ਪੜਚੋਲ ਕਰੋ

ਪੰਜਾਬ 'ਚ ਹੁਣ BSF ਚੌਕੀ ਕੋਲ ਹੋਇਆ ਧਮਕਾ, ਡਿਊਟੀ 'ਤੇ ਤੈਨਾਤ ਜਵਾਨ ਹੋਇਆ ਜ਼ਖ਼ਮੀ, ਮਾਮਲੇ ਦੀ ਜਾਂਚ ਸ਼ੁਰੂ

ਫਿਲਹਾਲ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਪੂਰੇ ਮਾਮਲੇ ਸਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਪੁਲਿਸ ਅਤੇ ਬੀਐਸਐਫ ਦੀਆਂ ਟੀਮਾਂ ਇਸ ਵੇਲੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਪਤਾ ਲੱਗੇਗਾ ਕਿ ਧਮਾਕਾ ਕੀ ਸੀ ਅਤੇ ਕਿਵੇਂ ਹੋਇਆ।

Punjab Blast:  ਗੁਰਦਾਸਪੁਰ ਵਿੱਚ ਬੀਓਪੀ ਚੌਤਰਾ ਸਰਹੱਦ ਨੇੜੇ ਕੰਡਿਆਲੀ ਤਾਰ ਦੇ ਨੇੜੇ ਹੋਏ ਧਮਾਕੇ ਵਿੱਚ ਇੱਕ ਬੀਐਸਐਫ ਜਵਾਨ ਜ਼ਖਮੀ ਹੋ ਗਿਆ ਹੈ। ਬੀਐਸਐਫ ਸੈਕਟਰ ਨੇੜੇ ਹੋਈ ਇਸ ਸ਼ੱਕੀ ਘਟਨਾ ਨੇ ਅਧਿਕਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਬੀਐਸਐਫ ਦੇ ਅਧਿਕਾਰੀ ਜਾਂਚ ਲਈ ਮੌਕੇ 'ਤੇ ਪਹੁੰਚ ਗਏ ਹਨ।

ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਨੂੰ ਬੀਐਸਐਫ ਦੇ ਚੌਤਾਰਾ ਬੀਓਪੀ ਜਵਾਨ ਕੰਡਿਆਲੀ ਤਾਰ ਦੇ ਨੇੜੇ ਡਿਊਟੀ 'ਤੇ ਸਨ ਜਦੋਂ ਅਚਾਨਕ ਧਮਾਕਾ ਹੋ ਗਿਆ ਤੇ ਬੀਐਸਐਫ ਜਵਾਨ ਦੀ ਲੱਤ ਜ਼ਖਮੀ ਹੋ ਗਈ। 

ਘਟਨਾ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਦੇ ਸੀਨੀਅਰ ਅਧਿਕਾਰੀ ਤੇ ਹੋਰ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ ਅਤੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ। ਜ਼ਖਮੀ ਸਿਪਾਹੀ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਫਿਲਹਾਲ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਪੂਰੇ ਮਾਮਲੇ ਸਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਪੁਲਿਸ ਅਤੇ ਬੀਐਸਐਫ ਦੀਆਂ ਟੀਮਾਂ ਇਸ ਵੇਲੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਪਤਾ ਲੱਗੇਗਾ ਕਿ ਧਮਾਕਾ ਕੀ ਸੀ ਅਤੇ ਕਿਵੇਂ ਹੋਇਆ।

ਟਾਪ ਹੈਡਲਾਈਨ

Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 

CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ

FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget