ਪੜਚੋਲ ਕਰੋ

ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਤੋਂ ਰੋਕ ਹਟੀ

ਨਵੀਂ ਦਿੱਲੀ: ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਬੋਰਡ ਦੀ ਚੋਣ 'ਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ। ਹੁਣ ਕਾਰਜਕਾਰਨੀ ਬੋਰਡ ਦੀ ਚੋਣ ਕਰਵਾਈ ਜਾ ਸਕਦੀ ਹੈ। ਇਸ ਨਾਲ ਕਮੇਟੀ ਨੂੰ ਵੱਡਾ ਰਾਹਤ ਮਿਲੀ ਹੈ। ਯਾਦ ਰਹੇ ਕਾਰਜਕਾਰਨੀ ਬੋਰਡ ਦੀ ਚੋਣ ਨੂੰ ਵਿਰੋਧੀ ਲੀਡਰ ਗੁਰਮੀਤ ਸਿੰਘ ਸ਼ੰਟੀ ਨੇ ਚੁਣੌਤੀ ਦਿੰਦਿਆਂ ਅਦਾਲਤ ਨੂੰ ਕਿਹਾ ਸੀ ਕਿ ਇਹ ਚੋਣ ਨਿਯਮਾਂ ਮੁਤਾਬਕ ਨਹੀਂ ਹੋ ਰਹੀ। ਇਸ ਲਈ ਚੋਣ 'ਤੇ ਰੋਕ ਲਾਈ ਜਾਵੇ। ਨਿਯਮਾਂ ਮੁਤਾਬਕ ਚੋਣ ਤੋਂ ਪਹਿਲਾਂ ਸਾਰੇ ਅਹੁਦੇਦਾਰਾਂ ਦੇ ਅਸਤੀਫੇ ਜ਼ਰੂਰੀ ਹਨ। ਇਸ 'ਤੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵੱਲੋਂ ਕਾਰਜਕਾਰਨੀ ਬੋਰਡ ਦੀ ਚੋਣ 'ਤੇ 20 ਫਰਵਰੀ ਤੱਕ ਰੋਕ ਲਾ ਦਿੱਤੀ ਸੀ। ਇਸ ਮਗਰੋਂ ਕਮੇਟੀ ਦੇ ਜਰਨਲ ਹਾਊਸ ਨੇ ਕਾਰਜਕਾਰਨੀ ਬੋਰਡ ਦੇ ਸਾਰੇ ਪੰਜ ਅਹੁਦੇਦਾਰਾਂ ਤੇ ਮੈਂਬਰਾਂ ਦੇ ਅਸਤੀਫ਼ੇ ਮਨਜ਼ੂਰ ਕਰਨ ਮਗਰੋਂ ਅਦਾਲਤ ਨੂੰ ਇਸ ਦੀ ਜਾਣਕਾਰੀ ਦਿੱਤੀ ਸੀ। ਕਮੇਟੀ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਹਾਊਸ ਦੀ ਨਵੀਂ ਕਾਰਜਕਾਰਨੀ ਬਣਾਉਣ ਦੀ ਮਨਜ਼ੂਰੀ ਦਿੱਤੀ ਜਾਵੇ ਕਿਉਂਕਿ ਫਰਵਰੀ-ਮਾਰਚ ਦੌਰਾਨ ਕਮੇਟੀ ਦੇ ਸਕੂਲਾਂ ਕਾਲਜਾਂ ਤੇ ਹੋਰ ਸਿੱਖਿਆ ਸੰਸਥਾਵਾਂ ਦੇ ਦਾਖ਼ਲਿਆਂ ਦੀ ਪ੍ਰਕਿਰਿਆ ਸ਼ੁਰੂ ਹੋ ਜਾਂਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget