ਪੜਚੋਲ ਕਰੋ

Punjab News: ਪੰਜਾਬੀਆਂ ਨੂੰ ਵੱਡੀ ਰਾਹਤ ! ਹੁਣ ਪਲਾਟਾਂ ਦੀ ਰਜਿਸਟਰੀ ਵੇਲੇ ਨਹੀਂ ਹੋਵੇਗੀ NOC ਦੀ ਲੋੜ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਸੋਸ਼ਲ ਮੀਡੀਆ ਉੱਤੇ ਬਿੱਲ ਨਾਲ ਤਸਵੀਰ ਸਾਂਝੀ ਕਰਦਿਆਂ ਲਿਖਿਆ, ਅੱਜ ਕਰੋੜਾਂ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪਲਾਟਾਂ ਦੀ ਰਜਿਸਟਰੀ ਵੇਲੇ NOC ਵਾਲੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਹੈ।

Punjab News: ਪੰਜਾਬ ਅਪਾਰਟਮੈਂਟ-ਪ੍ਰਾਪਰਟੀ ਰੈਗੂਲੇਸ਼ਨ ਬਿੱਲ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਮੌਕੇ ਸੀਐੱਮ ਭਗਵੰਤ ਮਾਨ(Bhagwant Manny) ਨੇ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਕਹਿੰਦੇ ਹਾਂ, ਉਹ ਕਰਦੇ ਹਾਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਸੋਸ਼ਲ ਮੀਡੀਆ ਉੱਤੇ ਬਿੱਲ ਨਾਲ ਤਸਵੀਰ ਸਾਂਝੀ ਕਰਦਿਆਂ ਲਿਖਿਆ, ਅੱਜ ਕਰੋੜਾਂ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪਲਾਟਾਂ ਦੀ ਰਜਿਸਟਰੀ ਵੇਲੇ NOC ਵਾਲੀ ਸ਼ਰਤ ਨੂੰ ਖ਼ਤਮ ਕਰ ਦਿੱਤਾ...ਨਾਲ ਹੀ ਅੱਗੇ ਤੋਂ ਨਾਜਾਇਜ਼ ਕਾਲੋਨੀਆਂ ਕੱਟਣ ਵਾਲੇ ਮਾਫੀਆ ਖ਼ਿਲਾਫ਼ ਜ਼ੁਰਮਾਨਾ ਤੇ ਸਜ਼ਾ ਨੂੰ ਹੋਰ ਸਖ਼ਤ ਕੀਤਾ ਗਿਆ ਹੈ... ਲੋਕ ਆਪਣੀ ਜ਼ਿੰਦਗੀ ਭਰ ਦੀ ਕਮਾਈ ਤੋਂ ਘਰ ਬਣਾਉਂਦੇ ਨੇ ਪਰ ਕੁੱਝ ਲੋਕ ਗਰੀਬਾਂ ਦੀ ਖੂਨ ਪਸੀਨੇ ਦੀ ਕਮਾਈ ਨੂੰ ਲੁੱਟਦੇ ਨੇ, ਜੋ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ...ਜੋ ਕਹਿੰਦੇ ਹਾਂ, ਉਹ ਕਰਦੇ ਹਾਂ।

ਕਲੋਨੀਆਂ ਨਹੀਂ ਪਲਾਟ ਹੋਣਗੇ ਰੈਗੂਲਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਬਿੱਲ ਨਾਲ ਗ਼ੈਰ-ਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਵੇਗਾ, ਸਗੋਂ ਪਲਾਟ ਹੀ ਰੈਗੂਲਰ ਕੀਤੇ ਜਾਣਗੇ। ਹੁਣ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸੀਐਮ ਨੇ ਕਿਹਾ ਕਿ ਮੈਂ ਬੱਚਾ ਨਹੀਂ ਹਾਂ, ਮੇਰੇ ਕੋਲ ਤਿੰਨ ਸਾਲ ਦਾ ਤਜਰਬਾ ਹੈ। ਮੈਂ ਦੇਸ਼ ਦੇ ਪੰਜ ਤਜਰਬੇਕਾਰ ਮੁੱਖ ਮੰਤਰੀਆਂ ਵਿੱਚੋਂ ਇੱਕ ਹਾਂ। ਮੇਰਾ ਨਾਂਅ ਅਰਵਿੰਦ ਕੇਜਰੀਵਾਲ ਤੋਂ ਬਾਅਦ ਆਉਂਦਾ ਹੈ। 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀ ਕਿਹਾ ?

ਜਾਇਦਾਦ ਸੋਧ ਬਿੱਲ ‘ਤੇ ਚਰਚਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਇਹ ਸੋਧ ਬਹੁਤ ਵਧੀਆ ਕਦਮ ਹੈ। ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਵਿੱਚ ਵੀ ਪੈਸਾ ਆਵੇਗਾ ਕਿਉਂਕਿ ਜਦੋਂ ਪਾਪਰਾ ਐਕਟ 1995 ਬਣਿਆ ਸੀ। ਉਸ ਸਮੇਂ ਕੋਸ਼ਿਸ਼ ਸੀ ਕਿ ਪੰਜਾਬ ਵਿੱਚ ਗ਼ੈਰ-ਕਾਨੂੰਨੀ ਕਾਲੋਨੀਆਂ ਨਾ ਬਣਨ ਪਰ ਪਿਛਲੀਆਂ ਸਰਕਾਰਾਂ ਦੌਰਾਨ ਕਾਲੋਨੀਆਂ ਬਣਦੀਆਂ ਰਹੀਆਂ। ਇਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੁਝ ਵੱਡੇ ਲੋਕ ਫਾਇਦਾ ਉਠਾਉਂਦੇ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget