ਪੜਚੋਲ ਕਰੋ

Doctors Support Farmers: ਹੁਣ ਪੰਜਾਬ ਦੇ ਹਸਪਤਾਲ ਹੋ ਸਕਦੇ ਖਾਲੀ, ਕਿਸਾਨਾਂ ਨਾਲ ਡਟਣ ਲਈ ਦਿੱਲੀ ਰਵਾਨਾ ਹੋਏ ਡਾਕਟਰ

ਖੇਤੀਬਾੜੀ ਬਿੱਲਾਂ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਵਿੱਚ ਲੱਖਾਂ ਕਿਸਾਨ ਇਨ੍ਹਾਂ ਕਾਨੂੰਨਾਂ ਖਿਲਾਫ ਦਿੱਲੀ ਦੀ ਹੱਦ ‘ਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ। ਹੁਣ ਕਿਸਾਨਾਂ ਦੇ ਹੱਕ ਵਿੱਚ ਵਕੀਲ ਤੇ ਸਰਕਾਰੀ ਡਾਕਟਰ ਵੀ ਆ ਗਏ ਹਨ।

ਮਾਨਸਾ: ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨ ਲਈ ਜਿੱਥੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਖੇਤੀ ਬਿੱਲ ਦੇ ਵਿਰੋਧ ਵਿੱਚ ਦਿੱਲੀ ਬਾਰਡਰ ‘ਤੇ ਮੋਰਚਾ ਲਾਇਆ ਹੋਇਆ ਹੈ, ਉੱਥੇ ਹੀ ਉਨ੍ਹਾਂ ਨੂੰ ਦੇਸ਼ ਦੇ ਹਰ ਕੋਨੇ ਤੋਂ ਹਰ ਕਿੱਤੇ ਨਾਲ ਸਬੰਧਤ ਲੋਕਾਂ ਦਾ ਸਾਥ ਮਿਲ ਰਿਹਾ ਹੈ। ਅਜਿਹੇ ‘ਚ ਕਿਸਾਨਾਂ ਨੂੰ ਸਰਕਾਰੀ ਡਾਕਟਰਾਂ ਦਾ ਸਾਥ ਵੀ ਮਿਲਣ ਜਾ ਰਿਹਾ ਹੈ। ਜੀ ਹਾਂ, ਮਾਨਸਾ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਛੁੱਟੀਆਂ ਲੈ ਕੇ ਕਿਸਾਨਾਂ ਦੇ ਸਮਰਥਨ ਵਿੱਚ ਦਿੱਲੀ ਜਾਣ ਦਾ ਫੈਸਲਾ ਕੀਤਾ ਹੈ। ਜਿੱਥੇ ਉਹ ਕਿਸਾਨਾਂ ਨੂੰ ਮੁਫਤ ਦਵਾਈਆਂ ਤੇ ਸਿਹਤ ਸਹੂਲਤਾਂ ਦੇਣਗੇ। ਮਾਨਸਾ ਦੇ ਸਰਕਾਰੀ ਡਾਕਟਰਾਂ ਨੇ ਛੁੱਟੀ ਲੈ ਕੇ ਦਿੱਲੀ ਦੇ ਕਿਸਾਨਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਡਾਕਟਰਾਂ ਦਾ ਪੰਜ ਮੈਂਬਰੀ ਸਮੂਹ ਬਾਰਡਰ ‘ਤੇ ਤਿੰਨ ਰੋਜ਼ਾ ਮੁਫਤ ਮੈਡੀਕਲ ਕੈਂਪ ਲਾਏਗਾ। ਸਮਰਥਨ ਦੇਣ ਲਈ ਦਿੱਲੀ ਜਾਂਦੇ ਹੋਏ ਡਾ. ਅਰਸ਼ਦੀਪ ਸਿੰਘ ਤੇ ਡਾ. ਵਿਸ਼ਵਦੀਪ ਸਿੰਘ ਨੇ ਕਿਹਾ ਕਿ ਉਹ ਖੇਤੀ ਨਾਲ ਸਬੰਧਤ ਤਾਂ ਨਹੀਂ ਪਰ ਸਾਨੂੰ ਇਸ ਕਿੱਤੇ ਤੋਂ ਹੀ ਰੋਟੀ ਮਿਲਦੀ ਹੈ। ਜੇਕਰ ਕਿਸਾਨ ਨਾਖੁਸ਼ ਹੈ ਤੇ ਸਾਨੂੰ ਉਨ੍ਹਾਂ ਦੇ ਹੱਕ ਦੀ ਲੜਾਈ ‘ਚ ਹਿੱਸਾ ਲੈਣ ਦੀ ਜ਼ਰੂਰਤ ਹੈ। ਇਸੇ ਲਈ ਉਹ ਦਫ਼ਤਰ ਤੋਂ ਛੁੱਟੀ ਲੈ ਕੇ ਦਿੱਲੀ ਵਿੱਚ ਮੁਫਤ ਮੈਡੀਕਲ ਕੈਂਪ ਲਗਾ ਕੇ ਤੇ ਕਿਸਾਨ ਨੂੰ ਮੁਫਤ ਦਵਾਈਆਂ ਦੇ ਕੇ ਮਦਦ ਕਰਨਗੇ। ਦੂਜੇ ਪਾਸੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਜੋ ਡਾਕਟਰਾਂ ਨੂੰ ਰਵਾਨਾ ਕਰਨ ਪਹੁੰਚੇ, ਉਨ੍ਹਾਂ ਨੇ ਕਿਹਾ ਕਿ ਇਹ ਲੜਾਈ ਹੁਣ ਸਿਰਫ ਕਿਸਾਨ ਦੀ ਹੀ ਨਹੀਂ ਬਲਕਿ ਹਰ ਵਰਗ ਦੀ ਹੋ ਗਈ ਹੈ ਜਿਸ ਕਾਰਨ ਹੁਣ ਹਰ ਵਰਗ ਦੇ ਲੋਕ ਦਿੱਲੀ ਜਾਣ ਲਈ ਤਿਆਰ ਹੋ ਰਹੇ ਹਨ। ਅਸੀਂ ਲੋਕਾਂ ਨੂੰ ਲਾਮਬੰਦ ਵੀ ਕਰ ਰਹੇ ਹਾਂ ਤੇ ਆਉਣ ਵਾਲੇ ਸਮੇਂ ਵਿਚ ਬਹੁਤ ਸਾਰੇ ਲੋਕ ਦਿੱਲੀ ਧਰਨੇ ਵਿੱਚ ਸ਼ਾਮਲ ਹੋਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਟ੍ਰੋਲ ਕਰਨ ਵਾਲਿਆਂ ਨੂੰ ਅਰਜੁਨ ਕਪੂਰ ਦਾ ਠੋਕਵਾਂ ਜਵਾਬ Exclusive Interviewਦਿਲਜੀਤ ਦੇ ਸ਼ੋਅ 'ਚ ਸਟੇਜ ਤੇ ਚੜ੍ਹਿਆ ... ਲੋਕ ਕਹਿੰਦੇ ਆਹ ਕੀਦਿਲਜੀਤ ਦੋਸਾਂਝ ਨੇ ਠੋਕੀ ਸਰਕਾਰ ,ਮੇਰੇ ਨਾਲ ਪੰਗਾ ਨਾ ਲਵੋਕੰਗਨਾ ਰਣੌਤ ਨੂੰ ਪੰਜਾਬ ਵਲੋਂ ਗਿਫ਼ਟ , ਖੁਸ਼ ਹੋਈ ਪੰਗੇ ਲੈਣ ਵਾਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget