ਪੜਚੋਲ ਕਰੋ

Documents Verification: ਦਸਤਾਵੇਜ਼ ਤਸਦੀਕ ਕਰਵਾਉਣ ਲਈ ਹੁਣ ਪਟਵਾਰੀਆਂ ਦੇ ਦਫ਼ਤਰਾਂ 'ਚ ਨਹੀਂ ਮਾਰਨੇ ਪੈਣਗੇ ਚੱਕਰ, ਘਰ ਬੈਠੇ ਹੋਵੇਗਾ ਮਸਲਾ ਹੱਲ

Documents Verification: ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਈ-ਗਵਰਨੈਂਸ ਪ੍ਰਣਾਲੀ ਚ

ਪੰਜਾਬ  ਸਰਕਾਰ ਵੱਲੋਂ ਨਾਗਰਿਕਾਂ (G2C) ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (DGR) ਨੇ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕੀਤਾ ਹੈ, ਜਿਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ।

 ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ  ਜਨ-ਸ਼ਿਕਾਇਤਾਂ ਬਾਰੇ ਮੰਤਰੀ  ਅਮਨ ਅਰੋੜਾ ਨੇ ਦੱਸਿਆ ਕਿ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਦੱਸਿਆ ਕਿ ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ 'ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਦੁਆਰਾ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ।

ਅਮਨ ਅਰੋੜਾ ਨੇ ਦੱਸਿਆ ਕਿ ਇਹ ਆਨਲਾਈਨ ਵੈਰੀਫਿਕੇਸ਼ਨ ਸਿਸਟਮ ਬੇਲੋੜੀ ਕਾਗਜ਼ੀ ਕਾਰਵਾਈ ਨੂੰ ਖ਼ਤਮ ਕਰਨ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਤੋਂ ਇਲਾਵਾ ਬਿਨੈਕਾਰਾਂ 'ਤੇ ਬੋਝ ਨੂੰ ਘਟਾਉਣ ਲਈ ਤਿਆਰ ਕੀਤਾ ਗਿਆ ਹੈ। ਡਿਜ਼ੀਟਲ ਤਕਨਾਲੋਜੀ ਨਾਲ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਉਪਭੋਗਤਾ-ਅਨੁਕੂਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਬਿਨੈਕਾਰ ਹੁਣ ਲੋੜੀਂਦੇ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਆਪਣੀ ਵੈਰੀਫਿਕੇਸ਼ਨ ਆਨਲਾਈਨ ਕਰਵਾ ਸਕਦੇ ਹਨ ਅਤੇ ਇਹ ਪਹਿਲਕਦਮੀ ਸਰਕਾਰੀ ਸੇਵਾਵਾਂ ਦੀ ਡਿਜ਼ੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਬੇਹੱਦ ਅਹਿਮ ਕਦਮ ਹੈ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget