ਪੜਚੋਲ ਕਰੋ

ਹੁਣ ਸਰਕਾਰ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨੂੰ ਦਬਾਉਣ 'ਚ ਲੱਗੀ: ਬਲਕੌਰ ਸਿੰਘ 

Balkaur Singh News: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਪੰਜਾਬ ਸਰਕਾਰ ਉੱਪਰ ਵੱਡਾ ਇਲਜ਼ਾਮ ਲਾਇਆ ਹੈ।

Sidhu Moosewala Murder Case: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਮਾਪਿਆਂ (sidhu moose wala parents) ਨੇ ਪੰਜਾਬ ਸਰਕਾਰ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕਿਹਾ ਹੈ ਕਿ ਸਰਕਾਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਕੇਸ ਨੂੰ ਦਬਾਉਣ ਵਿੱਚ ਲੱਗੀ ਹੋਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਦਰਅਸਲ ਸਰਕਾਰ ਨਹੀਂ ਚਾਹੁੰਦੀ ਕਿ ਇਨਸਾਫ ਮਿਲੇ।

ਉਨ੍ਹਾਂ ਕਿਹਾ ਕਿ ਜੋ ਵੀ ਹੱਕਾਂ ਲਈ ਆਵਾਜ਼ ਬੁਲੰਦ ਕਰਦਾ ਹੈ, ਉਸ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਤੇ ਲਗਾਤਾਰ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਕੋਈ ਨਵਾਂ ਡਰਾਮਾ ਖੇਡਣ ਜਾ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਜੋ ਵੀ ਸਿੱਧੂ ਮੂਸੇਵਾਲੇ ਨੂੰ ਪਿਆਰ ਕਰਦਾ ਹੈ ਉਹ ਜਲੰਧਰ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਏ ਕਿਉਂਕਿ ਉਨ੍ਹਾਂ ਨੂੰ ਪਤਾ ਲੱਗਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਵਿੱਚ ਕਿਵੇਂ ਦਾ ਕੰਮ ਕੀਤਾ ਹੈ।

ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਕਿਹਾ ਕਿ ਜੋ ਵੀ ਸਿੱਧੂ ਮੂਸੇਵਾਲਾ ਨਾਲ ਜੁੜਿਆ ਹੋਇਆ ਹੈ, ਉਹ ਜਸਟਿਸ ਫਾਰ ਮੂਸੇਵਾਲਾ ਦੀ ਫੋਟੋ ਲਾ ਕੇ ਉਮੀਦਵਾਰਾਂ ਨੂੰ ਸਵਾਲ ਕਰੇ ਤੇ ਉਨ੍ਹਾਂ ਨੂੰ ਦੱਸੇ ਕਿ ਸਿੱਧੂ ਮੂਸੇਵਾਲਾ ਨਾਲ ਕਿੰਨੇ ਲੋਕ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਆਪਣੀ ਪ੍ਰੋਫਾਈਲ 'ਤੇ ਜਸਟਿਸ ਫਾਰ ਮੂਸੇਵਾਲਾ ਦੀ ਫੋਟੋ ਪਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦਾ ਨਾਂ ਹਰ ਵਿਅਕਤੀ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਕਰਨ ਔਜਲਾ ਨਾਲ ਜੋੜਿਆ ਜਾ ਰਿਹਾ ਹੈ।

ਹੋਰ ਪੜ੍ਹੋ : Punjab News: ਆਖਰ ਹਾਈਕੋਰਟ ਦੇ ਦਖਲ ਮਗਰੋਂ ਪੁਲਿਸ ਵੱਲੋਂ ਸੀਆਈਏ ਸਟਾਫ ਖਿਲਾਫ ਕੇਸ ਦਰਜ, ਨੌਜਵਾਨ ਦੀ ਕਾਰ ਦੇ ਤੋੜੇ ਸੀ ਸ਼ੀਸ਼ੇ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget