ਪੜਚੋਲ ਕਰੋ

ਬੇਅਦਬੀ ਤੇ ਨਸ਼ਿਆਂ ਦੇ ਮੁੱਦੇ 'ਤੇ ਖੁਦ ਹੀ ਘਿਰੀ ਕੈਪਟਨ ਸਰਕਾਰ!

ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਸੱਤਾਧਿਰ ਕਾਂਗਰਸ ਵੀ ਬੇਅਦਬੀ ਤੇ ਨਸ਼ਿਆਂ ਦੇ ਮਾਮਲੇ 'ਤੇ ਬੁਰੀ ਤਰ੍ਹਾਂ ਘਿਰਦੀ ਜਾ ਰਹੀ ਹੈ। ਕੈਪਟਨ ਸਰਕਾਰ ਆਪਣਾ ਅੱਧਾ ਕਾਰਜਕਾਲ ਪੂਰਾ ਕਰਨ ਵਾਲੀ ਹੈ ਪਰ ਨਾ ਤਾਂ ਬੇਅਦਬੀ ਮਾਮਲੇ ਦੇ ਦੋਸ਼ੀ ਸਲਾਖਾਂ ਪਿੱਛੇ ਗਏ ਤੇ ਨਾਲ ਹੀ ਨਸ਼ਿਆਂ ਨੂੰ ਠੱਲ੍ਹ ਪਈ ਹੈ। ਹੁਣ ਵਿਰੋਧੀ ਧਿਰਾਂ ਦਾ ਨਾਲ-ਨਾਲ ਕਾਂਗਰਸੀ ਵੀ ਆਪਣੀ ਹੀ ਸਰਕਾਰ 'ਤੇ ਸਵਾਲ ਉਠਾਉਣ ਲੱਗੇ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਵੀ ਇਨ੍ਹਾਂ ਮੁੱਦਿਆਂ 'ਤੇ ਹੀ ਕਾਂਗਰਸ ਨੂੰ ਘੇਰਨ ਲੱਗਾ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਸੱਤਾਧਿਰ ਕਾਂਗਰਸ ਵੀ ਬੇਅਦਬੀ ਤੇ ਨਸ਼ਿਆਂ ਦੇ ਮਾਮਲੇ 'ਤੇ ਬੁਰੀ ਤਰ੍ਹਾਂ ਘਿਰਦੀ ਜਾ ਰਹੀ ਹੈ। ਕੈਪਟਨ ਸਰਕਾਰ ਆਪਣਾ ਅੱਧਾ ਕਾਰਜਕਾਲ ਪੂਰਾ ਕਰਨ ਵਾਲੀ ਹੈ ਪਰ ਨਾ ਤਾਂ ਬੇਅਦਬੀ ਮਾਮਲੇ ਦੇ ਦੋਸ਼ੀ ਸਲਾਖਾਂ ਪਿੱਛੇ ਗਏ ਤੇ ਨਾਲ ਹੀ ਨਸ਼ਿਆਂ ਨੂੰ ਠੱਲ੍ਹ ਪਈ ਹੈ। ਹੁਣ ਵਿਰੋਧੀ ਧਿਰਾਂ ਦਾ ਨਾਲ-ਨਾਲ ਕਾਂਗਰਸੀ ਵੀ ਆਪਣੀ ਹੀ ਸਰਕਾਰ 'ਤੇ ਸਵਾਲ ਉਠਾਉਣ ਲੱਗੇ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਵੀ ਇਨ੍ਹਾਂ ਮੁੱਦਿਆਂ 'ਤੇ ਹੀ ਕਾਂਗਰਸ ਨੂੰ ਘੇਰਨ ਲੱਗਾ ਹੈ। ਵੀਰਵਾਰ ਨੂੰ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਸਿਆਸੀ ਕਾਨਫਰੰਸਾਂ ਵਿੱਚ ਬੇਅਦਬੀ ਤੇ ਨਸ਼ਿਆਂ ਦੇ ਮੁੱਦੇ ਹੀ ਛਾਏ ਰਹੇ। ਦਿਲਚਸਪ ਗੱਲ਼ ਹੈ ਕਿ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਖੁਦ ਕਬੂਲਿਆ ਕਿ ਬੇਅਦਬੀ ਮੁੱਦੇ 'ਤੇ ਕਾਰਵਾਈ ਨਾ ਹੋਣ ਕਰਕੇ ਕਾਂਗਰਸੀ ਵਰਕਰਾਂ ਵਿੱਚ ਲਗਾਤਾਰ ਗੁੱਸਾ ਵਧ ਰਿਹਾ ਹੈ। ਉਨ੍ਹਾਂ ਨੇ ਕਾਂਗਰਸੀਆਂ ਨੂੰ ਭਰੋਸਾ ਦਿਵਾਇਆ ਕਿ ਇਸ 'ਤੇ ਹਰ ਹਾਲ ਐਕਸ਼ਨ ਹੋਵੇਗਾ। ਉਨ੍ਹਾਂ ਇੱਥੋਂ ਤੱਕ ਕਹਿ ਦਿੱਤਾ ਕਿ ਸੁਖਬੀਰ ਬਾਦਲ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਧਰ, ਇਨ੍ਹਾਂ ਮੁੱਦਿਆਂ 'ਤੇ ਕਾਂਗਰਸ ਸਰਕਾਰ ਦੀ ਨਾਕਾਮੀ ਨੇ ਅਕਾਲੀ ਦਲ ਦੇ ਹੌਸਲੇ ਵੀ ਵਧਾ ਦਿੱਤੇ ਹਨ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੰਗਾਰਦਿਆਂ ਸ਼ਰੇਆਮ ਕਿਹਾ ਕਿ ਸੂਬੇ ‘ਚ ਨਸ਼ਾ ਕਾਂਗਰਸੀ ਤੇ ਪੁਲਿਸ ਮਿਲ ਕੇ ਫੈਲਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ ਕੇ ਬੇਅਦਬੀ ਕੀਤੀ ਹੈ ਕਿਉਂਕਿ ਪੰਜਾਬ ਵਿੱਚ ਨਸ਼ਾ ਖਤਮ ਨਹੀਂ ਹੋਇਆ। ਅਹਿਮ ਗੱਲ ਹੈ ਕਿ ਬਿਕਰਮ ਮਜੀਠੀਆ ਨੇ ਵੱਡਾ ਐਲਾਨ ਕਰਦਿਆਂ ਇੱਥੋਂ ਤੱਕ ਕਹਿ ਦਿੱਤਾ ਕਿ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਬੇਅਦਬੀ ਕਾਂਡ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਜੇਕਰ ਕੋਈ ਅਕਾਲੀ ਵਰਕਰ ਜਾਂ ਨੇਤਾ ਇਸ ਵਿੱਚ ਦੋਸ਼ੀ ਪਾਇਆ ਤਾਂ ਉਹ ਅਕਾਲੀ ਦਲ ਤੋਂ ਅਸਤੀਫ਼ਾ ਦੇ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਗੁਰੂ ਗ੍ਰੰਥ ਸਾਹਿਬ 'ਤੇ ਕੋਈ ਸਿਆਸਤ ਕਰੇ ਤਾਂ ਉਸ ਦਾ ਕੱਖ ਨਾ ਰਹੇ। ਇਸ ਉੱਪਰ ਰਾਹੁਲ ਗਾਂਧੀ ਤੇ ਸੁਨੀਲ ਜਾਖੜ ਨੇ ਸਿਆਸਤ ਕੀਤੀ ਤੇ ਦੋਵੇਂ ਚੋਣਾਂ ਹਾਰ ਗਏ। ਨਵਜੋਤ ਸਿੱਧੂ ਦਾ ਨਾਂ ਲਏ ਬਗੈਰ ਕਿਹਾ ਕਿ ਇੱਕ ਹੋਰ ਮੰਤਰੀ ਜੋ ਸਭ ਤੋਂ ਵੱਧ ਰੌਲਾ ਪਾਉਂਦਾ ਸੀ, ਉਹ ਕਿੱਥੇ ਗਿਆ, ਇਹ ਉਸ ਤੋਂ ਹੀ ਸਮਝ ਲੈਣਾ ਚਾਹੀਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget