ਪੜਚੋਲ ਕਰੋ

ਕੈਪਟਨ ਦੀ ਕਰਜ਼ ਮਾਫੀ ਦੇ ਲਾਰਿਆਂ ਨੇ ਪੱਟੇ ਕਿਸਾਨ, ਡਿਫਾਲਟਰ ਹੋਣ ਮਗਰੋਂ ਨਿਕਲੇ ਵਾਰੰਟ

ਕੈਪਟਨ ਸਰਕਾਰ ਦੇ ਕਰਜ਼ ਮਾਫੀ ਦੇ ਲਾਰਿਆਂ ਨੇ ਕਈ ਕਿਸਾਨਾਂ ਨੂੰ ਕਸੂਤਾ ਫਸਾ ਦਿੱਤਾ ਹੈ। ਫਸਲੀ ਕਰਜ਼ੇ ਦੀ ਮਾਫੀ ਨੂੰ ਉਡੀਕਦਿਆਂ ਕਈ ਕਿਸਾਨ ਡਿਫਾਲਟਰ ਹੋ ਗਏ ਹਨ। ਹੁਣ ਸਹਿਕਾਰੀ ਬੈਂਕ ਨੇ 4298 ਕਿਸਾਨਾਂ ਦੇ ਵਾਰੰਟ ਕਢਵਾਏ ਹਨ। ਇਸ ਤੋਂ ਇਲਾਵਾ 48 ਵਿਰੁੱਧ ਕਾਰਵਾਈ ਕਰਵਾਈ ਹੈ। ਕਿਸਾਨਾਂ ਨੂੰ ਸਮਝ ਨਹੀਂ ਆ ਰਿਹਾ ਕਿ ਹੁਣ ਕੀ ਕੀਤਾ ਜਾਏ।

ਚੰਡੀਗੜ੍ਹ: ਕੈਪਟਨ ਸਰਕਾਰ ਦੇ ਕਰਜ਼ ਮਾਫੀ ਦੇ ਲਾਰਿਆਂ ਨੇ ਕਈ ਕਿਸਾਨਾਂ ਨੂੰ ਕਸੂਤਾ ਫਸਾ ਦਿੱਤਾ ਹੈ। ਫਸਲੀ ਕਰਜ਼ੇ ਦੀ ਮਾਫੀ ਨੂੰ ਉਡੀਕਦਿਆਂ ਕਈ ਕਿਸਾਨ ਡਿਫਾਲਟਰ ਹੋ ਗਏ ਹਨ। ਹੁਣ ਸਹਿਕਾਰੀ ਬੈਂਕ ਨੇ 4298 ਕਿਸਾਨਾਂ ਦੇ ਵਾਰੰਟ ਕਢਵਾਏ ਹਨ। ਇਸ ਤੋਂ ਇਲਾਵਾ 48 ਵਿਰੁੱਧ ਕਾਰਵਾਈ ਕਰਵਾਈ ਹੈ। ਕਿਸਾਨਾਂ ਨੂੰ ਸਮਝ ਨਹੀਂ ਆ ਰਿਹਾ ਕਿ ਹੁਣ ਕੀ ਕੀਤਾ ਜਾਏ। ਦਰਅਸਲ ਕੈਪਟਨ ਸਰਕਾਰ ਨੇ ਪੜ੍ਹਾਅਵਾਰ ਕਰਜ਼ ਮਾਫ ਕੀਤਾ ਸੀ। ਇਸ ਲਈ ਕੁਝ ਕਿਸਾਨਾਂ ਦਾ ਕਰਜ਼ਾ ਮਾਫ ਹੋ ਗਿਆ ਤੇ ਕਈ ਉਡੀਕਦੇ ਰਹਿ ਕਿ ਸ਼ਾਇਦ ਕੈਪਟਨ ਸਰਕਾਰ ਕਰਜ਼ ਮਾਫ ਕਰ ਹੀ ਦੇਵੇ। ਇਸ ਤਰ੍ਹਾਂ ਫਸਲੀ ਕਰਜ਼ੇ ਮਾਫ਼ ਕਰਨ ਦੀ ਉਡੀਕ ਕਰਦੇ ਕਿਸਾਨ ਡਿਫਾਲਟਰ ਹੋ ਗਏ। ਬੈਂਕ ਦਾ 58 ਫੀਸਦ ਕਰਜ਼ਾ ਵਾਪਸ ਨਹੀਂ ਹੋਇਆ। ਹੁਣ ਡਿਫਾਲਟਰਾਂ ਨੂੰ ਨੋਟਿਸ ਕੱਢ ਕੇ ਵਾਰੰਟ ਜਾਰੀ ਕੀਤੇ ਜਾ ਰਹੇ ਹਨ। ਉਧਰ, ਬੈਂਕ ਅਧਿਕਾਰੀਆਂ ਤੇ ਕਿਸਾਨ ਜਥੇਬੰਦੀਆਂ ਦਰਮਿਆਨ ਟਕਰਾਅ ਦੀ ਹਾਲਤ ਬਣਦੇ ਜਾ ਰਹੇ ਹਨ। ਬੈਂਕ ਅਧਿਕਾਰੀਆਂ ਮੁਤਾਬਕ ਅਜੇ ਤੱਕ ਰੋਜ਼ਾਨਾ ਦੀ ਉਗਰਾਹੀ 1.33 ਕਰੋੜ ਰੁਪਏ ਤੱਕ ਪਹੁੰਚੀ ਹੈ। ਸਰਕਾਰ ਦਾ ਟੀਚਾ 688 ਕਰੋੜ ਰੁਪਏ ਇਕੱਠੇ ਕਰਨ ਦਾ ਹੈ ਪਰ ਅਜੇ 121.93 ਕਰੋੜ ਰੁਪਏ ਹੀ ਇਕੱਠੇ ਹੋ ਸਕੇ ਹਨ। ਇਸ ਮੁਹਿੰਮ ਨੂੰ ਤੇਜ਼ ਕਰਨ ਲਈ ਹੈੱਡਕੁਆਰਟਰ ਤੋਂ ਵੀਹ ਅਧਿਕਾਰੀਆਂ ਦੀ ਫੀਲਡ ਵਿਚ ਡਿਊਟੀ ਲਾਈ ਗਈ ਹੈ। ਇਸ ਦੇ ਬਾਵਜੂਦ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ ਤੇ ਕਿਸਾਨ ਇਕੱਠੇ ਹੋ ਕੇ ਬੈਂਕ ਦੇ ਸਟਾਫ ਵਿਰੁੱਧ ਰੋਸ ਜ਼ਾਹਿਰ ਕਰਦੇ ਹਨ। ਦਰਅਸਲ ਸਰਕਾਰ ਦੀ ਨੀਤੀ ਹੈ ਕਿ ਨਾ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਕੀਤੀ ਜਾ ਸਕਦੀ ਹੈ ਤੇ ਨਾ ਹੀ ਕਿਸੇ ਕਿਸਾਨ ਨੂੰ ਜੇਲ੍ਹ ਭੇਜਿਆ ਜਾ ਸਕਦਾ ਹੈ। ਕੈਪਟਨ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕਿਸਾਨਾਂ ਦਾ ਹਰ ਤਰਾਂ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਸੀ ਪਰ ਕਰਜ਼ਾ ਮਾਫੀ ਦੀ ਉਡੀਕ ਕਰਦਿਆਂ ਬਹੁਤ ਸਾਰੇ ਕਿਸਾਨਾਂ ਨੂੰ ਕਾਫੀ ਨੁਕਸਾਨ ਹੋਇਆ ਹੈ ਤੇ ਉਨ੍ਹਾਂ ਨੂੰ ਵੱਧ ਵਿਆਜ਼ ਦੇਣਾ ਪੈ ਰਿਹਾ ਹੈ। ਇਸ ਦੇ ਨਾਲ ਹੀ ਰਾਜ ਸਰਕਾਰ ਨੇ ਖੇਤ ਮਜ਼ਦੂਰਾਂ ਦੇ 50 ਹਜ਼ਾਰ ਰੁਪਏ ਤੱਕ ਦੇ ਸਹਿਕਾਰੀ ਕਰਜ਼ੇ ਮਾਫ ਕਰਨ ਦਾ ਐਲਾਨ ਕੀਤੇ ਸੀ ਪਰ ਉਸ ’ਤੇ ਵੀ ਅਮਲ ਨਹੀਂ ਹੋ ਸਕਿਆ। ਸਰਕਾਰੀ ਐਲਾਨ ਨਾਲ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੀਆਂ ਚੂਲਾਂ ਹਿਲ ਗਈਆਂ ਹਨ ਕਿਉਂਕਿ ਕਿਸਾਨਾਂ ਨੂੰ ਆੜ੍ਹਤੀਆਂ ਦੇ ਕਰਜ਼ੇ ਸਮੇਤ ਸਾਰਾ ਕਰਜ਼ਾ ਮਾਫੀ ਦੀ ਆਸ ਸੀ ਜਿਸ ਕਰਕੇ ਉਨ੍ਹਾਂ ਕਰਜ਼ਿਆਂ ਦੀਆਂ ਕਿਸ਼ਤਾਂ ਭਰਨੀਆਂ ਬੰਦ ਕਰ ਦਿਤੀਆਂ। ਇਸ ਵੇਲੇ ਸਹਿਕਾਰੀ ਬੈਂਕ ਦਾ 58 ਫੀਸਦੀ ਪੈਸਾ ਖਾਤੇ ਪਿਆ ਹੈ। ਇਸ ਦੀਆਂ 89 ਬਰਾਂਚਾਂ ਵਿੱਚੋਂ ਸਿਰਫ਼ 24 ਬਰਾਂਚਾਂ ਹੀ ਮਾਮੂਲੀ ਮੁਨਾਫ਼ੇ ਵਿੱਚ ਹਨ।

ਟਾਪ ਹੈਡਲਾਈਨ

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget