ਪੜਚੋਲ ਕਰੋ

ਪੰਜਾਬ ਤੋਂ ਬਾਅਦ ਦਿੱਲੀ 'ਚ ਪਿਆ ਅਕਾਲੀ ਦਲ ਦਾ ਖਿਲਾਰਾ! ਜੀਕੇ ਦੇ ਘਰ ਹੰਗਾਮੀ ਮੀਟਿੰਗ

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਅੰਦਰ ਪੰਜਾਬ ਦੇ ਨਾਲ-ਨਾਲ ਦਿੱਲੀ ਵਿੱਚ ਵੀ ਖਲਾਰਾ ਪੈ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਅਹੁਦਾ ਛੱਡਣ ਮਗਰੋਂ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਆਪਣੇ ਘਰ ਹੰਗਾਮੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ 20 ਦੇ ਕਰੀਬ ਮੈਂਬਰ ਪਹੁੰਚੇ। ਕਾਬਲੇਗੌਰ ਹੈ ਕਿ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿੱਚ ਘਿਰੇ ਜਨਰਲ ਮੈਨੇਜਰ ਨੂੰ ਜੀਕੇ ਵੱਲੋਂ ਬਹਾਲ ਕਰਨ ਦੇ ਵਿਰੋਧ ਵਿੱਚ ਆਪਣਾ ਚਾਰਜ ਛੱਡ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤੁਰੰਤ ਦਿੱਲੀ ਪੁੱਜ ਕੇ ਮੀਟਿੰਗਾਂ ਦਾ ਸਿਲਸਿਲਾ ਵਿੱਢਿਆ ਸੀ ਪਰ ਸਿਰਸਾ ਸ਼ਾਂਤ ਨਹੀਂ ਹੋਏ। ਸਿਰਸਾ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਵੱਲੋਂ ਮੁਅੱਤਲ ਕੀਤੇ ਜਨਰਲ ਮੈਨੇਜਰ ਨੂੰ ਬਹਾਲ ਕਰਕੇ ਜੀਕੇ ਨੇ ਗਲਤ ਕਦਮ ਚੁੱਕਿਆ ਹੈ। ਸੁਖਬੀਰ ਬਾਦਲ ਵੱਲੋਂ ਦਖਲ ਦੇਣ ਦੇ ਬਾਵਜੂਦ ਜੀਕੇ ਬਨਾਮ ਸਿਰਸਾ ਲੜਾਈ ਹੋਰ ਗੰਭੀਰ ਹੁੰਦੀ ਨਜ਼ਰ ਆ ਰਹੀ ਹੈ। ਇਸ ਦੇ ਸੰਕੇਤ ਅੱਜ ਜੀਕੇ ਦੇ ਸ਼ਕਤੀ ਪ੍ਰਦਰਸ਼ਨ ਤੋਂ ਵੀ ਮਿਲੇ। ਉਨ੍ਹਾਂ ਵੱਲੋਂ ਆਪਣੇ ਘਰ ਬੁਲਾਈ ਗਈ ਮੀਟਿੰਗ ਵਿੱਚ ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਤੇ ਦਿੱਲੀ ਮਹਿਲਾ ਵਿੰਗ ਦੀ ਪ੍ਰਧਾਨ ਰਣਜੀਤ ਕੌਰ ਵੀ ਮੌਜੂਦ ਸੀ। ਹਾਲਾਂਕਿ ਮੀਟਿੰਗ ਮਗਰੋਂ ਕੋਈ ਵੀ ਬੋਲਣ ਲਈ ਤਿਆਰ ਨਹੀਂ ਪਰ ਬਹੁਤੇ ਮੈਂਬਰ ਦੱਬੀ ਸੁਰ ਵਿੱਚ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦੀ ਜਾਂਚ ਕਰਾਉਣ ਦੀ ਮੰਗ ਕਰਦੇ ਨਜ਼ਰ ਆਏ। ਇਸ ਮੌਕੇ ਜਦੋਂ ਮੀਟਿੰਗ ਦਾ ਕਾਰਨ ਪੁੱਛਿਆ ਗਿਆ ਤਾਂ ਮੈਂਬਰਾਂ ਨੇ ਅਵਤਾਰ ਸਿੰਘ ਹਿੱਤ ਨੂੰ ਸਨਮਾਨ ਕਰਨ ਦੀ ਗੱਲ ਕਹੀ। ਸੂਤਰਾਂ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਇਹ ਲੜਾਈ ਹੋਰ ਗੰਭੀਰ ਰੂਪ ਅਖਤਿਆਰ ਕਰ ਸਕਦੀ ਹੈ ਜਿਸ ਨਾਲ ਅਕਾਲੀ ਦਲ ਲਈ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ।

ਟਾਪ ਹੈਡਲਾਈਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget