ਪੜਚੋਲ ਕਰੋ

ਬਲਾਤਕਾਰੀ ਬਾਬੇ ਦੇ ਜੇਲ੍ਹ ਜਾਣ ਮਗਰੋਂ ਭਾਜਪਾ ਲਈ ਇੱਕ ਹੋਰ ਚੁਣੌਤੀ

ਚੰਡੀਗੜ੍ਹ: ਬਲਾਤਕਾਰੀ ਬਾਬੇ ਰਾਮ ਰਹੀਮ ਦੇ ਮੋਢਿਆਂ 'ਤੇ ਚੜ੍ਹ ਸੱਤਾ ਤੱਕ ਪਹੁੰਚੀ ਹਰਿਆਣਾ ਦੀ ਭਾਜਪਾ ਸਰਕਾਰ ਲਈ ਅਗਲੇ ਮਹੀਨੇ ਹੀ ਵੱਡੀ ਚੁਣੌਤੀ ਆਣ ਖੜ੍ਹੀ ਹੈ। ਸੂਤਰਾਂ ਮੁਤਾਬਕ ਇਸ ਚੁਣੌਤੀ ਕਰਕੇ ਹੀ ਹਰਿਆਣਾ ਸਰਕਾਰ ਬਲਾਤਕਾਰੀ ਬਾਬੇ ਨਾਲ ਨਰਮੀ ਵਰਤ ਰਹੀ ਹੈ। ਸਰਕਾਰ ਨੂੰ ਡਰ ਹੈ ਕਿ ਬਾਬੇ ਦੇ ਜੇਲ੍ਹ ਜਾਣ ਮਗਰੋਂ ਹੁਣ ਡੇਰੇ ਦੇ ਸ਼ਰਧਾਲੂ ਬੀਜੇਪੀ ਨਾਲ ਚੱਲਣਗੇ। ਦਰਅਸਲ ਚੋਂ ਕਮਿਸ਼ਨ ਨੇ ਗੁੜਗਾਉਂ ਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਨਿਗਮ ਤੇ ਕੌਂਸਲ ਚੋਣਾਂ 24 ਸਤੰਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਚੋਣਾਂ ਵਿੱਚ ਨਗਰ ਨਿਗਮ ਗੁੜਗਾਉਂ, ਨਗਰ ਕੌਂਸਲ ਬਰਾੜਾ (ਅੰਬਾਲਾ) ਤੇ ਰਾਦੌਰ (ਯਨਮੁਨਾਨਗਰ) ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਨਗਰ ਕੌਂਸਲ ਪਿਹੋਵਾ (ਕੁਰੂਕਸ਼ੇਤਰ), ਨਗਰ ਕੌਂਸਲ ਪਟੌਦੀ (ਗੁੜਗਾਉਂ) ਤੇ ਨਗਰ ਕੌਂਸਲ ਧਾਰੂਖੇੜਾ (ਰੇਵਾੜੀ) ਦੇ ਕੁਝ ਵਾਰਡਾਂ ਦੀਆਂ ਚੋਣਾਂ ਹੋਣੀਆਂ ਹਨ। ਚੋਣਾਂ ਦੇ ਨਤੀਜੇ ਵੀ 24 ਸਤੰਬਰ ਨੂੰ ਹੀ ਐਲਾਨੇ ਜਾਣਗੇ। ਸੂਤਰਾਂ ਮੁਤਾਬਕ ਬੀਜੇਪੀ ਲੀਡਰਾਂ ਨੂੰ ਫਿਕਰ ਹੈ ਕਿ ਪੁੰਚਕੂਲਾ ਗੋਲੀ ਕਾਂਡ ਮਗਰੋਂ ਡੇਰਾ ਪ੍ਰੇਮੀ ਇਨ੍ਹਾਂ ਚੋਣਾਂ ਵਿੱਚ ਆਪਣਾ ਗੁੱਸਾ ਕੱਢ ਸਕਦੇ ਹਨ। ਇਹ ਸਥਾਨਕ ਚੋਣਾਂ ਹੀ ਹੀ ਅਗਲੀਆਂ ਵਿਧਾਨ ਸਭਾ ਚੋਣਾਂ ਦੀ ਤਸਵੀਰ ਸਪਸ਼ਟ ਕਰਨਗੀਆਂ। ਕੁਝ ਬੀਜੇਪੀ ਲੀਡਰ ਡੇਰਾ ਮੁਖੀ ਦੇ ਪਰਿਵਾਰ ਨੂੰ ਮਿਲਣ ਲਈ ਕਾਹਲੇ ਹਨ ਪਰ ਉਨ੍ਹਾਂ ਅਜੇ ਟਾਈਮ ਨਹੀਂ ਮਿਲ ਰਿਹਾ। ਡੇਰੇ ਦੇ ਇੱਕ ਬੁਲਾਰੇ ਦਾ ਕਹਿਣਾ ਹੈ ਕਿ ਹਰਿਆਣਾ ਦੀ ਬੀਜੇਪੀ ਸਰਕਾਰ ਨੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਮਿਲ ਕੇ ਬੀਜੇਪੀ ਨੂੰ ਤਖ਼ਤ 'ਤੇ ਬਿਠਾਇਆ ਤੇ ਹੁਣ ਇਹ ਸਿਲਾ ਦਿੱਤਾ ਜਾ ਰਿਹਾ ਹੈ। ਇਸ ਤੋਂ ਸਪਸ਼ਟ ਹੈ ਕਿ ਡੇਰਾ ਸਥਾਨਕ ਬਾਡੀਜ਼ ਦੀਆਂ ਚੋਣਾਂ ਵਿੱਚ ਆਪਣੀ ਗੁੱਸਾ ਕੱਢੇਗਾ।

ਟਾਪ ਹੈਡਲਾਈਨ

ਪੰਜਾਬ ਦੇ ਪਿੰਡਾਂ 'ਚ ਹੋਵੇਗੀ ਦਿਲਜੀਤ ਦੀ ਸਤਲੁਜ ਦੀ ਸਕ੍ਰੀਨਿੰਗ, ਗੁਰਦਾਸਪੁਰ ਤੋਂ ਹੋਈ ਸ਼ੁਰੂਆਤ

ਕਾਂਗਰਸ ਨੇ ਪੰਜਾਬ ਚੋਣਾਂ ਦੀ ਖਿੱਚ ਲਈ ਤਿਆਰੀ, ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

ਲੁਧਿਆਣਾ ਦੇ ਨਾਮੀਂ ਸਕੂਲ 'ਚ ਲੱਗੀ ਅੱਗ, ਜਨਰੇਟਰ ਰੂਮ 'ਚੋਂ ਨਿਕਲੀਆਂ ਅੱਗ ਦੀਆਂ ਲਪਟਾਂ; ਬੱਚਿਆਂ ਨੂੰ ਭੇਜਿਆ ਘਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget