ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦਾ ਐਲਾਨ, ਸੁਖਬੀਰ ਬਾਦਲ ਨੂੰ ਹਟਾਇਆ?

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਧਮਾਕਾ ਹੋਇਆ ਜਦੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਇਸ ਵੇਲੇ ਬਾਗੀ ਲੀਡਰਾਂ ਨੇ ਪਰਾਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਅਹੁਦੇ ਤੋਂ ਹਟਾਉਣ ਦਾ ਦਾਅਵਾ ਵੀ ਕੀਤਾ। ਉਂਝ ਟਕਸਾਲੀਆਂ ਦਾ ਇਹ ਦਾਅ ਚੱਲ਼ਦਾ ਦਿਖਾਈ ਨਹੀਂ ਦਿੱਤਾ ਕਿਉਂਕਿ ਢੀਂਡਸਾ ਦੇ ਬੇਟੇ ਪਰਮਿੰਦਰ ਢੀਂਡਸਾ ਨੇ ਖੁਦ ਹੀ ਮੰਨ ਲਿਆ ਕਿ ਜੇਕਰ ਕੋਈ ਕਾਨੂੰਨੀ ਅੜਿੱਕਾ ਆਇਆ ਤਾਂ ਉਹ ਆਪਣੇ ਸ਼੍ਰੋਮਣੀ ਅਕਾਲੀ ਦਲ ਨਾਲ ਡੈਮੋਕ੍ਰੇਟਿਕ ਸ਼ਬਦ ਜੋੜ ਲੈਣਗੇ।

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਧਮਾਕਾ ਹੋਇਆ ਜਦੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਇਸ ਵੇਲੇ ਬਾਗੀ ਲੀਡਰਾਂ ਨੇ ਪਰਾਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਅਹੁਦੇ ਤੋਂ ਹਟਾਉਣ ਦਾ ਦਾਅਵਾ ਵੀ ਕੀਤਾ। ਉਂਝ ਟਕਸਾਲੀਆਂ ਦਾ ਇਹ ਦਾਅ ਚੱਲ਼ਦਾ ਦਿਖਾਈ ਨਹੀਂ ਦਿੱਤਾ ਕਿਉਂਕਿ ਢੀਂਡਸਾ ਦੇ ਬੇਟੇ ਪਰਮਿੰਦਰ ਢੀਂਡਸਾ ਨੇ ਖੁਦ ਹੀ ਮੰਨ ਲਿਆ ਕਿ ਜੇਕਰ ਕੋਈ ਕਾਨੂੰਨੀ ਅੜਿੱਕਾ ਆਇਆ ਤਾਂ ਉਹ ਆਪਣੇ ਸ਼੍ਰੋਮਣੀ ਅਕਾਲੀ ਦਲ ਨਾਲ ਡੈਮੋਕ੍ਰੇਟਿਕ ਸ਼ਬਦ ਜੋੜ ਲੈਣਗੇ।

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦਾ ਐਲਾਨ, ਸੁਖਬੀਰ ਬਾਦਲ ਨੂੰ ਹਟਾਇਆ?

  ਉਧਰ, ਬਾਦਲ ਧੜੇ ਨੇ ਕਿਹਾ ਹੈ ਕਿ ਇਹ ਗੈਰ-ਕਾਨੂੰਨੀ ਤੇ ਜਾਅਲਸਾਜੀ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਅਕਾਲੀ ਦਲ ਕੁਰਬਾਨੀਆਂ ਨਾਲ ਹੋਂਦ ਵਿੱਚ ਆਇਆ ਹੈ। ਢੀਂਡਸਾ ਨੇ ਅੱਜ ਡਰਾਮਾ ਕੀਤਾ ਹੈ। ਉਨ੍ਹਾਂ ਨੂੰ ਅਜਿਹਾ ਕਰਨਾ ਸੋਭਦਾ ਨਹੀਂ। ਦਰਅਸਲ ਮੰਨਿਆ ਜਾ ਰਿਹਾ ਸੀ ਕਿ ਅੱਜ ਢੀਂਡਸਾ ਦੀ ਅਗਵਾਈ ਹੇਠ ਟਕਸਾਲੀ ਲੀਡਰ ਆਪਣੀ ਨਵੀਂ ਪਾਰਟੀ ਦਾ ਐਲਾਨ ਕਰਨਗੇ ਪਰ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਉੱਪਰ ਹੀ ਆਪਣਾ ਹੱਕ ਜਤਾਉਂਦਿਆਂ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਪ੍ਰਧਾਨ ਚੁਣ ਲਿਆ। ਇਸ ਮੌਕੇ ਟਕਸਾਲੀ ਲੀਡਰਾਂ ਨੇ ਸੁਖਬੀਰ ਬਾਦਲ ਨੂੰ ਅਹੁਦੇ ਤੋਂ ਹਟਾਉਣ ਦਾ ਐਲਾਨ ਕੀਤਾ। ਇਸ ਕਰਕੇ ਕਾਫੀ ਭੰਬਲਭੁਸੇ ਵਾਲੀ ਹਾਲਤ ਬਣ ਗਈ। ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦਾ ਐਲਾਨ, ਸੁਖਬੀਰ ਬਾਦਲ ਨੂੰ ਹਟਾਇਆ? ਉਂਝ ਟਕਸਾਲੀ ਵੀ ਪੂਰੀ ਤਰ੍ਹਾਂ ਕਲੀਅਰ ਨਹੀਂ ਸੀ। ਇੱਕ ਪਾਸੇ ਉਨ੍ਹਾਂ ਇਸ ਨੂੰ ਹੀ ਅਸਲ ਅਕਾਲੀ ਦਲ ਕਿਹਾ ਪਰ ਨਾਲ ਹੀ ਸੰਕੇਤ ਦਿੱਤੇ ਕਿ ਜੇ ਕਾਨੂੰਨੀ ਅੜਿੱਕਾ ਆਇਆ ਤਾਂ ਇਸ ਨਾਲ ਡੈਮੋਕ੍ਰੇਟਿਕ ਸ਼ਬਦ ਲਾ ਲਿਆ ਜਾਵੇਗਾ। ਟਕਸਾਲੀ ਲੀਡਰਾਂ ਨੇ ਕਿਹਾ ਕਿ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹ ਅਕਾਲੀਆਂ ਦਾ ਇਕੱਠ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਨਵੇਂ ਏਜੰਡੇ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਇਹ ਅਸਲ ਸ਼੍ਰੋਮਣੀ ਅਕਾਲੀ ਦਲ ਹੈ। ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਵਜੋਂ ਹਟਾ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget