ਪੜਚੋਲ ਕਰੋ

ਪੰਜਾਬੀਓ ਹੋ ਜਾਓ ਤਿਆਰ! ਲੋਕ ਸਭਾ ਚੋਣਾਂ ਮਗਰੋਂ ਵਿਧਾਨ ਸਭਾ ਚੋਣਾਂ ਦਾ ਡੰਕਾ

ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬੀਆਂ ਨੂੰ ਜ਼ਿਮਨੀ ਚੋਣਾਂ ਦਾ ਮੇਲਾ ਵੇਖਣਾ ਪਏਗਾ। ਪੰਜਾਬ ਦੀਆਂ ਪੰਜ ਤੋਂ ਛੇ ਸੀਟਾਂ 'ਤੇ ਜ਼ਿਮਨੀ ਚੋਣ ਦੀ ਉਮੀਦ ਹੈ। ਆਮ ਆਦਮੀ ਪਾਰਟੀ ਦੇ ਚਾਰ ਵਿਧਾਇਕ ਦਾਖਾ ਤੋਂ ਐਚਐਸ ਫੂਲਕਾ, ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ, ਜੈਤੋ ਤੋਂ ਮਾਸਟਰ ਬਲਦੇਵ ਸਿੰਘ ਤੇ ਮਾਨਸਾ ਤੋਂ ਨਾਜ਼ਰ ਸਿੰਘ ਮਾਨਸ਼ਾਹੀਆ ਅਸਤੀਫਾ ਦੇ ਚੁੱਕੇ ਹਨ। ਇਨ੍ਹਾਂ ਸੀਟਾਂ 'ਤੇ ਚੋਣਾਂ ਹੋਣੀਆਂ ਪੱਕੀਆਂ ਹਨ।

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬੀਆਂ ਨੂੰ ਜ਼ਿਮਨੀ ਚੋਣਾਂ ਦਾ ਮੇਲਾ ਵੇਖਣਾ ਪਏਗਾ। ਪੰਜਾਬ ਦੀਆਂ ਪੰਜ ਤੋਂ ਛੇ ਸੀਟਾਂ 'ਤੇ ਜ਼ਿਮਨੀ ਚੋਣ ਦੀ ਉਮੀਦ ਹੈ। ਆਮ ਆਦਮੀ ਪਾਰਟੀ ਦੇ ਚਾਰ ਵਿਧਾਇਕ ਦਾਖਾ ਤੋਂ ਐਚਐਸ ਫੂਲਕਾ, ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ, ਜੈਤੋ ਤੋਂ ਮਾਸਟਰ ਬਲਦੇਵ ਸਿੰਘ ਤੇ ਮਾਨਸਾ ਤੋਂ ਨਾਜ਼ਰ ਸਿੰਘ ਮਾਨਸ਼ਾਹੀਆ ਅਸਤੀਫਾ ਦੇ ਚੁੱਕੇ ਹਨ। ਇਨ੍ਹਾਂ ਸੀਟਾਂ 'ਤੇ ਚੋਣਾਂ ਹੋਣੀਆਂ ਪੱਕੀਆਂ ਹਨ। ਇਸ ਤੋਂ ਇਲਾਵਾ ਪੰਜਾਬ ਦੇ ਨੌਂ ਵਿਧਾਇਕ ਲੋਕ ਸਭਾ ਚੋਣਾਂ ਲੜ ਰਹੇ ਹਨ। ਇਨ੍ਹਾਂ ਵਿੱਚੋਂ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਚੱਬੇਵਾਲ ਦੇ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਤੇ ਫਗਵਾੜਾ ਤੋਂ ਬੀਜੇਪੀ ਵਿਧਾਇਕ ਸੋਮ ਪ੍ਰਕਾਸ਼ ਆਹਮੋ-ਸਾਹਮਣੇ ਹਨ। ਇਸ ਲਈ ਜਿੱਤੇ ਭਾਵੇਂ ਕੋਈ ਜ਼ਿਮਨੀ ਚੋਣ ਪੱਕੀ ਹੈ। ਪੰਜਾਬ ਦੇ ਅਹਿਮ ਹਲਕੇ ਬਠਿੰਡੇ ਤੋਂ ਤਿੰਨ ਵਿਧਾਇਕ ਮੈਦਾਨ ਵਿੱਚ ਹਨ। ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸੰਸਦ ਮੈਂਬਰ ਹਰਸਿਮਰਤ ਖਿਲਾਫ ਤਿੰਨ ਵਿਧਾਇਕ ਡਟੇ ਹਨ। ਇੱਥੋਂ ਤਲਵੰਡੀ ਸਾਬੋ ਤੋਂ 'ਆਪ' ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ, ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਭੁਲੱਥ ਤੋਂ 'ਆਪ' ਨੂੰ ਅਲਵਿਦਾ ਕਹਿ ਚੁੱਕੇ ਵਿਧਾਇਕ ਸੁਖਪਾਲ ਖਹਿਰਾ ਵਿੱਚੋਂ ਜੇਕਰ ਕੋਈ ਜਿੱਤਦਾ ਹੈ ਤਾਂ ਇਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣ ਹੋ ਸਕਦੀ ਹੈ। ਇਸ ਤੋਂ ਇਲਾਵਾ ਜਲਾਲਾਬਾਦ ਤੋਂ ਅਕਾਲੀ ਵਿਧਾਇਕ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਤੇ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਸੰਗਰੂਰ ਤੋਂ ਚੋਣ ਮੈਦਾਨ ਵਿੱਚ ਹਨ। ਜੇਕਰ ਉਹ ਜਿੱਤਦੇ ਹਨ ਤਾਂ ਜ਼ਿਮਨੀ ਚੋਣ ਹੋ ਸਕਦੀ ਹੈ। ਲੋਕ ਇਨਸਾਫ਼ ਪਾਰਟੀ ਦੇ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਬੈਂਸ ਲੁਧਿਆਣਾ ਤੋਂ ਚੋਣ ਲੜ ਰਹੇ ਹਨ। ਜਿੰਨੇ ਵੀ ਵਿਧਾਇਕ ਲੋਕ ਸਭਾ ਮੈਂਬਰ ਬਣਦੇ ਹਨ, ਓਨੀਆਂ ਵਿਧਾਨ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣਗੀਆਂ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget