ਪੜਚੋਲ ਕਰੋ

ਦਰਬਾਰ ਸਾਹਿਬ ਦੀ ਸੁੰਦਰਤਾ ਤੇ ਪਲਾਸਟਿਕ ਤੋਂ ਵਾਤਾਵਰਨ ਸੰਭਾਲ ਲਈ ਆਧੁਨਿਕ ਪਹਿਲ, ਨਾਲੇ ਪੈਸਿਆਂ ਦੀ ਬੱਚਤ

ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰਤਾ ਲਈ ਮਿਊਂਸਪਲ ਕਾਰਪੋਰੇਸ਼ਨ ਕੋਈ ਕਸਰ ਨਹੀਂ ਛੱਡ ਰਹੀ। ਨਵੀਂ ਪਹਿਲ ਦੇ ਤਹਿਤ ਕਾਰਪੋਰੇਸ਼ਨ ਨੇ ਦਰਬਾਰ ਸਾਹਿਬ ਦੇ ਬਾਹਰ ਹੈਰੀਟੇਜ ਸਟ੍ਰੀਟ ਵਿੱਚ 10 ਪੈੱਟ ਬੋਤਲ ਕਰੱਸ਼ਰ (ਪਲਾਸਟਿਕ ਦੀਆਂ ਬੇਕਾਰ ਬੋਤਲਾਂ ਭੰਨਣ ਤੇ ਮੁੜ ਨਵਿਆਉਣਯੋਗ ਬਣਾਉਣ ਵਾਲੀਆਂ ਮਸ਼ੀਨਾਂ) ਲਾਏ ਹਨ।

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰਤਾ ਲਈ ਮਿਊਂਸਪਲ ਕਾਰਪੋਰੇਸ਼ਨ ਕੋਈ ਕਸਰ ਨਹੀਂ ਛੱਡ ਰਹੀ। ਨਵੀਂ ਪਹਿਲ ਦੇ ਤਹਿਤ ਕਾਰਪੋਰੇਸ਼ਨ ਨੇ ਦਰਬਾਰ ਸਾਹਿਬ ਦੇ ਬਾਹਰ ਹੈਰੀਟੇਜ ਸਟ੍ਰੀਟ ਵਿੱਚ 10 ਪੈੱਟ ਬੋਤਲ ਕਰੱਸ਼ਰ (ਪਲਾਸਟਿਕ ਦੀਆਂ ਬੇਕਾਰ ਬੋਤਲਾਂ ਭੰਨਣ ਤੇ ਮੁੜ ਨਵਿਆਉਣਯੋਗ ਬਣਾਉਣ ਵਾਲੀਆਂ ਮਸ਼ੀਨਾਂ) ਲਾਏ ਹਨ। ਯਾਨੀ ਪਲਾਸਟਿਕ ਦੀਆਂ ਬੋਤਲਾਂ ਨੂੰ ਸੁੱਟਣ ਦੀ ਬਜਾਏ ਇਨ੍ਹਾਂ ਮਸ਼ੀਨਾਂ ਵਿੱਚ ਪਾਇਆ ਜਾਏ। ਇਸ ਲਈ ਸ਼ਰਧਾਲੂਆਂ ਨੂੰ ਡਿਸਕਾਊਂਟ ਕੂਪਨ ਦਿੱਤੇ ਜਾ ਰਹੇ ਹਨ ਜਿਨ੍ਹਾਂ ਨੂੰ ਭਰਾਵਾਂ ਦੇ ਢਾਬੇ ਤੇ ਪੰਜਾਬੀ ਜੁੱਤੀ ਦੇ ਸਟੋਰਾਂ ਤੋਂ ਇਲਾਵਾ ਹੋਰ ਸ਼ਾਪਿੰਗ ਸਟੋਰਾਂ 'ਤੇ ਇਸਤੇਮਾਲ ਕੀਤਾ ਜਾ ਸਕਦਾ ਹੈ। ਸਥਾਨਕ ਲੋਕ ਤੇ ਸੈਲਾਨੀ ਇਨ੍ਹਾਂ ਮਸ਼ੀਨਾਂ ਦਾ ਖ਼ੂਬ ਇਸਤੇਮਾਲ ਕਰ ਰਹੇ ਹਨ। ਸਫ਼ਾਈ ਦੇ ਨਾਲ ਹੀ 10 ਤੋਂ 20 ਫੀਸਦੀ ਡਿਸਕਾਊਂਟ ਕੂਪਨ ਮਿਲਣ ਕਰਕੇ ਲੋਕ ਖ਼ੁਸ਼ ਵੀ ਹਨ। ਸਵੱਛ ਆਈਕੌਨਿਕ ਪਲੇਸਿਸ (SIP) ਪ੍ਰੋਜੈਕਟ ਦੇ ਤਹਿਤ 10 ਮਸ਼ੀਨਾਂ ਲਾਉਣ 'ਤੇ ਕਾਰਪੋਰੇਸ਼ਨ ਨੇ ਪੰਜ ਲੱਖ ਰੁਪਏ ਖ਼ਰਚ ਕੀਤੇ ਹਨ। ਇਸ ਯੋਜਨਾ ਲਈ ਕਾਰਪੋਰੇਸ਼ਨ ਨੇ 'ਥ੍ਰੋ ਟਰੈਸ਼, ਸੇਵ ਕੈਸ਼' ਦਾ ਸਲੋਗਨ ਵੀ ਰੱਖਿਆ ਹੈ, ਯਾਨੀ ਕੂੜਾ ਸੁੱਟੋ ਤੇ ਪੈਸੇ ਬਚਾਓ। ਹਰ ਮਸ਼ੀਨ ਦਿਨ ਭਰ ਵਿੱਚ 200 ਬੋਤਲਾਂ ਨੂੰ ਬੰਨ੍ਹੇ ਲਾ ਸਕਦੀ ਹੈ। ਸਥਾਨਕ ਲੋਕਾਂ ਨੇ ਇਸ ਉਪਰਾਲੇ ਦੀ ਕਾਫ਼ੀ ਸ਼ਲਾਘਾ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਮਸ਼ੀਨਾਂ ਪੂਰੇ ਸ਼ਹਿਰ ਵਿੱਚ ਲਾਈਆਂ ਜਾਣੀਆਂ ਚਾਹੀਦੀਆਂ ਹਨ। ਇਸ ਉਪਰਾਲੇ ਨਾਲ ਪ੍ਰਦੂਸ਼ਣ ਘਟੇਗਾ ਤੇ ਲੋਕਾਂ ਨੂੰ ਇਨਸੈਂਟਿਵ ਵੀ ਮਿਲਣਗੇ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ 'ਚ ਹੋਰ ਮਸ਼ੀਨਾਂ ਲਾਈਆਂ ਜਾਣਗੀਆਂ।

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget