ਪੜਚੋਲ ਕਰੋ

ਆਰਐਸਐਸ ਦੇ ਏਜੰਡੇ ਦੀ ਹਮਾਇਤ ਕਰਕੇ ਕਸੂਤੇ ਘਿਰੇ ਗੁਰਦਾਸ ਮਾਨ

ਆਰਐਸਐਸ ਦੇ ਏਜੰਡੇ ਦੀ ਹਮਾਇਤ ਕਰਕੇ ਗਾਇਕ ਗੁਰਦਾਸ ਮਾਨ ਕਸੂਤੇ ਘਿਰ ਗਏ ਹਨ। ਆਰਐਸਐਸ ਦੇ ਏਜੰਡੇ ਮੁਤਾਬਕ ਭਾਰਤ ’ਚ ਇੱਕ ਭਾਸ਼ਾ ਹਿੰਦੀ, ਇੱਕ ਰਾਸ਼ਟਰ ਤੇ ਇੱਕ ਸੱਭਿਆਚਾਰ ਦੇ ਹੱਕ ’ਚ ਨਾਅਰਾ ਮਾਰਨ ਮਗਰੋਂ ਗੁਰਦਾਸ ਮਾਨ ਦੀ ਅਲੋਚਨਾ ਹੋ ਰਹੀ ਹੈ। ਬੇਸ਼ੱਕ ਕੁਝ ਵਰਗ ਉਨ੍ਹਾਂ ਦਾ ਬਚਾਅ ਕਰ ਰਹੇ ਹਨ ਪਰ ਸਾਹਿਤਕ ਤੇ ਸਿੱਖ ਜਥੇਬੰਦੀਆਂ ਉਨ੍ਹਾਂ ਦੇ ਖਿਲਾਫ ਡਟ ਗਏ ਹਨ।

ਚੰਡੀਗੜ੍ਹ: ਆਰਐਸਐਸ ਦੇ ਏਜੰਡੇ ਦੀ ਹਮਾਇਤ ਕਰਕੇ ਗਾਇਕ ਗੁਰਦਾਸ ਮਾਨ ਕਸੂਤੇ ਘਿਰ ਗਏ ਹਨ। ਆਰਐਸਐਸ ਦੇ ਏਜੰਡੇ ਮੁਤਾਬਕ ਭਾਰਤ ’ਚ ਇੱਕ ਭਾਸ਼ਾ ਹਿੰਦੀ, ਇੱਕ ਰਾਸ਼ਟਰ ਤੇ ਇੱਕ ਸੱਭਿਆਚਾਰ ਦੇ ਹੱਕ ’ਚ ਨਾਅਰਾ ਮਾਰਨ ਮਗਰੋਂ ਗੁਰਦਾਸ ਮਾਨ ਦੀ ਅਲੋਚਨਾ ਹੋ ਰਹੀ ਹੈ। ਬੇਸ਼ੱਕ ਕੁਝ ਵਰਗ ਉਨ੍ਹਾਂ ਦਾ ਬਚਾਅ ਕਰ ਰਹੇ ਹਨ ਪਰ ਸਾਹਿਤਕ ਤੇ ਸਿੱਖ ਜਥੇਬੰਦੀਆਂ ਉਨ੍ਹਾਂ ਦੇ ਖਿਲਾਫ ਡਟ ਗਏ ਹਨ। ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਪ੍ਰਧਾਨ ਡਾ. ਤੇਜਵੰਤ ਮਾਨ ਨੇ ਕਿਹਾ ਹੈ ਕਿ ਗੁਰਦਾਸ ਮਾਨ ਨੇ ਇੱਕ ਭਾਸ਼ਾ, ਇੱਕ ਰਾਸ਼ਟਰ ਤੇ ਇੱਕ ਸੱਭਿਆਚਾਰ ਦੇ ਹੱਕ ’ਚ ਖੜ੍ਹ ਕੇ ਪੰਜਾਬ ਤੇ ਪੰਜਾਬੀ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਸਭਾ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਅਜਿਹੇ ਗਾਇਕਾਂ ਦੇ ਮੁਕੰਮਲ ਬਾਈਕਾਟ ਦਾ ਸੱਦਾ ਦਿੱਤਾ ਹੈ। ਡਾ. ਤੇਜਵੰਤ ਮਾਨ ਨੇ ਕਿਹਾ ਕਿ ਜਿਸ ਵਿਅਕਤੀ ਨੇ 40 ਸਾਲ ਮਾਂ ਬੋਲੀ ਦੀ ਸੇਵਾ ਦੇ ਨਾਂ ਹੇਠ ਪੈਸਾ ਤੇ ਸ਼ੋਹਰਤ ਹਾਸਲ ਕੀਤੀ ਹੋਵੇ, ਉਸ ਵੱਲੋਂ ਆਰਐਸਐਸ ਦੇ ਹਿੰਦੂਤਵੀ ਏਜੰਡੇ-ਇੱਕ ਭਾਸ਼ਾ, ਇੱਕ ਰਾਸ਼ਟਰ ਤੇ ਇੱਕ ਸੱਭਿਆਚਾਰ ਦੀ ਵਕਾਲਤ ਕਰਕੇ ਮਾਂ ਬੋਲੀ ਪੰਜਾਬੀ ਨਾਲ ਧ੍ਰੋਹ ਕਮਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਦਾਸ ਮਾਨ ਨੇ ਗਾਇਕੀ ਜਿਹੀ ਸੂਖ਼ਮ ਕਲਾ ਦੀ ਪਵਿੱਤਰਤਾ ਨੂੰ ਵੀ ਭੰਗ ਕਰ ਕੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤੇ ਅਜਿਹਾ ਕਰਕੇ ਉਸ ਨੇ ਪੰਜਾਬੀ ਗਾਇਕੀ ਦੀਆਂ ਸ਼ਾਨਦਾਰ ਰਵਾਇਤਾਂ ਨੂੰ ਤੋੜਿਆ ਹੈ। ਇਸ ਨਾਲ ਗਾਇਕ ਹੁਣ ਅਖੌਤੀ ਪੰਜਾਬੀ ਗਾਇਕਾਂ ਦੀ ਕਤਾਰ ਵਿੱਚ ਖੜ੍ਹਾ ਹੋ ਗਿਆ ਹੈ। ਡਾ. ਮਾਨ ਨੇ ਕਿਹਾ ਕਿ ਭਾਰਤ ਦੀ ਬਹੁਕੌਮੀ, ਬਹੁ-ਭਾਸ਼ਾਈ ਤੇ ਬਹੁ-ਸੱਭਿਆਚਾਰਕ ਪਛਾਣ ਨੂੰ ਖ਼ਤਮ ਕਰਨ ਵਾਲੀਆਂ ਤਾਕਤਾਂ ਦੇ ਹੱਥਾਂ ਵਿੱਚ ਖੇਡਣ ਵਾਲੇ ਗੁਰਦਾਸ ਮਾਨ ਨੇ ਕਾਫ਼ੀ ਕੁਟਿਲਤਾ ਨਾਲ ਪੰਜਾਬੀ ਭਾਸ਼ਾ ਦੇ ਹਿਤੈਸ਼ੀਆਂ ਨੂੰ ਵਿਹਲੜ ਗਰਦਾਨ ਕੇ ਆਪਣੀ ਗੁਲਾਮ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ। ਡਾ. ਤੇਜਵੰਤ ਮਾਨ ਨੇ ਕਿਹਾ ਕਿ ਗੁਰਦਾਸ ਮਾਨ ਨੂੰ ਭਾਰਤ ਦੀ ਵੰਨ-ਸੁਵੰਨਤਾ ਤੇ ਬਹੁਕੌਮੀ ਸਰੂਪ ਬਾਰੇ ਕੋਈ ਜਾਣਕਾਰੀ ਹੀ ਨਹੀਂ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget