ਪੜਚੋਲ ਕਰੋ

ਨੌਜਵਾਨਾਂ ਦੀਆਂ ਜੇਬਾਂ 'ਚ ਕੈਪਟਨ ਦੇ ਸਮਾਰਟਫੋਨ

ਚੰਡੀਗੜ੍ਹ: ਲੋਕ ਸਭਾ ਚੋਣਾਂ ਨੂੰ ਵੇਖਦਿਆਂ ਕੈਪਟਨ ਸਰਕਾਰ ਲੋਕਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਵਿੱਚ ਜੁੱਟ ਗਈ ਹੈ। ਨਵਾਂ ਸਾਲ ਚੜ੍ਹਦਿਆਂ ਹੀ ਕੈਪਟਨ ਨੇ ਜਿੱਥੇ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 1.2 ਲੱਖ ਅਸਾਮੀਆਂ ਭਰਨ ਦਾ ਐਲਾਨ ਕੀਤਾ, ਇਸ ਦੇ ਨਾਲ ਹੀ ਨੌਜਵਾਨਾਂ ਨੂੰ ਮੁਫ਼ਤ ਸਮਾਰਟਫੋਨ ਦੇਣ ਦੀ ਵੀ ਤਿਆਰੀ ਕਰ ਦਿੱਤੀ ਹੈ। ਕੈਪਟਨ ਨੇ ਚੋਣਾਂ ਵੇਲੇ ਨੌਜਵਾਨਾਂ ਨੂੰ ਸਮਾਰਟਫੋਨ ਦੇਣ ਦਾ ਵਾਅਦਾ ਕੀਤਾ ਸੀ ਪਰ ਦੋ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਚੁੱਪ ਹੈ। ਹੁਣ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਸਰਕਾਰ ਨੇ ਨੌਜਵਾਨਾਂ ਨੂੰ ਖੁਸ਼ ਕਰਨ ਦੀ ਕਵਾਇਦ ਵਿੱਢੀ ਹੈ। ਚਰਚਾ ਹੈ ਕਿ ਅੱਜ ਹੋ ਰਹੀ ਕੈਬਨਿਟ ਮੀਟਿੰਗ ਵਿੱਚ ਫੋਨ ਖਰੀਦਣ ਦੇ ਫੈਸਲੇ ’ਤੇ ਮੋਹਰ ਲੱਗ ਸਕਦੀ ਹੈ। ਸੂਤਰਾਂ ਮੁਤਾਬਕ ਸਰਕਾਰ ਨੇ ਸਮਾਰਟਫੋਨ ਖਰੀਦਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਰਕਾਰ ਨੇ ਨੌਜਵਾਨਾਂ ਨੂੰ ਮੁਫ਼ਤ ਸਮਾਰਟਫੋਨ ਦੇਣ ਲਈ ਇਸ ਸਾਲ ਦੇ ਬਜਟ ਵਿੱਚ ਦਸ ਕਰੋੜ ਰੁਪਏ ਦੀ ਵਿਵਸਥਾ ਕੀਤੀ ਹੋਈ ਹੈ। ਅਗਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਹਿਲੇ ਪੜਾਅ ਵਾਸਤੇ ਚਾਲੀ ਹਜ਼ਾਰ ਫੋਨ ਦਿੱਤੇ ਜਾਣਗੇ। ਇਹ ਵੀ ਪਤਾ ਲੱਗਾ ਹੈ ਕਿ ਸਮਾਰਟਫੋਨ ਦੇਣ ਵਾਸਤੇ ਰਾਜ ਸਰਕਾਰ ਨੇ 18 ਤੋਂ 35 ਸਾਲ ਉਮਰ ਦੇ ਨੌਜਵਾਨਾਂ ਦੀ ਪਛਾਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਲਾਭਪਾਤਰੀ ਨੌਜਵਾਨ ਦੇ ਪਰਿਵਾਰ ਦੀ ਆਮਦਨ ਦੀ ਹੱਦ ਛੇ ਲੱਖ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨੂੰ ਭਰਮਾਉਣ ਲਈ ਕਾਂਗਰਸ ਪਾਰਟੀ ਨੇ ਘਰ ਘਰ ਰੋਜ਼ਗਾਰ ਤੇ ਸਮਾਰਟ ਫੋਨ ਦੇਣ ਦੇ ਮੁੱਦੇ ਨੂੰ ਵੱਡੇ ਪੱਧਰ ’ਤੇ ਉਭਾਰਿਆ ਸੀ। ਫੋਨ ਦੇਣ ਲਈ ਨੌਜਵਾਨਾਂ ਦੇ ਨਾਂ ਤੇ ਪਤੇ ਵੀ ਨੋਟ ਕੀਤੇ ਗਏ ਸਨ ਤੇ ਅਜਿਹਾ ਪ੍ਰਭਾਵ ਦਿੱਤਾ ਸੀ ਕਿ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਤਾ ਸੰਭਾਲਦੇ ਸਾਰ ਹੀ ਨੌਜਵਾਨਾਂ ਨੂੰ ਸਮਾਰਟ ਫੋਨ ਮਿਲ ਜਾਣਗੇ। ਸੂਬੇ ਦੇ ਨੌਜਵਾਨ ਫੋਨ ਉਡੀਕਦੇ ਹਨ ਪਰ ਫੋਨ ਮਿਲਣ ਦੀ ਉਡੀਕ ਹੋਰ ਲੰਮੀ ਹੁੰਦੀ ਜਾ ਰਹੀ ਹੈ। ਹੁਣ ਵੀ ਪਹਿਲੇ ਪੜਾਅ ਵਿਚ ਕੇਵਲ ਚਾਲੀ ਹਜ਼ਾਰ ਹੀ ਫੋਨ ਦਿਤੇ ਜਾਣੇ ਹਨ ਤੇ ਬਾਕੀ ਨੌਜਵਾਨਾਂ ਨੂੰ ਹੋਰ ਉਡੀਕ ਕਰਨੀ ਪਵੇਗੀ।

ਟਾਪ ਹੈਡਲਾਈਨ

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget