ਪੜਚੋਲ ਕਰੋ

ਢੀਂਡਸਾ ਤੋਂ ਬਾਅਦ ਹੁਣ ਚੰਦੂਮਜਾਰਾ ਦਾ 'ਝਟਕਾ'?, ਦਿੱਲੀ 'ਚ ਟਕਸਾਲੀਆਂ ਨਾਲ ਮੀਟਿੰਗ

ਸ਼੍ਰੋਮਣੀ ਅਕਾਲੀ ਦਲ (ਬ) ਵਿੱਚ ਹੋਰ ਧਮਾਕੇ ਹੋ ਸਕਦੇ ਹਨ। ਪਿਛਲੇ ਦਿਨੀਂ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਤਿੱਖੀ ਬਿਆਨਬਾਜ਼ੀ ਕਰਨ ਮਗਰੋਂ ਅੱਜ ਦਿੱਲੀ ਵਿੱਚ ਟਕਸਾਲੀ ਲੀਡਰ ਉਨ੍ਹਾਂ ਨੂੰ ਮਿਲੇ। ਇਸ ਤੋਂ ਕਿਆਸ ਲਾਏ ਜਾ ਰਹੇ ਹਨ ਕਿ ਢੀਂਡਸਾ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੂੰ ਅਗਲਾ ਝਟਕਾ ਚੰਦੂਮਾਜਰਾ ਦੇ ਸਕਦੇ ਹਨ।

ਨਵੀਂ ਦਿੱਲੀ/ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬ) ਵਿੱਚ ਹੋਰ ਧਮਾਕੇ ਹੋ ਸਕਦੇ ਹਨ। ਪਿਛਲੇ ਦਿਨੀਂ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਤਿੱਖੀ ਬਿਆਨਬਾਜ਼ੀ ਕਰਨ ਮਗਰੋਂ ਅੱਜ ਦਿੱਲੀ ਵਿੱਚ ਟਕਸਾਲੀ ਲੀਡਰ ਉਨ੍ਹਾਂ ਨੂੰ ਮਿਲੇ। ਇਸ ਤੋਂ ਕਿਆਸ ਲਾਏ ਜਾ ਰਹੇ ਹਨ ਕਿ ਢੀਂਡਸਾ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੂੰ ਅਗਲਾ ਝਟਕਾ ਚੰਦੂਮਾਜਰਾ ਦੇ ਸਕਦੇ ਹਨ।

ਢੀਂਡਸਾ ਤੋਂ ਬਾਅਦ ਹੁਣ ਚੰਦੂਮਜਾਰਾ ਦਾ 'ਝਟਕਾ'?, ਦਿੱਲੀ 'ਚ ਟਕਸਾਲੀਆਂ ਨਾਲ ਮੀਟਿੰਗ

ਦਰਅਸਲ 18 ਜਨਵਰੀ ਨੂੰ ਕਈ ਅਕਾਲੀ ਧੜਿਆਂ ਵੱਲੋਂ ਦਿੱਲੀ ਵਿੱਚ ਸਮਾਗਮ ਕੀਤਾ ਜਾ ਰਿਹਾ ਹੈ। ਬਾਦਲਾਂ ਖਿਲਾਫ ਝੰਡਾ ਚੁੱਕਣ ਵਾਲੇ ਟਕਸਾਲੀ ਲੀਡਰ ਇਸ ਲਈ ਹੋਰ ਅਕਾਲੀ ਲੀਡਰਾਂ ਨੂੰ ਮਿਲ ਰਹੇ ਹਨ। ਇਸ ਤਹਿਤ ਹੀ ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਟਕਸਾਲੀ ਲੀਡਰ ਚੰਦੂਮਾਜਰਾ ਦੇ ਘਰ ਵੀ ਗਏ। ਇੱਥੇ ਅੱਧਾ ਘੰਟਾ ਮੀਟਿੰਗ ਚੱਲੀ। ਮੀਟਿੰਗ ਤੋਂ ਬਾਅਦ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੂੰ 18 ਜਨਵਰੀ ਦੇ ਸਮਾਗਮ ਦਾ ਸੱਦਾ ਦਿੱਤਾ ਗਿਆ ਹੈ ਪਰ ਉਹ ਨਹੀਂ ਜਾਣਗੇ। ਦੱਸ ਦਈਏ ਕਿ ਚੰਦੂਮਾਜਰਾ ਨੇ ਪਿਛਲੇ ਦਿਨੀਂ ਨਾਰਾਜ਼ਗੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਵੱਲੋਂ ਮੁਅੱਤਲ ਕੀਤੇ ਢੀਂਡਸਾ ਪਿਤਾ-ਪੁੱਤਰ (ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ) ਖਿਲਾਫ਼ ਜਾਰੀ ਕੀਤੇ ਬਿਆਨ ਤੋਂ ਕਿਨਾਰਾ ਕਰ ਲਿਆ ਸੀ। ਉਨ੍ਹਾਂ ਪਾਰਟੀ ਦੀ ਇਸ ਕਾਰਵਾਈ ਨੂੰ ਗ਼ਲਤ ਕਰਾਰ ਦਿੰਦਿਆਂ ਆਖਿਆ ਸੀ, ‘‘ਅਕਾਲੀ ਦਲ ਵੱਲੋਂ ਢੀਂਡਸਾ ਪਿਤਾ ਪੁੱਤਰ ਖ਼ਿਲਾਫ਼ ਜੋ ਬਿਆਨ ਜਾਰੀ ਕੀਤਾ ਗਿਆ ਸੀ, ਉਸ ਸਬੰਧੀ ਉਨ੍ਹਾਂ ਨੂੰ ਭਰੋਸੇ ’ਚ ਨਹੀਂ ਲਿਆ ਗਿਆ, ਜਿਸ ਦਾ ਉਨ੍ਹਾਂ ਨੂੰ ਅਖ਼ਬਾਰਾਂ ਰਾਹੀਂ ਪਤਾ ਲੱਗਾ ਹੈ।’’ ਚੰਦੂਮਾਜਰਾ ਨੇ ਕਿਹਾ ਸੀ ਕਿ ਪਾਰਟੀ ਵੱਲੋਂ ਜਾਰੀ ਕੀਤੇ ਗਏ ਬਿਆਨ ਰਾਹੀਂ ਸੀਨੀਅਰ ਆਗੂ ਤੇ ਸੰਸਦ ਮੈਂਬਰ ਖ਼ਿਲਾਫ਼ ਜੋ ਸ਼ਬਦਾਵਲੀ ਵਰਤੀ ਗਈ ਹੈ, ਉਹ ਵੀ ਇਤਰਾਜ਼ਯੋਗ ਹੈ। ਉਨ੍ਹਾਂ ਇਹ ਵੀ ਸਲਾਹ ਦਿੱਤੀ ਸੀ ਕਿ ਪਾਰਟੀ ਨੂੰ ਚਾਹੀਦਾ ਹੈ ਕਿ ਜਦੋਂ ਕੋਈ ਵੀ ਬਿਆਨ ਜਾਰੀ ਕਰਨਾ ਹੋਵੇ ਤਾਂ ਸਭ ਤੋਂ ਪਹਿਲਾਂ ਜਿਸ ਆਗੂ ਦੇ ਨਾਮ ’ਤੇ ਬਿਆਨ ਜਾਰੀ ਕੀਤਾ ਜਾਂਦਾ ਹੈ, ਉਸ ਆਗੂ ਨੂੰ ਭਰੋਸੇ ’ਚ ਹੀ ਨਾ ਲਿਆ ਜਾਵੇ ਸਗੋਂ ਸ਼ਬਦਾਵਲੀ ਤੇ ਬਿਆਨ ’ਚ ਵਰਤੀ ਗਈ ਭਾਸ਼ਾ ਦੀ ਪ੍ਰਵਾਨਗੀ ਵੀ ਲਈ ਜਾਵੇ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Punjab News: ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget