ਪੜਚੋਲ ਕਰੋ

ਹੁਣ ਕੈਪਟਨ ਦੇ ਗ੍ਰਹਿ ਮੰਤਰਾਲੇ 'ਤੇ ਸਵਾਲ, 'ਆਪ' ਨੇ ਮੰਗਿਆ ਅਸਤੀਫਾ

ਕਈ ਮੰਤਰੀਆਂ ਦੇ ਮਹਿਕਮੇ ਬਦਲਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਮੰਤਰਾਲੇ 'ਤੇ ਵੀ ਸਵਾਲ ਉੱਠਣ ਲੱਗੇ ਹਨ। ਪੰਜਾਬ ਵਿੱਚ ਵਧਦੇ ਅਪਰਾਧ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੈਪਟਨ ਨੂੰ ਘੇਰਿਆ ਹੈ। ਪਾਰਟੀ ਨੇ ਕਿਹਾ ਹੈ ਕਿ ਕੈਪਟਨ ਨੂੰ ਗ੍ਰਹਿ ਮਹਿਕਮੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂ ਪੰਜਾਬ ਵਿੱਚ ਅਮਨ-ਕਾਨੂੰਨ ਨਾ ਦੀ ਕੋਈ ਸ਼ੈਅ ਨਹੀਂ ਰਹੀ।

ਚੰਡੀਗੜ੍ਹ: ਕਈ ਮੰਤਰੀਆਂ ਦੇ ਮਹਿਕਮੇ ਬਦਲਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਮੰਤਰਾਲੇ 'ਤੇ ਵੀ ਸਵਾਲ ਉੱਠਣ ਲੱਗੇ ਹਨ। ਪੰਜਾਬ ਵਿੱਚ ਵਧਦੇ ਅਪਰਾਧ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੈਪਟਨ ਨੂੰ ਘੇਰਿਆ ਹੈ। ਪਾਰਟੀ ਨੇ ਕਿਹਾ ਹੈ ਕਿ ਕੈਪਟਨ ਨੂੰ ਗ੍ਰਹਿ ਮਹਿਕਮੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂ ਪੰਜਾਬ ਵਿੱਚ ਅਮਨ-ਕਾਨੂੰਨ ਨਾ ਦੀ ਕੋਈ ਸ਼ੈਅ ਨਹੀਂ ਰਹੀ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਮੋਗਾ 'ਚ ਦੋ ਸਾਲਾ ਬੱਚੀ ਨਾਲ ਦਰਿੰਦੇ ਅਪਰਾਧੀ ਵੱਲੋਂ ਕੀਤੇ ਗਏ ਜਬਰ ਜ਼ਿਨਾਹ 'ਤੇ ਦੁੱਖ ਜ਼ਾਹਿਰ ਕਰਦਿਆਂ ਕੈਪਟਨ ਸਰਕਾਰ ਨੂੰ ਕੋਸਿਆ ਹੈ। ਚੀਮਾ ਨੇ ਕਿਹਾ ਕਿ ਬਾਦਲਾਂ ਦੇ ਮਾਫ਼ੀਆ ਤੇ ਜੰਗਲੀ ਰਾਜ ਤੋਂ ਦੁਖੀ ਹੋ ਕੇ ਪੰਜਾਬ ਦੇ ਲੋਕਾਂ ਨੇ ਉਮੀਦਾਂ ਨਾਲ ਕੈਪਟਨ ਦੇ ਵਾਅਦਿਆਂ ਤੇ ਇਰਾਦਿਆਂ 'ਤੇ ਭਰੋਸਾ ਕੀਤਾ ਸੀ, ਪਰ ਉਹ ਆਪਣੇ ਢਾਈ ਸਾਲਾਂ ਦੇ ਰਾਜ ਦੌਰਾਨ ਬਾਦਲਾਂ ਤੋਂ ਵੀ ਨਖਿੱਧ ਸਾਬਤ ਹੋਏ। ਅੱਜ ਪੰਜਾਬ ਅੰਦਰ ਕਾਨੂੰਨ ਵਿਵਸਥਾ ਬਦਤਰ ਤੋਂ ਮਹਾਬਦਤਰ ਹੋ ਗਈ ਹੈ। ਅਪਰਾਧੀ ਅਨਸਰ ਬੇਖ਼ੌਫ ਹੋ ਕੇ ਘਿਨਾਉਣੇ ਤੋਂ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇ ਰਹੇ ਹਨ।

ਹੁਣ ਕੈਪਟਨ ਦੇ ਗ੍ਰਹਿ ਮੰਤਰਾਲੇ 'ਤੇ ਸਵਾਲ, 'ਆਪ' ਨੇ ਮੰਗਿਆ ਅਸਤੀਫਾ

ਉਨ੍ਹਾਂ ਕਿਹਾ ਕਿ ਪਹਿਲਾਂ ਧੂਰੀ, ਫਿਰ ਜਲੰਧਰ ਤੇ ਹੁਣ ਮੋਗਾ 'ਚ ਮਾਸੂਮ ਬੱਚੀਆਂ ਜਬਰ ਜ਼ਨਾਹ ਦਾ ਸ਼ਿਕਾਰ ਹੋਈਆਂ ਹਨ। ਫ਼ਰੀਦਕੋਟ 'ਚ ਸਿਆਸੀ ਪੁਸ਼ਤਪਨਾਹੀ ਹੇਠ ਨੌਜਵਾਨ ਨੂੰ ਪੁਲਿਸ ਹਿਰਾਸਤ 'ਚ ਮਾਰ-ਮੁਕਾ ਕੇ ਨਹਿਰ 'ਚ ਸੁੱਟ ਦਿੱਤਾ ਜਾਂਦਾ ਹੈ, ਫਿਰ ਸਬੰਧਤ ਪੁਲਿਸ ਇੰਸਪੈਕਟਰ ਭੇਦਭਰੀ ਹਾਲਤ 'ਚ ਆਤਮ ਹੱਤਿਆ ਕਰ ਲੈਂਦਾ ਹੈ। ਇਨਸਾਫ਼ ਦੀ ਮੰਗ 'ਚ ਧੂਰੀ ਤੇ ਫ਼ਰੀਦਕੋਟ 'ਚ ਲਗਾਤਾਰ ਧਰਨੇ ਲੱਗ ਰਹੇ ਹਨ, ਪਰ ਸਰਕਾਰ ਸੁੱਤੀ ਹੋਈ ਹੈ? ਚੀਮਾ ਨੇ ਕਿਹਾ ਕਿ ਬਿਹਤਰ ਹੁੰਦਾ ਮੁੱਖ ਮੰਤਰੀ ਖ਼ੁਦ ਹੀ ਗ੍ਰਹਿ ਮੰਤਰਾਲੇ ਦੀ ਜ਼ਿੰਮੇਵਾਰੀ ਆਪਣੇ ਕਿਸੇ ਜ਼ਿੰਮੇਵਾਰ ਮੰਤਰੀ ਨੂੰ ਸੌਂਪ ਦਿੰਦੇ, ਕਿਉਂਕਿ ਮੁੱਖ ਮੰਤਰੀ ਕੋਲ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ ਦਾ ਸਮਾ ਹੀ ਨਹੀਂ। ਚੀਮਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਨੂੰ ਬਿਨਾ ਦੇਰੀ ਗ੍ਰਹਿ ਮੰਤਰੀ ਵਜੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ, ਕਿਉਂਕਿ ਕਾਨੂੰਨ ਵਿਵਸਥਾ ਦੇ ਲਿਹਾਜ਼ ਤੋਂ ਪੰਜਾਬ ਪੂਰੀ ਤਰਾਂ ਜੰਗਲ ਰਾਜ 'ਚ ਤਬਦੀਲ ਹੁੰਦਾ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ 12 ਸਾਲਾਂ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਯੋਨ ਅਪਰਾਧਾਂ ਤੋਂ ਬਚਾਉਣ ਲਈ ਕੇਂਦਰ ਸਰਕਾਰ ਦੇ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰੌਮ ਸੈਕਸੂਅਲ ਅਫੈਸਿਜ਼ (ਪੋਸਕੋ) ਐਕਟ 2012 ਨੂੰ ਮੱਧ ਪ੍ਰਦੇਸ਼, ਰਾਜਸਥਾਨ ਤੇ ਹਰਿਆਣਾ ਵਾਂਗ ਸੋਧ ਸਹਿਤ ਪੰਜਾਬ ਅੰਦਰ ਵੀ ਲਾਗੂ ਕਰਨਾ ਚਾਹੀਦਾ ਹੈ, ਤਾਂ ਕਿ ਮਾਸੂਮ ਬੱਚਿਆਂ ਨਾਲ ਅਜਿਹਾ ਘਿਣਾਉਣਾ ਕੁਕਰਮ ਕਰਨ ਵਾਲੇ ਅਪਰਾਧੀਆਂ ਨੂੰ ਫਾਸਟ ਟਰੈਕ ਅਦਾਲਤਾਂ ਰਾਹੀਂ ਫਾਂਸੀ 'ਤੇ ਲਟਕਾਇਆ ਜਾ ਸਕੇ ਤਾਂ ਕਿ ਕਿਸੇ ਹੋਰ ਅਪਰਾਧੀ ਦਾ ਅਜਿਹਾ ਜੁਰਮ ਕਰਨ ਦਾ ਕਦੇ ਹੌਸਲਾ ਹੀ ਨਾ ਪਵੇ।

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget