ਪੜਚੋਲ ਕਰੋ

ਕਿਸਾਨ ਅੰਦੋਲਨ ਦੀ ਸ਼ਕਤੀ ਦਾ ਰਾਜ਼! ਨੌਜਵਾਨਾਂ ਨੇ ਇੰਝ ਕੀਤਾ ਸੰਘਰਸ਼ ਹਾਈ ਟੈੱਕ, ਜਾਣ ਕੇ ਹੋ ਜਾਓਗੇ ਹੈਰਾਨ

ਕਿਸਾਨ ਅੰਦੋਲਨ ਹੁਣ ਪੂਰੀ ਤਰ੍ਹਾਂ ਹਾਈ ਟੈੱਕ ਹੋ ਗਿਆ ਹੈ ਤੇ ਅੰਦੋਲਨ ਨਾਲ ਜੁੜੇ ਸੰਗਠਨ ਤੇ ਨੌਜਵਾਨ ਇਸ ਅੰਦੋਲਨ ਦੀਆਂ ਹਰ ਛਿਣ ਦੀਆਂ ਗਤੀਵਿਧੀਆਂ ਸੰਚਾਰ ਦੇ ਸਾਧਨਾਂ ਤੇ ਸੋਸ਼ਲ ਮੀਡੀਆ ਰਾਹੀਂ ਪੂਰੀ ਦੁਨੀਆ ਸਾਹਵੇਂ ਰੱਖ ਰਹੇ ਹਨ।

ਚੰਡੀਗੜ੍ਹ: ਕਿਸਾਨ ਅੰਦੋਲਨ ਹੁਣ ਪੂਰੀ ਤਰ੍ਹਾਂ ਹਾਈ ਟੈੱਕ ਹੋ ਗਿਆ ਹੈ ਤੇ ਅੰਦੋਲਨ ਨਾਲ ਜੁੜੇ ਸੰਗਠਨ ਤੇ ਨੌਜਵਾਨ ਇਸ ਅੰਦੋਲਨ ਦੀਆਂ ਹਰ ਛਿਣ ਦੀਆਂ ਗਤੀਵਿਧੀਆਂ ਸੰਚਾਰ ਦੇ ਸਾਧਨਾਂ ਤੇ ਸੋਸ਼ਲ ਮੀਡੀਆ ਰਾਹੀਂ ਪੂਰੀ ਦੁਨੀਆ ਸਾਹਵੇਂ ਰੱਖ ਰਹੇ ਹਨ। ਪਹਿਲੀ ਵਾਰ ਵੇਖਣ ਨੂੰ ਮਿਲਿਆ ਹੈ ਕਿ ਕਿਸਾਨ ਅੰਦੋਲਨ ਨਾਲ ਜੁੜੇ ਵੱਡੀ ਗਿਣਤੀ ਵਿੱਚ ਬਹੁਤ ਜ਼ਿਆਦਾ ਪੜ੍ਹੇ-ਲਿਖੇ ਨੌਜਵਾਨਾਂ ਵਿੱਚ ਡਾਕਟਰ, ਸੀਏ, ਵਕੀਲ ਆਦਿ ਸ਼ਾਮਲ ਹਨ। ਉਹ ਸਭ ਆਪੋ-ਆਪਣੇ ਤਰੀਕਿਆਂ ਨਾਲ ਇਸ ਅੰਦੋਲਨ ਨਾਲ ਸਬੰਧਤ ਹਰ ਤਰ੍ਹਾਂ ਦਾ ਪੱਖ ਦੁਨੀਆ ਦੇ ਕੋਣੇ-ਕੋਣੇ ਤੱਕ ਪਹੁੰਚਾ ਰਹੇ ਹਨ। ਕਿਸਾਨ ਅੰਦੋਲਨ ਨੂੰ ਸਿਰਫ਼ ਪ੍ਰੈੱਸ ਨੋਟ ਜਾਰੀ ਕਰਨ ਦੇ ਰਵਾਇਤੀ ਤਰੀਕੇ ਤੱਕ ਹੀ ਸੀਮਤ ਨਹੀਂ ਰੱਖਿਆ ਜਾ ਰਿਹਾ। ਰੋਜ਼ਾਨਾ ਕਵਿਤਾਵਾਂ, ਕਾਰਟੂਨ, ਪੇਂਟਿੰਗ ਤੇ ਨਿੱਕੀਆਂ ਫ਼ਿਲਮਾਂ ਦੀਆਂ ਸੈਂਕੜੇ ਵੀਡੀਓ ਪੋਸਟ ਕੀਤੀਆਂ ਜਾ ਰਹੀਆਂ ਹਨ। ਇੰਝ ਹੁਣ ਇਹ ਸਿਰਫ਼ ਕਿਸਾਨ ਅੰਦੋਲਨ ਨਹੀਂ ਰਹਿ ਗਿਆ, ਸਗੋਂ ਆਮ ਲੋਕਾਂ ਦਾ ਅੰਦੋਲਨ ਬਣ ਚੁੱਕਾ ਹੈ। ਸੋਸ਼ਲ ਮੀਡੀਆ ਉੱਤੇ ਕਿਸਾਨ ਅੰਦੋਲਨ ਦੀਆਂ ਇਨ੍ਹਾਂ ਸਰਗਰਮੀਆਂ ਕਰਕੇ ਹੀ ਹੋਰਨਾਂ ਦੇਸ਼ਾਂ ’ਚ ਰਹਿ ਰਹੇ ਭਾਰਤੀ ਵੀ ਨਵੇਂ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ ਕਰਦਿਆਂ ਇਸ ਅੰਦੋਲਨ ਨੂੰ ਆਪਣੀ ਹਮਾਇਤ ਦੇ ਰਹੇ ਹਨ। ਕਿਸਾਨ ਏਕਤਾ’ ਵੈੱਬਸਾਈਟ ਨੂੰ ਹਜ਼ਾਰਾਂ ਲੋਕ ਰੋਜ਼ਾਨਾ ਵੇਖ ਰਹੇ ਹਨ। ਉੱਧਰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ‘ਕਿਸਾਨ ਏਕਤਾ ਡੌਟ ਇਨ’ ਬਣਾਈ ਹੋਈ ਹੈ; ਉੱਥੇ ਕਿਸਾਨ ਅੰਦੋਲਨ ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਤੁਸੀਂ ਵੇਖ ਸਕਦੇ ਹੋ। ਉਸ ਵੈੱਬਸਾਈਟ ਨੂੰ ਕੋਈ ਤਾਮਿਲਨਾਡੂ ਤੋਂ ਪੇਂਟਿੰਗ ਬਣਾ ਕੇ ਅਪਡੇਟ ਕਰ ਰਿਹਾ ਹੈ ਤੇ ਕੋਈ ਕੇਰਲ, ਮਹਾਰਾਸ਼ਟਰ ਜਾਂ ਉੱਤਰ ਪ੍ਰਦੇਸ਼ ਤੋਂ ਕੋਈ ਕਵਿਤਾ ਲਿਖ ਰਿਹਾ ਹੈ। ਇੰਝ ਹੀ ਦੁਨੀਆ ਦੇ ਕੋਣੇ-ਕੋਣੇ ਦੇ ਲੋਕ ਗੀਤ ਲਿਖ ਰਹੇ ਹਨ ਤੇ ਕਾਰਟੂਨ ਬਣਾ ਰਹੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?

ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ

ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ

ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ

ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !

Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ

Embed widget