ਉਨ੍ਹਾਂ ਨੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ। ਚਰਚਾ ਹੈ ਕਿ ਕਾਂਗਰਸੀ ਲੀਡਰ ਸਰਕਾਰ ਦੀ ਕਾਰਗੁਜਾਰੀ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਆਪਣੀ ਸਰਕਾਰ ਹੋਣ ਦੇ ਬਾਵਜੂਦ ਉਨ੍ਹਾਂ ਦੀ ਕੋਈ ਪੁੱਛਗਿੱਛ ਨਹੀਂ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget