ਪੜਚੋਲ ਕਰੋ

ਕੈਪਟਨ ਸਰਕਾਰ ਨੇ ਜੜਿਆ ਗਊ ਸੈੱਸ, ਨੋਟੀਫਿਕੇਸ਼ਨ ਜਾਰੀ

ਪੰਜਾਬੀਆਂ ਨੂੰ ਹੁਣ ‘ਗਊ ਸੈੱਸ’ ਦੇਣਾ ਪਏਗਾ। ਕੈਪਟਨ ਸਰਕਾਰ ਨੇ ਨਗਰ ਕੌਂਸਲਾਂ ਵਿੱਚ ‘ਗਊ ਸੈੱਸ’ ਨੂੰ ਅਮਲ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਹੈ। ਉਂਝ ਇਸ ਦੀ ਸ਼ੁਰੂਆਤ ਅਕਾਲੀ ਦਲ-ਬੀਜੇਪੀ ਸਰਕਾਰ ਨੇ ਕੀਤੀ ਸੀ। ਇਸ ਲਈ ਬਾਕਾਇਦਾ ਨਗਰ ਕੌਂਸਲਾਂ ਨੇ ਮਤੇ ਪਾਸ ਕੀਤੇ ਸਨ। ਹੁਣ ਕਾਂਗਰਸ ਸਰਕਾਰ ਨੇ ਇਸ ਨੂੰ ਅਮਲ ਵਿੱਚ ਕੀਤਾ ਹੈ।

ਚੰਡੀਗੜ੍ਹ: ਪੰਜਾਬੀਆਂ ਨੂੰ ਹੁਣ ‘ਗਊ ਸੈੱਸ’ ਦੇਣਾ ਪਏਗਾ। ਕੈਪਟਨ ਸਰਕਾਰ ਨੇ ਨਗਰ ਕੌਂਸਲਾਂ ਵਿੱਚ ‘ਗਊ ਸੈੱਸ’ ਨੂੰ ਅਮਲ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਹੈ। ਉਂਝ ਇਸ ਦੀ ਸ਼ੁਰੂਆਤ ਅਕਾਲੀ ਦਲ-ਬੀਜੇਪੀ ਸਰਕਾਰ ਨੇ ਕੀਤੀ ਸੀ। ਇਸ ਲਈ ਬਾਕਾਇਦਾ ਨਗਰ ਕੌਂਸਲਾਂ ਨੇ ਮਤੇ ਪਾਸ ਕੀਤੇ ਸਨ। ਹੁਣ ਕਾਂਗਰਸ ਸਰਕਾਰ ਨੇ ਇਸ ਨੂੰ ਅਮਲ ਵਿੱਚ ਕੀਤਾ ਹੈ। ਪੰਜਾਬ ਸਰਕਾਰ ਨੇ ਭਾਵੇਂ ਬਿਜਲੀ ’ਤੇ ‘ਗਊ ਸੈੱਸ’ ਲਾਉਣ ਤੋਂ ਗੁਰੇਜ਼ ਕੀਤਾ ਹੈ ਪਰ ਮੈਰਿਜ ਪੈਲੇਸਾਂ ’ਤੇ ਸੈੱਸ ਵਧਾਇਆ ਗਿਆ ਹੈ। ਏਸੀ ਮੈਰਿਜ ਪੈਲੇਸਾਂ ’ਤੇ ਪ੍ਰਤੀ ਸਮਾਰੋਹ ਪਹਿਲਾਂ ਜੋ 500 ਰੁਪਏ ਗਊ ਸੈੱਸ ਸੀ, ਉਹ ਕਈ ਸ਼ਹਿਰਾਂ ਵਿੱਚ ਵਧਾ ਕੇ 1000 ਰੁਪਏ ਪ੍ਰਤੀ ਸਮਾਰੋਹ ਕਰ ਦਿੱਤਾ ਗਿਆ ਹੈ। ਨਾਨ ਏਸੀ ਮੈਰਿਜ ਪੈਲੇਸਾਂ ਵਿੱਚ ਪ੍ਰਤੀ ਸਮਾਰੋਹ ਜੋ ਪਹਿਲਾਂ 300 ਰੁਪਏ ਗਊ ਸੈੱਸ ਲੱਗਾ ਸੀ, ਉਹ ਵਧਾ ਕੇ 500 ਰੁਪਏ ਪ੍ਰਤੀ ਸਮਾਗਮ ਕਰ ਦਿੱਤਾ ਗਿਆ ਹੈ। ਨੌਂ ਸ਼ਹਿਰਾਂ ਵਿਚ ਸੈੱਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਇਸੇ ਮਹੀਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਨਗਰ ਪੰਚਾਇਤ ਸਰਦੂਲਗੜ੍ਹ ਵਿੱਚ ਗਊ ਸੈੱਸ ਲਾਗੂ ਕਰ ਦਿੱਤਾ ਹੈ। ਹਾਲਾਂਕਿ ਇਸ ਨਗਰ ਪੰਚਾਇਤ ਵੱਲੋਂ ਮਤਾ ਅਕਾਲੀ ਸਰਕਾਰ ਸਮੇਂ 19 ਅਕਤੂਬਰ, 2015 ਨੂੰ ਪਾਇਆ ਗਿਆ ਸੀ। ਨਗਰ ਪੰਚਾਇਤ ਭੀਖੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿੱਥੇ ਅੱਠ ਵਸਤਾਂ ’ਤੇ ਗਊ ਸੈੱਸ ਵਸੂਲਿਆ ਜਾਣਾ ਹੈ। ਨਗਰ ਪੰਚਾਇਤ ਬਰੀਵਾਲਾ, ਨਗਰ ਕੌਂਸਲ ਮਾਲੇਰਕੋਟਲਾ ਤੇ ਨਗਰ ਕੌਂਸਲ ਫਿਰੋਜ਼ਪੁਰ ਵਿੱਚ ਵੀ ਗਊ ਸੈੱਸ ਲਾਗੂ ਕਰ ਦਿੱਤਾ ਗਿਆ ਹੈ। ਸਭਨਾਂ ਦੇ ਮਤੇ ਸਾਬਕਾ ਗੱਠਜੋੜ ਸਰਕਾਰ ਸਮੇਂ ਪਾਏ ਗਏ ਸਨ। ਹਾਸਲ ਜਾਣਕਾਰੀ ਅਨੁਸਾਰ ਨਗਰ ਕੌਂਸਲ ਮਜੀਠਾ, ਨੰਗਲ ਤੇ ਨਗਰ ਪੰਚਾਇਤ ਨਡਾਲਾ ਵਿੱਚ ਗਊ ਸੈੱਸ ਲਾਏ ਜਾਣ ਦਾ ਨੋਟੀਫਿਕੇਸ਼ਨ ਹਾਲ ਹੀ ਵਿੱਚ ਜਾਰੀ ਹੋਇਆ ਹੈ। ਨਵੇਂ ਨੋਟੀਫਿਕੇਸ਼ਨਾਂ ਅਨੁਸਾਰ ਤੇਲ ਟੈਂਕਰ ’ਤੇ ਪ੍ਰਤੀ ਚੱਕਰ 100 ਰੁਪਏ, ਅੰਗਰੇਜ਼ੀ ਸ਼ਰਾਬ ਪ੍ਰਤੀ ਬੋਤਲ 10 ਰੁਪਏ, ਦੇਸੀ ਸ਼ਰਾਬ ਤੇ ਬੀਅਰ ਪ੍ਰਤੀ ਬੋਤਲ 5 ਰੁਪਏ, ਸੀਮਿੰਟ ਪ੍ਰਤੀ ਬੈਗ ਇੱਕ ਰੁਪਿਆ, ਚਾਰ ਪਹੀਆ ਵਾਹਨਾਂ ਦੀ ਵਿਕਰੀ ’ਤੇ 1000 ਰੁਪਏ ਅਤੇ ਦੋ ਪਹੀਆ ਵਾਹਨਾਂ ਦੀ ਵਿਕਰੀ ’ਤੇ 200 ਰੁਪਏ ਗਊ ਸੈੱਸ ਲਾਇਆ ਗਿਆ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget