ਪੜਚੋਲ ਕਰੋ

ਬੇਅਦਬੀ ਤੇ ਗੋਲੀ ਕਾਂਡ 'ਚ ਹੁਣ ਗਿਆਨੀ ਗੁਰਬਚਨ ਸਿੰਘ ਦੀ ਵਾਰੀ

ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਜਲਦ ਹੀ ਪੁੱਛਗਿੱਛ ਕਰ ਸਕਦੀ ਹੈ। ਸੂਤਰਾਂ ਮੁਤਾਬਕ ਸਿੱਟ ਗਿਆਨੀ ਗੁਰਬਚਨ ਸਿੰਘ ਤੋਂ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮਾਫੀ ਦੇਣ ਤੇ ਫਿਰ ਇਹ ਹੁਕਮ ਰੱਦ ਕਰਨ ਬਾਰੇ ਸਵਾਲ ਪੁੱਛੇਗੀ। ਦਰਅਸਲ ਬੇਅਦਬੀ ਤੇ ਉਸ ਮਗਰੋਂ ਗੋਲੀ ਕਾਂਡ ਦੇ ਤਾਰ ਡੇਰਾ ਸਿਰਸਾ ਨਾਲ ਜੁੜੇ ਹਨ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਵਿੱਚ ਸਾਹਮਣੇ ਆਇਆ ਸੀ ਕਿ ਡੇਰਾ ਸਿਰਸਾ ਮੁਖੀ ਨੂੰ ਮਾਫੀ ਦਵਾਉਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹੋਰ ਲੀਡਰਾਂ ਨੇ ਗਿਆਨੀ ਗੁਰਬਚਨ ਸਿੰਘ ਤੇ ਹੋਰ ਜਥੇਦਾਰ ਸਹਿਬਾਨ 'ਤੇ ਦਬਾਅ ਬਣਾਇਆ ਸੀ। ਇਸ ਕਰਕੇ ਸਿੱਖ ਸੰਗਤਾਂ ਵਿੱਚ ਰੋਸ ਸੀ। ਰਿਪੋਰਟ ਵਿੱਚ ਇਹ ਵੀ ਸ਼ੱਕ ਜਤਾਇਆ ਗਿਆ ਸੀ ਕਿ ਡੇਰਾ ਮੁਖੀ ਨਾਲ ਅਕਾਲੀ ਲੀਡਰਾਂ ਦੀ ਨੇੜਤਾ ਕਰਕੇ ਬਾਦਲ ਸਰਕਾਰ ਨੇ ਬੇਅਦਬੀ ਮਾਮਲਿਆਂ 'ਤੇ ਵੇਲੇ ਸਿਰ ਕਾਰਵਾਈ ਨਹੀਂ ਕੀਤੀ ਸੀ। ਇਸ ਕਰਕੇ ਸਿੱਖ ਸੰਗਤਾਂ ਵਿੱਚ ਰੋਸ ਵਧਦਾ ਗਿਆ। ਸਿੱਟ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਦਲਜੀਤ ਸਿੰਘ ਚੀਮਾ ਤੋਂ ਪੁੱਛਗਿੱਛ ਕਰ ਚੁੱਕੀ ਹੈ। ਇਸ ਮਗਰੋਂ ਸਿੱਟ ਗਿਆਨੀ ਗੁਰਬਚਨ ਸਿੰਘ ਤੋਂ ਵੀ ਪੁੱਛਗਿੱਛ ਕਰਨਾ ਜ਼ਰੂਰੀ ਸਮਝਦੀ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget