ਪੜਚੋਲ ਕਰੋ

ਹਰਸਿਮਰਤ ਮਗਰੋਂ ਸੁਖਬੀਰ ਖਿਲਾਫ ਡਟੀਆਂ ਸਿੱਖ ਜਥੇਬੰਦੀਆਂ, ਟਕਸਾਲੀਆਂ ਵੱਲੋਂ ਵੱਡਾ ਐਲਾਨ

ਬਠਿੰਡਾ ਵਿੱਚ ਹਰਸਿਮਰਤ ਬਾਦਲ ਦੇ ਵਿਰੋਧ ਮਗਰੋਂ ਹੁਣ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਖਬੀਰ ਬਾਦਲ ਨੂੰ ਵੀ ਕਾਲੀਆਂ ਝੰਡੀਆਂ ਵਿਖਾਉਣੀਆਂ ਸ਼ੁਰੂ ਹੋ ਗਈਆਂ ਹਨ। ਮੰਗਲਵਾਰ ਨੂੰ ਕਸਬਾ ਤਲਵੰਡੀ ਭਾਈ ’ਚ ਸੁਖਬੀਰ ਬਾਦਲ ਦੇ ਕਾਫ਼ਲੇ ਨੂੰ ਪੰਥਕ ਜਥੇਬੰਦੀਆਂ ਨੇ ਕਾਲੀਆਂ ਝੰਡੀਆਂ ਦਿਖਾਈਆਂ। ਸੁਰੱਖਿਆ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਤੁਰੰਤ ਸੁਖਬੀਰ ਬਾਦਲ ਦਾ ਰੂਟ ਤਬਦੀਲ ਕਰਨਾ ਪਿਆ।

ਫ਼ਿਰੋਜ਼ਪੁਰ: ਬਠਿੰਡਾ ਵਿੱਚ ਹਰਸਿਮਰਤ ਬਾਦਲ ਦੇ ਵਿਰੋਧ ਮਗਰੋਂ ਹੁਣ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਖਬੀਰ ਬਾਦਲ ਨੂੰ ਵੀ ਕਾਲੀਆਂ ਝੰਡੀਆਂ ਵਿਖਾਉਣੀਆਂ ਸ਼ੁਰੂ ਹੋ ਗਈਆਂ ਹਨ। ਮੰਗਲਵਾਰ ਨੂੰ ਕਸਬਾ ਤਲਵੰਡੀ ਭਾਈ ’ਚ ਸੁਖਬੀਰ ਬਾਦਲ ਦੇ ਕਾਫ਼ਲੇ ਨੂੰ ਪੰਥਕ ਜਥੇਬੰਦੀਆਂ ਨੇ ਕਾਲੀਆਂ ਝੰਡੀਆਂ ਦਿਖਾਈਆਂ। ਸੁਰੱਖਿਆ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਤੁਰੰਤ ਸੁਖਬੀਰ ਬਾਦਲ ਦਾ ਰੂਟ ਤਬਦੀਲ ਕਰਨਾ ਪਿਆ। ਹਾਸਲ ਜਾਣਕਾਰੀ ਮੁਤਾਬਕ ਮੁੱਦਕੀ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨ ਮਗਰੋਂ ਪਿੰਡ ਕੋਟ ਕਰੋੜ ਪਹੁੰਚਣ ’ਤੇ ਪੰਥਕ ਜਥੇਬੰਦੀਆਂ ਦੇ ਕਾਰਕੁਨਾਂ ਨੇ ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆ ਵਿਖਾਈਆਂ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਯੂਥ ਅਕਾਲੀ ਦਲ ਦੇ ਵਰਕਰਾਂ ਦਰਮਿਆਨ ਟਕਰਾਅ ਦੀ ਹਾਲਤ ਪੈਦਾ ਹੋ ਗਈ ਪਰ ਪੁਲਿਸ ਨੇ ਮੌਕਾ ਸੰਭਾਲ ਲਿਆ।

ਹਰਸਿਮਰਤ ਮਗਰੋਂ ਸੁਖਬੀਰ ਖਿਲਾਫ ਡਟੀਆਂ ਸਿੱਖ ਜਥੇਬੰਦੀਆਂ, ਟਕਸਾਲੀਆਂ ਵੱਲੋਂ ਵੱਡਾ ਐਲਾਨ

ਉਧਰ, ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਐਮਪੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਿੱਖ ਸੰਗਤਾਂ ਨੂੰ ਸੱਦਾ ਦਿੱਤਾ ਕਿ ਬਾਦਲਾਂ ਨੂੰ ਪਿੰਡਾਂ ਵਿੱਚ ਕਾਲੇ ਝੰਡੇ ਦਿਖਾਏ ਜਾਣ ਤੇ ਪਿੰਡਾਂ ਵਿੱਚ ਵੜਨ ਨਾ ਦਿੱਤਾ ਜਾਵੇ। ਬ੍ਰਹਮਪੁਰਾ ਨੇ ਆਖਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਘਟਨਾ ਪਿੱਛੇ ਬਾਦਲਾਂ ਦਾ ਹੱਥ ਹੈ, ਉਨ੍ਹਾਂ ਨੂੰ ਇਸ ਦੀ ਸਜ਼ਾ ਮਿਲਣੀ ਚਾਹੀਦੀ ਹੈ। ਇਹ ਸਜ਼ਾ ਦੇਣ ਦਾ ਹੁਣ ਢੁੱਕਵਾਂ ਸਮਾਂ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਅੱਜ ਸਿਆਸੀ ਖੇਤਰ ਵਿੱਚ ਉੱਖੜ ਚੁੱਕਾ ਹੈ। ਉਨ੍ਹਾਂ ਅਪੀਲ ਕੀਤੀ ਕਿ ਬਾਦਲਾਂ ਤੇ ਕਾਂਗਰਸ ਨੂੰ ਹਰਾਉਣ ਲਈ ਨਿਰਪੱਖ ਤੇ ਵਧੀਆ ਉਮੀਦਵਾਰ ਦਾ ਸਮਰਥਨ ਕੀਤਾ ਜਾਵੇ। ਬ੍ਰਹਮਪੁਰਾ ਨੇ ਆਖਿਆ ਕਿ ਬਾਦਲ ਪਰਿਵਾਰ ਨੇ ਜਿੰਨਾ ਵੱਡਾ ਪਾਪ ਕੀਤਾ ਹੈ, ਉਸ ਅਨੁਸਾਰ ਇਨ੍ਹਾਂ ਨੂੰ ਕਾਲੀਆਂ ਝੰਡੀਆਂ ਨਹੀਂ, ਝੰਡੇ ਦਿਖਾਏ ਜਾਣ। ਉਨ੍ਹਾਂ ਕਿਹਾ ਕਿ ਉਹ ਬਾਦਲ ਤੇ ਕਾਂਗਰਸ ਦੋਵਾਂ ਖ਼ਿਲਾਫ਼ ਹਨ। ਕਾਂਗਰਸ ਨੇ 1984 ਦੇ ਸਿੱਖ ਕਤਲੇਆਮ ਤੋਂ ਇਲਾਵਾ ਧਾਰਮਿਕ ਸਥਾਨਾਂ ਨੂੰ ਢਾਹਿਆ ਹੈ ਜਦੋਂਕਿ ਬਾਦਲਾਂ ਨੇ ਅਕਾਲ ਤਖ਼ਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਣੇ ਸਿੱਖ ਸੰਸਥਾਵਾਂ ਦਾ ਘਾਣ ਕੀਤਾ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
Punjab News: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget