ਪੜਚੋਲ ਕਰੋ

Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ

Delhi Assembly Election 2025: 'ਆਪ' ਮੁਖੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ, ਅਸੀਂ ਇੱਕ ਯੋਜਨਾ ਲੈ ਕੇ ਆਵਾਂਗੇ ਤਾਂ ਜੋ ਕਿਰਾਏਦਾਰਾਂ ਨੂੰ ਵੀ ਮੁਫਤ ਬਿਜਲੀ ਅਤੇ ਪਾਣੀ ਦਾ ਲਾਭ ਮਿਲ ਸਕੇ।

Delhi Election 2025: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਸ਼ਨੀਵਾਰ ਨੂੰ ਇੱਕ ਹੋਰ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਵਿੱਚ ਬਿਜਲੀ ਅਤੇ ਪਾਣੀ ਮੁਫ਼ਤ ਕਰ ਦਿੱਤਾ ਹੈ। ਅਫ਼ਸੋਸ ਦੀ ਗੱਲ ਹੈ ਕਿ ਕਿਰਾਏਦਾਰ ਇਸਦਾ ਫਾਇਦਾ ਨਹੀਂ ਉਠਾ ਪਾਉਂਦੇ। ਇਸ ਦੇ ਕਈ ਕਾਰਨ ਹੋ ਸਕਦੇ ਹਨ। ਮੇਰਾ ਮੰਨਣਾ ਹੈ ਕਿ ਕਿਰਾਏਦਾਰਾਂ ਨੂੰ ਵੀ ਇਸਦਾ ਲਾਭ ਮਿਲਣਾ ਚਾਹੀਦਾ ਹੈ।

ਉਨ੍ਹਾਂ ਕਿਹਾ, "ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਸੀਂ ਇੱਕ ਯੋਜਨਾ ਲੈ ਕੇ ਆਵਾਂਗੇ ਜਿਸ ਦੇ ਤਹਿਤ ਕਿਰਾਏਦਾਰਾਂ ਨੂੰ ਵੀ ਮੁਫ਼ਤ ਬਿਜਲੀ ਅਤੇ ਪਾਣੀ ਦਾ ਲਾਭ ਮਿਲੇਗਾ।"

ਮੁਫ਼ਤ ਬਿਜਲੀ ਅਤੇ ਪਾਣੀ ਦੇ ਮੁੱਦੇ 'ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਾਲਿਆਂ ਨੂੰ 200 ਯੂਨਿਟ ਤੋਂ ਮੁਫ਼ਤ ਬਿਜਲੀ ਮਿਲਦੀ ਹੈ। 200 ਤੋਂ 400 ਯੂਨਿਟਾਂ 'ਤੇ ਅੱਧਾ ਚਾਰਜ ਲਗਾਇਆ ਜਾਂਦਾ ਹੈ। ਦਿੱਲੀ ਵਿੱਚ ਰਹਿਣ ਵਾਲੇ ਕਿਰਾਏਦਾਰਾਂ ਨੂੰ ਕਈ ਕਾਰਨਾਂ ਕਰਕੇ ਇਸਦਾ ਲਾਭ ਨਹੀਂ ਮਿਲ ਰਿਹਾ।

ਉਨ੍ਹਾਂ ਕਿਹਾ, "ਹੁਣ ਸਾਡੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕਿਰਾਏਦਾਰ ਵੀ ਦਿੱਲੀ ਦੇ ਵਸਨੀਕ ਹਨ, ਇਸ ਲਈ ਉਨ੍ਹਾਂ ਨੂੰ ਵੀ ਮੁਫ਼ਤ ਬਿਜਲੀ ਤੇ ਪਾਣੀ ਮਿਲਣਾ ਚਾਹੀਦਾ ਹੈ। ਮੈਂ ਜਿੱਥੇ ਵੀ ਜਾਂਦਾ ਹਾਂ, ਕਿਰਾਏਦਾਰ ਸਾਨੂੰ ਘੇਰ ਲੈਂਦੇ ਹਨ। ਉਹ ਕਹਿੰਦੇ ਹਨ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮੁਫਤ ਸਿੱਖਿਆ ਮਿਲ ਰਹੀ ਹੈ। ਉਹਨਾਂ ਨੂੰ ਮੁਹੱਲਾ ਕਲੀਨਿਕਾਂ ਤੇ ਹਸਪਤਾਲਾਂ ਵਿੱਚ ਮੁਫਤ ਇਲਾਜ ਦਾ ਲਾਭ ਮਿਲਦਾ ਹੈ। ਦਿੱਲੀ ਵਿੱਚ ਰਹਿਣ ਵਾਲੇ ਕਿਰਾਏਦਾਰ ਵੀ ਡੀਟੀਸੀ ਬੱਸਾਂ ਤੇ ਬਜ਼ੁਰਗ ਤੀਰਥ ਯਾਤਰਾ ਯੋਜਨਾ ਵਿੱਚ ਮੁਫਤ ਸੇਵਾ ਦਾ ਲਾਭ ਲੈ ਰਹੇ ਹਨ, ਪਰ ਉਹਨਾਂ ਨੂੰ ਮੁਫਤ ਦਾ ਬਿਜਲੀ ਤੇ ਪਾਣੀ ਦਾ ਲਾਭ ਨਹੀਂ ਮਿਲ ਰਿਹਾ ਹੈ। 
ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਡੀ ਸਰਕਾਰ ਨੇ ਯੋਜਨਾ ਬਣਾਈ ਹੈ ਕਿ ਯੁਨਵ ਤੋਂ ਬਾਅਦ, ਸਾਡੀ ਸਰਕਾਰ ਕਿਰਾਏਦਾਰਾਂ ਨੂੰ ਮੁਫਤ ਬਿਜਲੀ ਅਤੇ ਪਾਣੀ ਪ੍ਰਦਾਨ ਕਰੇਗੀ।

'ਆਪ' ਮੁਖੀ ਨੇ ਕਿਹਾ, "ਜ਼ਿਆਦਾਤਰ ਕਿਰਾਏਦਾਰ ਬਿਹਾਰ ਅਤੇ ਪੂਰਬੀ ਯੂਪੀ ਤੋਂ ਆਉਂਦੇ ਹਨ। ਉਹ ਦਿੱਲੀ ਵਿੱਚ ਗਰੀਬੀ ਵਿੱਚ ਰਹਿੰਦੇ ਹਨ। ਇੱਕ ਇਮਾਰਤ ਵਿੱਚ 100 ਲੋਕ ਰਹਿੰਦੇ ਹਨ। ਇੰਨੀ ਗਰੀਬੀ ਵਿੱਚ ਵੀ, ਉਨ੍ਹਾਂ ਨੂੰ ਬਿਜਲੀ ਅਤੇ ਪਾਣੀ ਦੀ ਸਬਸਿਡੀ ਦਾ ਲਾਭ ਨਹੀਂ ਮਿਲਦਾ। ਜੇਕਰ ਇਹ ਹੈ, ਤਾਂ ਇਹ ਇੱਕ ਸਮੱਸਿਆ ਹੈ। ਹੁਣ ਸਾਰੇ ਕਿਰਾਏਦਾਰਾਂ ਨੂੰ ਵੀ ਇਹ ਲਾਭ ਮਿਲੇਗਾ।

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget