ਪੜਚੋਲ ਕਰੋ

ਹੁਣ ਡੇਰਾ ਰਾਧਾ ਸੁਆਮੀ ਦਾ ਸਿੱਖਾਂ ਨਾਲ ਪੰਗਾ, ਡੇਰਾ ਮੁਖੀ ਦੀ ਤੁਲਣਾ ਗੁਰੂ ਨਾਨਕ ਦੇਵ ਨਾਲ ਕੀਤੀ

ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਤੁਲਨਾ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਦਾ ਮਾਮਲਾ ਭਖ ਗਿਆ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਆਡੀਓ ਮਗਰੋਂ ਸਿੱਖਾਂ ਵਿੱਚ ਕਾਫੀ ਰੋਸ ਹੈ। ਹੁਣ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਪਹੁੰਚ ਗਿਆ ਹੈ।

ਚੰਡੀਗੜ੍ਹ: ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਤੁਲਨਾ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਦਾ ਮਾਮਲਾ ਭਖ ਗਿਆ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਆਡੀਓ ਮਗਰੋਂ ਸਿੱਖਾਂ ਵਿੱਚ ਕਾਫੀ ਰੋਸ ਹੈ। ਹੁਣ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਪਹੁੰਚ ਗਿਆ ਹੈ। ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਧਾਰਮਿਕ ਸੰਸਥਾ ਦੀ ਗੁਰੂ ਨਾਨਕ ਦੇਵ ਜੀ ਨਾਲ ਤੁਲਨਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤ ਕੀਤੀ ਕਿ ਮਾਮਲੇ ਦੀ ਜਾਂਚ ਕਰ ਕੇ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੂੰ ਪੱਤਰ ਭੇਜ ਕੇ ਬਲਦੇਵ ਸਿੰਘ ਸਿਰਸਾ ਨੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਦਰਅਸਲ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਦਿੱਲੀ ਹਾਈਕੋਰਟ ਨੇ ਸਿੰਘ ਭਰਾਵਾਂ ਦੇ ਰਨਬੈਕਸੀ ਤੇ ਹੋਰ ਕੰਪਨੀਆਂ ਦੇ ਘੁਟਾਲੇ ਮਾਮਲੇ ਵਿੱਚ 14 ਨਵੰਬਰ ਨੂੰ ਤਲਬ ਕੀਤਾ ਹੈ। ਇਸ ਕਾਰਨ ਡੇਰੇ ਨਾਲ ਸਬੰਧਤ ਸ਼ਰਧਾਲੂਆਂ ਵੱਲੋਂ ਸੋਸ਼ਲ ਮੀਡੀਆ ’ਤੇ ਆਡੀਓ ਜਾਰੀ ਕਰਕੇ ਸੰਗਤ ਨੂੰ ਕਈ ਤਰ੍ਹਾਂ ਦੇ ਸੁਝਾਅ ਦਿੱਤੇ ਜਾ ਰਹੇ ਹਨ। ਇੱਕ ਚੈਨਲ ’ਤੇ ਡੇਰੇ ਦੀ ਪ੍ਰਚਾਰਕ ਔਰਤ ਵੱਲੋਂ ਜਿੱਥੇ 14 ਨਵੰਬਰ ਨੂੰ ਸੜਕਾਂ ’ਤੇ ਨਾ ਉੱਤਰਨ ਦੀਆਂ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਨਾਲ ਕੀਤੀ ਜਾ ਰਹੀ ਹੈ। ਇਸ ਦੀ ਆਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਲੋਕ ਇਨਸਾਫ਼ ਭਲਾਈ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਨੂੰ ਲਿਖਤੀ ਦਰਖਾਸਤ ਦੇ ਕੇ ਕਿਹਾ ਕੇ ਇਸ ਆਡੀਓ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਸ ਸਬੰਧੀ ਡੇਰਾ ਮੁਖੀ ਬਿਆਸ ਗੁਰਿੰਦਰ ਸਿੰਘ ਢਿੱਲੋਂ ਤੇ ਚੈਨਲ ’ਤੇ ਸੰਬੋਧਨ ਕਰ ਰਹੀ ਔਰਤ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਕੇਸ ਦਰਜ ਕੀਤਾ ਜਾਵੇ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget