ਪੜਚੋਲ ਕਰੋ

ਜਸਟਿਸ ਰਣਜੀਤ ਸਿੰਘ ਕਮਿਸ਼ਨ ਖਿਲਾਫ ਬੋਲ ਕੇ ਕਸੂਤੇ ਘਿਰੇ ਸੁਖਬੀਰ ਬਾਦਲ ਤੇ ਮਜੀਠੀਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਅਕਾਲੀ ਵਿਧਾਇਕ ਬਿਕਰਮ ਮਜੀਠੀਆ ਜਸਟਿਸ ਰਣਜੀਤ ਸਿੰਘ ਕਮਿਸ਼ਨ ਖਿਲਾਫ ਬੋਲ ਕੇ ਕਸੂਤੇ ਘਿਰਦੇ ਜਾ ਰਹੇ ਹਨ। ਇਸ ਵੇਲੇ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਕੋਲ ਪਹੁੰਚ ਚੁੱਕਾ ਹੈ। ਜੇਕਰ ਉਹ ਇਸ ਮਾਮਲੇ ਵਿੱਚ ਦੋਸ਼ੀ ਸਾਬਤ ਹੋਏ ਤਾਂ ਉਨ੍ਹਾਂ ਨੂੰ ਛੇ ਮਹੀਨੇ ਦੀ ਕੈਦ ਹੋ ਸਕਦੀ ਹੈ। ਹਾਈਕੋਰਟ ਵਿੱਚ ਸੋਮਵਾਰ ਨੂੰ ਇਸ ਮਾਮਲੇ 'ਤੇ ਸੁਣਵਾਈ ਹੋਈ। ਅਦਾਲਤ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਅਪਮਾਣ ਕਰਨ ਬਾਰੇ ਵੀਡੀਓ ਰਿਕਾਰਡਿੰਗ ਮੰਗਵਾ ਲਈ ਹੈ। ਹਾਈਕੋਰਟ ਦੇ ਜਸਟਿਸ ਅਮਿਤ ਰਾਵਲ ਨੇ ਕਿਹਾ ਹੈ ਕਿ ਰਿਕਾਰਡਿੰਗ ਸੁਣਨ ਮਗਰੋਂ ਸੁਖਬੀਰ ਬਾਦਲ ਤੇ ਮਜਠੀਆ ਨੂੰ ਨੋਟਿਸ ਜਾਰੀ ਕੀਤਾ ਜਾਏਗਾ। ਹੁਣ ਜਸਟਿਸ ਅਮਿਤ ਰਾਵਲ ਆਪਣੇ ਚੈਂਬਰ ’ਚ ਦੋਵੇਂ ਰਿਕਾਰਡਿੰਗ ਸੁਣ ਕੇ ਸੁਖਬੀਰ ਤੇ ਮਜੀਠੀਆ ਨੂੰ ਨੋਟਿਸ ਜਾਰੀ ਕਰਨ ਬਾਰੇ ਫ਼ੈਸਲਾ ਲੈਣਗੇ। ਯਾਦ ਰਹੇ ਸੁਖਬੀਰ ਬਾਦਲ ਵੱਲੋਂ ਪਿਛਲੇ ਸਾਲ 23 ਅਗਸਤ ਨੂੰ ਪ੍ਰੈੱਸ ਕਾਨਫਰੰਸ ਕੀਤੀ ਗਈ ਸੀ ਜਦਕਿ ਦੂਜੀ ਰਿਕਾਰਡਿੰਗ ਪੰਜਾਬ ਵਿਧਾਨ ਸਭਾ ਦੇ ਬਾਹਰ ਦੀ ਹੈ ਜਿੱਥੇ 27 ਅਗਸਤ ਨੂੰ ਪ੍ਰਦਰਸ਼ਨ ਦੌਰਾਨ ਸੁਖਬੀਰ ਬਾਦਲ, ਮਜੀਠੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਮੈਂਬਰਾਂ ਨੇ ਕਮਿਸ਼ਨ ਦੀ ਰਿਪੋਰਟ ਨੂੰ ਕਥਿਤ ਤੌਰ ’ਤੇ ਪੰਜ ਰੁਪਏ ਦੇ ਤੁੱਲ ਦੱਸਿਆ ਸੀ। ਜਸਟਿਸ ਰਣਜੀਤ ਸਿੰਘ ਦੇ ਵਕੀਲ ਏਪੀ ਐਸ ਦਿਓਲ ਨੇ ਦੱਸਿਆ ਕਿ ਪ੍ਰੈੱਸ ਕਾਨਫਰੰਸ ਦੇ ਅੰਸ਼ ਯੂਟਿਊਬ ਤੋਂ ਡਾਊਨਲੋਡ ਕਰਕੇ ਸੀਡੀ ਦੇ ਰੂਪ ’ਚ ਸਬੂਤ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਨੇ ਚੈਨਲਾਂ ਨੂੰ ਰਿਕਾਰਡਿੰਗ ਦੇਣ ਲਈ ਪੱਤਰ ਲਿਖੇ ਸਨ। ਦਿਓਲ ਨੇ ਕਿਹਾ ਕਿ ਇਹ ‘ਵਾਰੰਟ ਕੇਸ’ ਹੈ ਤੇ ਕਮਿਸ਼ਨ ਦਾ ਅਪਮਾਣ ਕੀਤਾ ਗਿਆ ਹੈ। ਇਸ ’ਚ ਛੇ ਮਹੀਨੇ ਤਕ ਦੀ ਕੈਦ ਹੋ ਸਕਦੀ ਹੈ। ਗਵਾਹਾਂ ’ਚ ਸ਼ਿਕਾਇਤਕਰਤਾ, ਦੋ ਸੀਨੀਅਰ ਵਿਅਕਤੀ, ਤਿੰਨ ਚੈਨਲ ਤੇ ਉਨ੍ਹਾਂ ਦੇ ਰਿਪੋਰਟਰ ਸ਼ਾਮਲ ਹਨ। ਦਿਓਲ ਨੇ ਐਵੀਡੈਂਸ ਐਕਟ ਦੀ ਧਾਰਾ 65 (ਬੀ) ਸਬੰਧੀ ਕਾਨੂੰਨੀ ਅੜਿੱਕੇ ਨੂੰ ਦੂਰ ਕਰਦਿਆਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਹਵਾਲਾ ਦਿੱਤਾ। ਇਸ ਤਹਿਤ ਇਲੈਕਟ੍ਰਾਨਿਕ ਸਬੂਤ ਦੀ ਕਿਸੇ ਤੋਂ ਤਸਦੀਕ ਕਰਾਉਣ ਦੀ ਲੋੜ ਨਹੀਂ ਹੁੰਦੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...

ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ

Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ

Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ

Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...

Embed widget