ਪੜਚੋਲ ਕਰੋ

Punjab Politics: ਹੁਣ ਤਾਂ IPL ਵੀ ਮੁੱਕ ਗਿਆ ਪਰ ਸਿੱਧੂ ਅਜੇ ਵੀ ਨਹੀਂ ਮੁੜੇ ! ਕਾਂਗਰਸ ਨਾਲ ਨਰਾਜ਼ਗੀ ਜਾਂ ਸਿਆਸਤ ਤੋਂ ਲਿਆ ਸੰਨਿਆਸ ?

ਇਸ ਦੌਰਾਨ ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ (ਪਹਿਲਾਂ ਟਵਿੱਟਰ) 'ਤੇ ਆਈਪੀਐਲ ਸਬੰਧੀ ਪੋਸਟਾਂ ਸਾਂਝੀਆਂ ਕਰਦੇ ਰਹੇ, ਪਰ ਉਨ੍ਹਾਂ ਨੇ ਚੋਣਾਂ ਸਬੰਧੀ ਇਕ ਵੀ ਪੋਸਟ ਨਹੀਂ ਪਾਈ। IPL ਦੇ ਨਾਲ-ਨਾਲ ਉਹ ਆਪਣੀ ਪਤਨੀ ਦੇ ਇਲਾਜ ਬਾਰੇ ਵੀ ਜਾਣਕਾਰੀ ਸਾਂਝੀ ਕਰਦੇ ਰਹੇ।

Punjab Politics: ਪੰਜਾਬ ਵਿੱਚ ਭਲਕੇ 1 ਜੂਨ ਨੂੰ ਵੋਟਾਂ ਪੈਣਗੀਆਂ। ਚੋਣਾਂ ਲਈ ਪ੍ਰਚਾਰ 30 ਮਈ ਨੂੰ ਸ਼ਾਮ 6 ਵਜੇ ਸਮਾਪਤ ਹੋ ਗਿਆ। ਸਾਬਕਾ ਕ੍ਰਿਕਟਰ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਕਰੀਬ 83 ਦਿਨਾਂ ਤੱਕ ਚੱਲੀ ਲੰਬੀ ਚੋਣ ਪ੍ਰਚਾਰ ਮੁਹਿੰਮ ਵਿੱਚ ਲਾਪਤਾ ਰਹੇ। ਉਹ ਨਾ ਤਾਂ ਕਿਸੇ ਚੋਣ ਮੰਚ 'ਤੇ ਨਜ਼ਰ ਆਏ ਅਤੇ ਨਾ ਹੀ ਕਿਸੇ ਉਮੀਦਵਾਰ ਲਈ ਵੋਟਾਂ ਮੰਗੀਆਂ।

ਹਾਲਾਂਕਿ, ਇੰਡੀਅਨ ਪ੍ਰੀਮੀਅਮ ਲੀਗ (IPL) ਵੀ ਚੋਣ ਪ੍ਰਚਾਰ ਦੇ ਆਖਰੀ ਪੜਾਅ 'ਤੇ ਸਮਾਪਤ ਹੋ ਗਈ ਸੀ। ਅਜਿਹੇ 'ਚ ਉਮੀਦ ਸੀ ਕਿ ਰਾਹੁਲ ਗਾਂਧੀ ਦੀ ਪਟਿਆਲਾ 'ਚ ਰੈਲੀ 'ਚ ਸਟੇਜ 'ਤੇ ਨਹੀਂ ਤਾਂ ਕਿਸੇ ਹੋਰ ਹਲਕੇ 'ਚ ਨਜ਼ਰ ਆ ਸਕਦੇ ਹਨ ਪਰ ਅਜਿਹਾ ਨਹੀਂ ਹੋਇਆ।

16 ਮਾਰਚ ਨੂੰ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ। ਇਸ ਤੋਂ ਬਾਅਦ 22 ਮਾਰਚ ਨੂੰ ਆਈ.ਪੀ.ਐੱਲ. ਦਾ ਆਗਾਜ਼ ਹੋ ਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦਾ ਨਾਂ ਨਿੱਜੀ ਚੈਨਲ 'ਤੇ ਕੁਮੈਂਟਰੀ ਲਈ ਸ਼ਾਮਲ ਕੀਤਾ ਗਿਆ ਸੀ। ਇਸ ਨਾਲ ਉਹ ਰਾਜਨੀਤੀ ਤੋਂ ਦੂਰ ਚਲੇ ਗਏ।

ਇਸ ਦੌਰਾਨ ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ (ਪਹਿਲਾਂ ਟਵਿੱਟਰ) 'ਤੇ ਆਈਪੀਐਲ ਸਬੰਧੀ ਪੋਸਟਾਂ ਸਾਂਝੀਆਂ ਕਰਦੇ ਰਹੇ, ਪਰ ਉਨ੍ਹਾਂ ਨੇ ਚੋਣਾਂ ਸਬੰਧੀ ਇਕ ਵੀ ਪੋਸਟ ਨਹੀਂ ਪਾਈ। IPL ਦੇ ਨਾਲ-ਨਾਲ ਉਹ ਆਪਣੀ ਪਤਨੀ ਦੇ ਇਲਾਜ ਬਾਰੇ ਵੀ ਜਾਣਕਾਰੀ ਸਾਂਝੀ ਕਰਦੇ ਰਹੇ।

ਜ਼ਿਕਰ ਕਰ ਦਈਏ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਠੀਕ ਪਹਿਲਾਂ ਸਿੱਧੂ 15 ਮਾਰਚ ਨੂੰ ਆਪਣੇ ਗਰੁੱਪ ਦੇ ਆਗੂਆਂ ਨਾਲ ਰਾਜਪਾਲ ਨੂੰ ਮਿਲਣ ਲਈ ਚੰਡੀਗੜ੍ਹ ਪੁੱਜੇ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਚੋਣ ਨਹੀਂ ਲੜਨਗੇ। ਉਹ ਪੰਜਾਬ ਵਿੱਚ ਰਹਿ ਕੇ ਪੰਜਾਬ ਦੀ ਸੇਵਾ ਕਰਨਾ ਚਾਹੁੰਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget