ਪੜਚੋਲ ਕਰੋ

Punjab News: ਸਰਕਾਰ ਦੇ ਜੜ੍ਹੀਂ ਬੈਠੇਗੀ ਮੁਲਾਜ਼ਮਾਂ ਦੀ ਹੜਤਾਲ ! ਹੁਣ ਆਹ ਮਹਿਕਮੇ ਨੇ ਦੇ ਦਿੱਤਾ ਅਲਟੀਮੇਟਮ, ਜਾਣੋ

ਪੰਜਾਬ 'ਚ ਟਰਾਂਸਪੋਰਟ ਵਿਭਾਗ ਦੀ ਹਾਲਤ ਅਜਿਹੀ ਹੈ ਕਿ ਪੰਜਾਬ ਸਰਕਾਰ ਪਿਛਲੇ ਦੋ ਸਾਲਾਂ ਦੌਰਾਨ ਇੱਕ ਵੀ ਨਵੀਂ ਬੱਸ ਨਹੀਂ ਖਰੀਦ ਸਕੀ। ਇੱਥੋਂ ਤੱਕ ਕਿ ਬੱਸਾਂ ਨੂੰ ਦਿੱਤੇ ਗਏ ਰੂਟ ਅਤੇ ਟਾਈਮ ਟੇਬਲ ਵੀ ਪੂਰੀ ਤਰ੍ਹਾਂ ਟਰਾਂਸਪੋਰਟ ਮਾਫੀਆ ਦੇ ਕਬਜ਼ੇ ਹੇਠ ਹਨ।

Punjab News: ਪੰਜਾਬ ਵਿੱਚ ਮੁਲਾਜ਼ਮ ਅਤੇ ਸਰਕਾਰ ਆਹਮੋ-ਸਾਹਮਣੇ ਹਨ। ਪਹਿਲਾਂ ਪੰਜਾਬ ਵਿੱਚ ਪਟਵਾਰੀ-ਕਾਨੂੰਗੋ ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ, ਫਿਰ ਡੀਸੀ ਦਫ਼ਤਰ ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਕਲਮਛੋੜ ਹੜਤਾਲ ਦਾ ਐਲਾਨ ਕਰ ਦਿੱਤਾ। ਜਿਸ ਨੂੰ ਸਰਕਾਰ ਨੇ ਬੈਕਫੁੱਟ 'ਤੇ ਆਉਂਦਿਆਂ ਮੌਕੇ 'ਤੇ ਹੀ ਮੰਗਾਂ ਮੰਨ ਕੇ ਮੁਲਤਵੀ ਕਰ ਦਿੱਤਾ। ਹੁਣ ਪੰਜਾਬ ਰੋਡਵੇਜ਼-ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸੂਬੇ ਦੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੱਤੀ ਹੈ।

ਯੂਨੀਅਨ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਇਸ ਵਾਰ 14 ਸਤੰਬਰ ਦੀ ਮੀਟਿੰਗ ਤੋਂ ਭੱਜਦੇ ਹਨ ਤਾਂ ਉਹ ਪੂਰੇ ਪੰਜਾਬ ਵਿੱਚ ਬੱਸਾਂ ਦਾ ਚੱਕਾ ਜਾਮ ਕਰਨਗੇ। ਦੱਸ ਦਈਏ ਕਿ ਅੱਜ ਪੰਜਾਬ ਭਰ ਦੇ ਬੱਸ ਡਿਪੂਆਂ ’ਤੇ ਰੈਲੀਆਂ ਕੀਤੀਆਂ ਗਈਆਂ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ ਅਤੇ ਟਰਾਂਸਪੋਰਟ ਮਾਫੀਆ ਵੱਲੋਂ ਟਰਾਂਸਪੋਰਟ ’ਤੇ ਵੀ ਕਬਜ਼ਾ ਕੀਤਾ ਜਾ ਰਿਹਾ ਹੈ।

ਯੂਨੀਅਨ ਦਾ ਕਹਿਣਾ ਹੈ ਕਿ ਇਸ ਵਾਰ ਉਨ੍ਹਾਂ ਨੂੰ ਚੇਤਾਵਨੀ ਦੇਣੀ ਪਈ ਹੈ ਕਿਉਂਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ 3-4 ਮੀਟਿੰਗਾਂ ਦੇ ਕੇ ਭੱਜ ਗਏ ਸਨ। ਉਹ ਬਾਰ ਬਾਰ ਧੋਖਾ ਖਾਣ ਦੇ ਮੂਡ ਵਿੱਚ ਨਹੀਂ ਹੈ। ਅਧਿਕਾਰੀਆਂ ਨਾਲ 15 ਤੋਂ 16 ਵਾਰ ਮੀਟਿੰਗਾਂ ਕਰ ਚੁੱਕੇ ਹਨ ਪਰ ਕੋਈ ਹੱਲ ਨਹੀਂ ਨਿਕਲਿਆ। ਯੂਨੀਅਨ ਨੇ 15 ਅਗਸਤ ਨੂੰ ਗ਼ੁਲਾਮੀ ਦਿਵਸ ’ਤੇ ਹੜਤਾਲ ਦਾ ਪ੍ਰੋਗਰਾਮ ਉਲੀਕਿਆ ਸੀ।

ਸੂਬਾ ਪੱਧਰੀ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿੱਚ ਮੁੱਖ ਮੰਤਰੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਵੀ ਸੀ ਪਰ ਪ੍ਰਸ਼ਾਸਨ ਨੇ ਮੁੱਖ ਮੰਤਰੀ ਨਾਲ ਗੱਲ ਕਰਕੇ ਉਨ੍ਹਾਂ ਨੂੰ 25 ਅਗਸਤ ਨੂੰ ਮੀਟਿੰਗ ਦਾ ਸਮਾਂ ਦੇ ਦਿੱਤਾ। ਪਰ ਮੀਟਿੰਗ ਆਖਰੀ ਸਮੇਂ ਮੁਲਤਵੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਉਮੀਦ ਹੈ ਕਿ 14 ਸਤੰਬਰ ਨੂੰ ਯੂਨੀਅਨ ਨਾਲ ਹੋਣ ਵਾਲੀ ਮੀਟਿੰਗ ਰੱਦ ਨਹੀਂ ਹੋਵੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨਗੇ।

ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਜੱਲੇਵਾਲਾ ਨੇ ਕਿਹਾ ਕਿ ਪੰਜਾਬ 'ਚ ਟਰਾਂਸਪੋਰਟ ਵਿਭਾਗ ਦੀ ਹਾਲਤ ਅਜਿਹੀ ਹੈ ਕਿ ਪੰਜਾਬ ਸਰਕਾਰ ਪਿਛਲੇ ਦੋ ਸਾਲਾਂ ਦੌਰਾਨ ਇੱਕ ਵੀ ਨਵੀਂ ਬੱਸ ਨਹੀਂ ਖਰੀਦ ਸਕੀ। ਇੱਥੋਂ ਤੱਕ ਕਿ ਬੱਸਾਂ ਨੂੰ ਦਿੱਤੇ ਗਏ ਰੂਟ ਅਤੇ ਟਾਈਮ ਟੇਬਲ ਵੀ ਪੂਰੀ ਤਰ੍ਹਾਂ ਟਰਾਂਸਪੋਰਟ ਮਾਫੀਆ ਦੇ ਕਬਜ਼ੇ ਹੇਠ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget