ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ 'ਤੇ ਵਿੱਤ ਸੰਕਟ ਦੇ ਬੱਦਲ, ਹੁਣ ਜਥੇਦਾਰਾਂ ਨੂੰ ਕਰਨੀ ਪਏਗੀ ਜੇਬ ਢਿੱਲੀ

ਚੰਡੀਗੜ੍ਹ: ਲੋਕ ਸਭਾ ਚੋਣਾਂ ਸਿਰ 'ਤੇ ਹਨ ਪਰ ਸਿਆਸੀ ਸੰਕਟ ਦਾ ਸ਼ਿਕਾਰ ਸ਼੍ਰੋਮਣੀ ਅਕਾਲੀ ਦਲ ਹੁਣ ਵਿੱਤੀ ਮੁਸੀਬਤ ਵਿੱਚ ਘਿਰ ਗਿਆ ਹੈ। ਪਾਰਟੀ ਕੋਲ ਚੋਣਾਂ ਲਈ ਫੰਡਾਂ ਦੀ ਘਾਟ ਹੈ। ਇਸ ਲਈ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਜਥੇਦਾਰਾਂ ਤੋਂ ਫੰਡ ਇਕੱਠਾ ਕਰਨ ਦਾ ਫੈਸਲਾ ਕੀਤਾ ਗਿਆ। ਸੂਤਰਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਜ਼ਿਲ੍ਹਾ ਜਥੇਦਾਰਾਂ ਵੱਲੋਂ ਇੱਕ-ਇੱਕ ਲੱਖ ਰੁਪਏ ਦਾ ਚੰਦਾ ਪਾਰਟੀ ਨੂੰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਹਰੇਕ ਜਨਰਲ ਸਕੱਤਰ, ਮੀਤ ਪ੍ਰਧਾਨ ਤੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਵੱਲੋਂ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ ਵਰਕਿੰਗ ਕਮੇਟੀ ਮੈਂਬਰ 21 ਹਜ਼ਾਰ ਰੁਪਏ ਦਾ ਯੋਗਦਾਨ ਪਾਵੇਗਾ ਤੇ ਜਨਰਲ ਕੌਂਸਲ ਦੇ ਹਰ ਇੱਕ ਮੈਂਬਰ ਨੂੰ 5 ਹਜ਼ਾਰ ਰੁਪਏ ਦੇਣ ਲਈ ਕਿਹਾ ਗਿਆ ਹੈ। ਪਾਰਟੀ ਵੱਲੋਂ ਪਹਿਲੀ ਅਪਰੈਲ ਤੋਂ ਮੈਂਬਰਸ਼ਿਪ ਦੀ ਭਰਤੀ ਵੀ ਸ਼ੁਰੂ ਕੀਤੀ ਜਾਵੇਗੀ ਤੇ ਮੈਂਬਰਸ਼ਿਪ ਰਾਹੀਂ ਵੀ ਫੰਡ ਉਪਲਬਧ ਹੋਵੇਗਾ। ਅਕਾਲੀ ਦਲ ਦੇ ਸੂਤਰਾਂ ਮੁਤਾਬਕ ਸੱਤਾ ਵਿੱਚੋਂ ਲਾਂਭੇ ਹੋਣ ਮਗਰੋਂ ਪਾਰਟੀ ਨੂੰ ਮਿਲਣ ਵਾਲਾ ਚੰਦਾ ਘਟਿਆ ਹੈ। ਹਾਲਤ ਇਹ ਹੈ ਕਿ ਹੁਣ ਪਾਰਟੀ ਦੀਆਂ ਆਮ ਕਾਰਵਾਈਆਂ ਚਲਾਉਣ ਲਈ ਵੀ ਦਿੱਕਤਾਂ ਆਉਣ ਲੱਗੀਆਂ ਹਨ। ਇਸ ਤੋਂ ਇਲਾਵਾ ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਨੂੰ ਫੰਡ ਦੇਣ ਤੋਂ ਇਲਾਵਾ ਪਾਰਟੀ ਵੱਲੋਂ ਆਪਣੇ ਪੱਧਰ 'ਤੇ ਵੀ ਸਰਗਰਮੀ ਕੀਤੀ ਜਾਣੀ ਹੈ। ਅਜਿਹੇ ਵਿੱਚ ਵੱਧ ਫੰਡ ਦੀ ਲੋੜ ਹੈ। ਇਸ ਲਈ ਹੁਣ ਜਥੇਦਾਰਾਂ ਕੋਲੋਂ ਫੰਡ ਇਕੱਠਾ ਕੀਤਾ ਜਾਣਾ ਹੈ।

ਟਾਪ ਹੈਡਲਾਈਨ

ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ

ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ

ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

Embed widget