ਪੜਚੋਲ ਕਰੋ

ਜਾਸੂਸੀ ਲਈ UK ਨੇ NRI ਦੇ ਸਰੀਰ 'ਚ ਕਰਵਾਏ ਯੰਤਰ ਫਿੱਟ

ਜਲੰਧਰ : ਇੰਗਲੈਂਡ ਵਿੱਚ ਰਹਿਣ ਵਾਲੇ ਇੱਕ ਪੰਜਾਬੀ ਨੇ ਉੱਥੋਂ ਦੀ ਸਰਕਾਰ ਉੱਤੇ ਉਸ ਨੂੰ ਜਾਸੂਸੀ ਲਈ ਇਸਤੇਮਾਲ ਕਰਨ ਦਾ ਦੋਸ਼ ਲਗਾਇਆ ਹੈ। ਐਨ ਆਰ ਆਈ ਦਾ ਦੋਸ਼ ਹੈ ਕਿ ਉਸ ਦੇ ਸਰੀਰ ਵਿੱਚ ਕੁੱਝ ਯੰਤਰ ਫਿੱਟ ਕੀਤੇ ਗਏ ਸਨ। ਮਾਮਲੇ ਤੋਂ ਪਰਦਾ ਉਸ ਸਮੇਂ ਚੁੱਕਿਆ ਗਿਆ ਜਦੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਕੇ ਕੇ ਯਾਦਵ ਕੋਲ ਗ੍ਰਹਿ ਮੰਤਰਾਲਾ ਦਾ ਇੱਕ ਪੱਤਰ ਮਿਲਿਆ। ਪੱਤਰ ਵਿੱਚ ਡਿਪਟੀ ਕਮਿਸ਼ਨਰ ਨੂੰ ਆਦੇਸ਼ ਦਿੱਤਾ ਕਿ ਸੰਸਾਰਪੁਰ ਦੇ ਰਹਿਣ ਵਾਲੇ ਐਨਆਰਆਈ ਹਰਿੰਦਰ ਪਾਲ ਸਿੰਘ ਦੀ ਸਰਜਰੀ ਕਰਵਾ ਕੇ ਉਸ ਦੇ ਸਰੀਰ ਵਿਚ ਲੱਗੇ ਜਾਸੂਸੀ ਦੇ ਉਪਕਰਨ ਬਾਹਰ ਕਢਵਾਏ ਜਾਣ। ਇਹ ਸਰਜਰੀ ਮਿਲਟਰੀ ਹਸਪਤਾਲ ਵਿਚ ਹੋਵੇਗੀ। ਹਰਿੰਦਰਪਾਲ, ਸੰਸਾਰਪੁਰ ਦੇ ਮਸ਼ਹੂਰ ਓਲੰਪੀਅਨ ਅਰਜਨ ਐਵਾਰਡੀ ਜਗਜੀਤ ਸਿੰਘ ਦਾ ਬੇਟਾ ਹੈ। ਦਰਅਸਲ, ਹਰਿੰਦਰ ਪਾਲ ਸਿੰਘ ਤਿੰਨ ਸਾਲ ਪਹਿਲਾਂ ਇੰਗਲੈਂਡ ਤੋਂ ਪਰਤਿਆ ਹੈ। ਉਸ ਦਾ ਦਾਅਵਾ ਹੈ ਕਿ ਉੱਥੇ ਦੀ ਪੁਲਿਸ ਨੇ ਉਸ ਕੋਲੋਂ ਜਾਸੂਸੀ ਕਰਵਾਈ। ਉਸ ਦੇ ਸਰੀਰ ਵਿਚ ਕੁੱਝ ਉਪਕਰਨ ਪਾ ਦਿੱਤੇ ਜੋ ਅੱਜ ਤੱਕ ਉਸ ਦੇ ਸਰੀਰ ਵਿਚ ਹਨ। ਹਰਿੰਦਰ ਪਾਲ ਸਿੰਘ ਅਨੁਸਾਰ ਉਸ ਨੂੰ ਹਰ ਸਮੇਂ ਲੱਗਦਾ ਹੈ ਕਿ ਕੋਈ ਉਸ ਦਾ ਪਿੱਛਾ ਕਰ ਰਿਹਾ ਹੈ। ਉਸ ਨੇ ਭਾਰਤੀ ਗ੍ਰਹਿ ਮੰਤਰਾਲੇ ਵਿਚ ਸਰਜਰੀ ਕਰਵਾ ਕੇ ਆਪਣੇ ਸਰੀਰ ਵਿਚੋਂ ਜਾਸੂਸੀ ਦੇ ਉਪਕਰਨ ਕਢਵਾਏ ਜਾਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ 11 ਅਗਸਤ ਨੂੰ ਡੀ ਸੀ ਕੇ ਕੇ ਯਾਦਵ ਨੂੰ ਕਿਹਾ ਗਿਆ ਹੈ ਕਿ ਹਰਿੰਦਰ ਨੂੰ ਮਿਲਟਰੀ ਹਸਪਤਾਲ ਵਿਚ ਦਾਖ਼ਲ ਕਰਾਇਆ ਜਾਵੇ। ਇਨ੍ਹਾਂ ਦੀ ਜਾਂਚ ਤੋਂ ਬਾਅਦ ਹਰਿੰਦਰਪਾਲ ਦੇ ਦਾਅਵਿਆਂ ਦੀ ਸਚਾਈ ਸਾਹਮਣੇ ਆ ਸਕੇਗੀ। ਹਰਿੰਦਰਪਾਲ ਨੇ ਦੱਸਿਆ ਕਿ 15 ਸਾਲ ਦੀ ਉਮਰ ਵਿੱਚ ਉਹ ਆਪਣੀ ਦਾਦੀ ਦੇ ਨਾਲ ਯੂ ਕੇ ਗਿਆ ਸੀ। 1987 ਵਿੱਚ ਜਦੋਂ ਉਹ ਆਪਣੇ ਕਮਰੇ ਵਿੱਚ ਸੁੱਤਾ ਪਿਆ ਸੀ ਤਾਂ ਸਾਦੀ ਵਰਦੀ ਵਿੱਚ ਬਰਤਾਨੀਆ ਪੁਲਿਸ ਦੇ ਕੁੱਝ ਕਰਮੀਂ ਆਏ। ਹਰਿੰਦਰਪਾਲ ਅਨੁਸਾਰ ਉਨ੍ਹਾਂ ਨੇ ਮੈਨੂੰ ਬੇਹੋਸ਼ ਕਰ ਕੇ ਮੇਰੇ ਸਿਰ ਵਿਚ ਜਾਸੂਸੀ ਉਪਕਰਨ ਲੱਗਾ ਦਿੱਤੇ। ਹਰਿੰਦਰਪਾਲ ਸਿੰਘ ਦਾ ਦੋਸ਼ ਹੈ ਕਿ 10 ਸਾਲ ਤੱਕ ਪੁਲਿਸ ਦਾ ਜਾਸੂਸੀ ਲਈ ਇਸਤੇਮਾਲ ਕਰਦੀ ਰਹੀ। ਉਨ੍ਹਾਂ ਦੱਸਿਆ ਕਿ 1996 ਵਿਚ ਮੇਰੀ 3 ਸਾਲ ਦੀ ਧੀ ਦੀ ਹਾਦਸੇ ਵਿਚ ਮੌਤ ਹੋ ਗਈ ਸੀ। ਜਿਸ ਨੂੰ ਪੁਲਿਸ ਨੇ ਕਤਲ ਦਾ ਰੂਪ ਦਿੱਤਾ ਅਤੇ ਇਸ ਦਾ ਜ਼ਿੰਮੇਵਾਰ ਮੈਨੂੰ ਬਣਾਇਆ ਗਿਆ। ਇਸੇ ਕੇਸ ਵਿਚ 1997 ਵਿਚ ਹਰਿੰਦਰਪਾਲ ਸਿੰਘ ਨੂੰ 15 ਸਾਲ 8 ਮਹੀਨੇ ਦੀ ਸਜਾ ਹੋਈ। ਹਰਿੰਦਰਪਾਲ ਸਿੰਘ 13 ਫਰਵਰੀ 2013 ਨੂੰ ਜੇਲ੍ਹ ਤੋਂ ਛੱਡਿਆ ਅਤੇ ਉਸ ਨੂੰ ਜਲੰਧਰ ਡੀ ਪੋਰਟ ਕਰ ਦਿੱਤਾ। ਹਰਿੰਦਰਪਾਲ ਸਿੰਘ ਦਾ ਬਾਕੀ ਪਰਿਵਾਰ ਇਸ ਸਮੇਂ ਯੂ ਕੇ ਵਿਚ ਹੀ ਹੈ। ਹਰਿੰਦਰਪਾਲ ਸਿੰਘ ਅਨੁਸਾਰ ਉਸ ਨੇ ਆਪਣੀ ਮੈਡੀਕਲ ਰਿਪੋਰਟ ਗ੍ਰਹਿ ਮੰਤਰਾਲੇ ਨੂੰ ਭੇਜੀ ਸੀ ਜਿਸ ਤੋਂ ਬਾਅਦ ਉਸ ਦੀ ਸਰਜਰੀ ਦਾ ਆਦੇਸ਼ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News: ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ ਸਰਕਾਰ, ਹੋਇਆ ਐਲਾਨ...
ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ ਸਰਕਾਰ, ਹੋਇਆ ਐਲਾਨ...
Punjab School Holidays: ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget