ਪੜਚੋਲ ਕਰੋ

Punjab News: ਹੁਣ ਨਹੀਂ ਹੋਵੇਗਾ ਬੱਸਾਂ ਦਾ ਚੱਕਾ ਜਾਮ, ਯੂਨੀਅਨ ਨੇ ਵਾਪਸ ਲਿਆ ਹੜਤਾਲ ਦਾ ਸੱਦਾ

Punjab Bus Strike Update: ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਯੂਨੀਅਨ ਦੇ ਲੀਡਰਾਂ ਨੇ ਦੱਸਿਆ ਕਿ ਦੇਰ ਰਾਤ ਯੂਨੀਅਨ ਦੀ ਮੁੱਖ ਮੰਗ ਤਨਖ਼ਾਹ ‘ਚ 5 ਫ਼ੀਸਦੀ ਵਾਧਾ ਪ੍ਰਵਾਨ ਕਰ ਲਿਆ ਗਿਆ

Strike of government buses: ਪੰਜਾਬ ਵਿੱਚ ਪੀਆਰਟੀਸੀ ਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ 9 ਨਵੰਬਰ ਨੂੰ ਹੜਤਾਲ ਦਾ ਦਿੱਤਾ ਸੱਦਾ ਵਾਪਸ ਲੈ ਲਿਆ। ਇਸ ਨਾਲ ਬੱਸਾਂ ਵਿੱਚ ਸਫਰ ਕਰਨ ਵਾਲੀਆਂ ਸਵਾਰੀਆਂ ਨੂੰ ਰਾਹਤ ਮਿਲੀ ਹੈ। ਯੂਨੀਅਨ ਦੇ ਇਸ ਫੈਸਲੇ ਤੋਂ ਬਾਅਦ ਅੱਜ ਪੰਜਾਬ ਵਿੱਚ ਸਰਕਾਰੀ ਬੱਸਾਂ ਆਮ ਵਾਂਗ ਚੱਲ ਰਹੀਆਂ ਹਨ। ਯੂਨੀਅਨ ਦੀ ਮੁੱਖ ਮੰਗ ਨੂੰ ਪੰਜਾਬ ਸਰਕਾਰ ਨੇ ਦੇਰ ਰਾਤ ਪ੍ਰਵਾਨ ਕਰ ਲਿਆ ਤੇ ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕਰ ਦਿੱਤਾ ਗਿਆ।

ਤਨਖਾਹਾਂ ਵਿੱਚ ਵਾਧੇ ਅਤੇ ਹੋਰ ਕਈ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਚੱਕਾ ਜਾਮ ਕਰਨ ਦੀਆਂ ਤਿਆਰੀਆਂ ਕੀਤੀਆਂ ਗਈਆਂ ਸਨ। ਇਸ ਹੜਤਾਲ ਕਾਰਨ ਤਿਉਹਾਰਾਂ ਦੌਰਾਨ ਪਨਬੱਸਾਂ, ਰੋਡਵੇਜ਼ ਜਾਂ ਪੈਪਸੂ ਬੱਸਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਸੀ।

ਜੇ ਮੰਗਾ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ

ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਯੂਨੀਅਨ ਦੇ ਲੀਡਰਾਂ ਨੇ ਦੱਸਿਆ ਕਿ ਦੇਰ ਰਾਤ ਯੂਨੀਅਨ ਦੀ ਮੁੱਖ ਮੰਗ ਤਨਖ਼ਾਹ ‘ਚ 5 ਫ਼ੀਸਦੀ ਵਾਧਾ ਪ੍ਰਵਾਨ ਕਰ ਲਿਆ ਗਿਆ ਤੇ ਪੱਤਰ ਜਾਰੀ ਕਰ ਦਿੱਤਾ, ਜਿਸ ਤੋਂ ਬਾਅਦ ਯੂਨੀਅਨ ਨੇ ਹੜਤਾਲ ਵਾਪਸ ਲੈ ਲਈ।

ਇਹ ਵੀ ਪੜ੍ਹੋ: Punjab News: ਕਾਂਗਰਸ ਨੇ AAP 'ਤੇ ਚੁੱਕੇ ਸਵਾਲ, ਕਿਹਾ ਕੇਜਰੀਵਾਲ ਨੇ ਪੰਜਾਬ ਨੂੰ ਕੱਢੀਆਂ ਗਾਲ਼ਾਂ, ਪੰਜਾਬੀਆਂ ਤੋਂ ਮੁਆਫ਼ੀ ਮੰਗਣ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sunita Williams: ਸੁਨੀਤਾ ਵਿਲੀਅਮਜ਼ ਦੀ ਹੋਈ ਸੁਰੱਖਿਅਤ ਵਾਪਸੀ, ਭਾਵੁਕ ਕਰ ਦੇਣ ਵਾਲੇ ਪਲ! 9 ਮਹੀਨੇ ਬਾਅਦ ਧਰਤੀ 'ਤੇ ਪਹਿਲਾ ਕਦਮ – ਦੇਖੋ ਪਹਿਲੀ ਤਸਵੀਰ ਅਤੇ VIDEO

Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ

ਤੇਜ਼ ਗਰਮੀ ਆਉਣ ਤੋਂ ਪਹਿਲਾਂ ਡਾਇਟ 'ਚ ਸ਼ਾਮਲ ਕਰੋ ਇਹ 5 ਫੂਡ, ਸਰੀਰ ਰਹੇਗਾ ਫਿੱਟ!

Farmers Protest: ਕੇਂਦਰ ਅਤੇ ਕਿਸਾਨਾਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਅੱਜ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੋਣਗੇ ਸ਼ਾਮਿਲ; ਪਿਛਲੀਆਂ 6 ਮੀਟਿੰਗਾਂ ਰਹੀਆਂ ਬੇਸਿੱਟਾ

ABP Premium

ਵੀਡੀਓਜ਼

ਖੂਨ ਖੌਲੇਗਾ ਫ਼ਿਲਮ ਅਕਾਲ ਦਾ ਟ੍ਰੇਲਰ ਵੇਖ , ਆ ਗਿਆ ਪੰਜਾਬੀ ਫ਼ਿਲਮਾਂ ਦਾ  ਸੁਨਿਹਰਾ ਦੌਰਅਸੀਂ ਕੌਮ ਨੂੰ ਜਵਾਬ ਦਿਆਂਗੇ, ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਇੰਨਬਿੰਨ ਪਾਲਨਾ ਕਰਾਂਗੇਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਬਾਕੀ ਤਖ਼ਤ ਸਾਹਿਬਾਨ ਨਾਲ ਜੋੜਨ ਦੀ ਮੰਗਜੇ ਹਿਮਾਚਲ ਵਾਲਿਆਂ ਪੰਜਾਬ ਵੜਨਾ ਤਾਂ ਵਾਹਨਾਂ 'ਤੇ ਸੰਤ ਭਿੰਡਰਾਵਾਲਾ ਦੇ ਪੋਸਟਰ ਲਾ ਕੇ ਆਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sunita Williams: ਸੁਨੀਤਾ ਵਿਲੀਅਮਜ਼ ਦੀ ਹੋਈ ਸੁਰੱਖਿਅਤ ਵਾਪਸੀ, ਭਾਵੁਕ ਕਰ ਦੇਣ ਵਾਲੇ ਪਲ! 9 ਮਹੀਨੇ ਬਾਅਦ ਧਰਤੀ 'ਤੇ ਪਹਿਲਾ ਕਦਮ – ਦੇਖੋ ਪਹਿਲੀ ਤਸਵੀਰ ਅਤੇ VIDEO
Sunita Williams: ਸੁਨੀਤਾ ਵਿਲੀਅਮਜ਼ ਦੀ ਹੋਈ ਸੁਰੱਖਿਅਤ ਵਾਪਸੀ, ਭਾਵੁਕ ਕਰ ਦੇਣ ਵਾਲੇ ਪਲ! 9 ਮਹੀਨੇ ਬਾਅਦ ਧਰਤੀ 'ਤੇ ਪਹਿਲਾ ਕਦਮ – ਦੇਖੋ ਪਹਿਲੀ ਤਸਵੀਰ ਅਤੇ VIDEO
Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ
Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ
ਤੇਜ਼ ਗਰਮੀ ਆਉਣ ਤੋਂ ਪਹਿਲਾਂ ਡਾਇਟ 'ਚ ਸ਼ਾਮਲ ਕਰੋ ਇਹ 5 ਫੂਡ, ਸਰੀਰ ਰਹੇਗਾ ਫਿੱਟ!
ਤੇਜ਼ ਗਰਮੀ ਆਉਣ ਤੋਂ ਪਹਿਲਾਂ ਡਾਇਟ 'ਚ ਸ਼ਾਮਲ ਕਰੋ ਇਹ 5 ਫੂਡ, ਸਰੀਰ ਰਹੇਗਾ ਫਿੱਟ!
Farmers Protest: ਕੇਂਦਰ ਅਤੇ ਕਿਸਾਨਾਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਅੱਜ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੋਣਗੇ ਸ਼ਾਮਿਲ; ਪਿਛਲੀਆਂ 6 ਮੀਟਿੰਗਾਂ ਰਹੀਆਂ ਬੇਸਿੱਟਾ
Farmers Protest: ਕੇਂਦਰ ਅਤੇ ਕਿਸਾਨਾਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਅੱਜ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੋਣਗੇ ਸ਼ਾਮਿਲ; ਪਿਛਲੀਆਂ 6 ਮੀਟਿੰਗਾਂ ਰਹੀਆਂ ਬੇਸਿੱਟਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-03-2025)

PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ

ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ

Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ

Embed widget