ਪੜਚੋਲ ਕਰੋ

ਹੋਰਨਾ ਸੂਬਿਆਂ ਮਗਰੋਂ ਹੁਣ ਚੰਡੀਗੜ੍ਹ ਪ੍ਰਸਾਸ਼ਨ ਵਲੋਂ ਪਟਾਖਿਆਂ 'ਤੇ ਪਾਬੰਦੀ

ਚੰਡੀਗੜ੍ਹ ਵਿੱਚ ਪਟਾਖੇ ਵੇਚਣ ਅਤੇ ਚਲਾਉਣ 'ਤੇ ਪਾਬੰਦੀ ਲਗਾਈ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਇਹ ਪਾਬੰਦੀ ਲਗਾਈ ਹੈ।

ਚੰਡੀਗੜ੍ਹ: ਆਖਰਕਾਰ ਚੰਡੀਗੜ੍ਹ ਵਿੱਚ ਪਟਾਖੇ ਵੇਚਣ ਅਤੇ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਯੂਟੀ ਪ੍ਰਸ਼ਾਸਨ ਦੇ ਆਫ਼ਤ ਪ੍ਰਬੰਧਨ ਅਥਾਰਟੀ ਦੇ ਕਾਰਜਕਾਰੀ ਅਥਾਰਟੀ ਨੇ ਇਹ ਫੈਸਲਾ ਆਪਦਾ ਪ੍ਰਬੰਧਨ ਐਕਟ ਦੇ ਤਹਿਤ ਲਿਆ ਹੈ। ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਫੈਸਲਾ ਲਿਆ। ਦੱਸ ਦਈਏ ਕਿ ਪਾਬੰਦੀ ਦੇ ਨਾਲ ਪਟਾਖੇ ਵੇਚਣ ਲਈ ਜਾਰੀ ਕੀਤੇ ਗਏ 96 ਲਾਇਸੈਂਸ ਰੱਦ ਕੀਤੇ ਜਾਣਗੇ। ਇਨ੍ਹਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਪਟਾਖਿਆਂ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਵਿਕਰੀ ਅਤੇ ਪਟਾਖੇ ਚਲਾਉਣ 'ਤੇ ਪਾਬੰਦੀ ਲਗਾਉਣ ਲਈ ਹੁਣ ਵੱਖਰੀਆਂ ਟੀਮਾਂ ਦਾ ਗਠਨ ਕੀਤਾ ਜਾਵੇਗਾ। ਪਾਬੰਦੀ ਦੇ ਬਾਅਦ ਵੀ ਪਟਾਖੇ ਚਲਾਉਣ ਜਾਂ ਵੇਚਣ ਵਾਲਿਆਂ ਖਿਲਾਫ ਪੁਲਿਸ ਕਾਰਵਾਈ ਕੀਤੀ ਜਾਏਗੀ। ਇਸ ਦੇ ਲਈ ਤਿੰਨ ਐਸਡੀਐਮਜ਼ ਅਤੇ ਡੀਐਸਪੀਜ਼ ਦੀ ਸਾਂਝੀ ਕਮੇਟੀ ਬਣਾਈ ਜਾਵੇਗੀ। ਇਸ ਦੀ ਪੂਰੀ ਰੂਪ ਰੇਖਾ ਡੀਸੀ ਦਫਤਰ ਵਲੋਂ ਤਿਆਰ ਕੀਤੀ ਜਾਏਗੀ। ਕਈ ਸੂਬੇ ਪਹਿਲਾਂ ਹੀ ਲਗਾ ਚੁੱਕੇ ਹਨ ਪਾਬੰਦੀਆਂ: ਰਾਜਸਥਾਨ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਦਿੱਲੀ ਅਤੇ ਮਹਾਰਾਸ਼ਟਰ ਵਰਗੇ ਕਈ ਸੂਬੇ ਪਹਿਲਾਂ ਹੀ ਪਟਾਖੇ ਚਲਾਉਣ 'ਤੇ ਪਾਬੰਦੀ ਲਗਾਈ ਹੋਈ ਹੈ। ਇਹੀ ਕਾਰਨ ਚੰਡੀਗੜ੍ਹ ਲਈ ਵੀ ਬਣੀ। ਚੰਡੀਗੜ੍ਹ ਵਿੱਚ ਵੀ ਕੋਰੋਨਾ ਦੇ ਕੇਸ ਵੱਧ ਰਹੇ ਹਨ। ਉਧਰ ਪ੍ਰਦੂਸ਼ਣ ਦਾ ਪੱਧਰ ਵੀ ਵੱਧ ਰਿਹਾ ਹੈ। ਹਵਾ ਨਿਰੰਤਰ ਖ਼ਰਾਬ ਹੁੰਦੀ ਜਾ ਰਹੀ ਹੈ। ਇਨ੍ਹਾਂ ਦੋਵਾਂ ਚੀਜ਼ਾਂ ਨੂੰ ਵੇਖਦਿਆਂ ਇਹ ਚਰਚਾ ਹੋ ਰਹੀ ਹੈ ਕਿ ਯੂਟੀ ਪ੍ਰਸ਼ਾਸਨ ਨੇ ਪਟਾਖੇ ਚਲਾਉਣਾ ਵੀ ਬੰਦ ਕਰ ਦਿੱਤਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget