ਪੜਚੋਲ ਕਰੋ

ਪਰਵਾਸੀ ਪੰਜਾਬੀ ਨੇ ਲੱਭਿਆ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ, 25 ਹਜ਼ਾਰ ਕਰੋੜ ਨਿਵੇਸ਼ ਕਰਨਗੇ

ਐਨਆਰਆਈ ਡਾ. ਚਿਰਨਜੀਤ ਕਥੂਰੀਆ, ਜੋ ਅਮਰੀਕਾ ਤੋਂ ਦਿੱਲੀ ਹੁੰਦੇ ਹੋਏ ਚੰਡੀਗੜ੍ਹ ਪਹੁੰਚੇ, ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਵੀਰਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੀ ਸੀ।

ਚੰਡੀਗੜ੍ਹ: ਐਨਆਰਆਈ ਡਾ. ਚਿਰਨਜੀਤ ਕਥੂਰੀਆ, ਜੋ ਅਮਰੀਕਾ ਤੋਂ ਦਿੱਲੀ ਹੁੰਦੇ ਹੋਏ ਚੰਡੀਗੜ੍ਹ ਪਹੁੰਚੇ, ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਵੀਰਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੀ ਸੀ। ਅਸਲ ਵਿੱਚ ਕਾਂਗੜ ਨੇ ਗੁਰਸ਼ੇਰ ਸਿੰਘ ਤੇ ਉਨ੍ਹਾਂ ਦੀ ਟੀਮ ਨਾਲ ਮਿਲ ਕੇ ਇਸ ਪ੍ਰੋਜੈਕਟ ਦੀ ਸਫਲਤਾ ਦੇ ਹਰ ਪਹਿਲੂ ਦੀ ਜਾਂਚ ਕੀਤੀ ਤੇ ਫਿਰ ਅੱਗੇ ਵਧੇ। ਡਾ. ਕਥੂਰੀਆ ਪਹਿਲਾਂ ਹੀ ਆਪਣੇ ਪੁਲਾੜ ਖੋਜ ਪ੍ਰੋਜੈਕਟਾਂ ਬਾਰੇ ਬਹੁਤ ਚਰਚਾ ਵਿੱਚ ਰਹੇ ਹਨ। ਸਾਲ 2014 ਵਿੱਚ ਉਨ੍ਹਾਂ ਨੇ ਯੂਐਸ ਦੀ ਸੈਨੇਟ ਵਿੱਚ ਦਾਅਵਾ ਵੀ ਠੋਕਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਨਿਊ ਜਨਰੇਸ਼ਨ ਪਾਵਰ ਇੰਟਰਨੈਸ਼ਨਲ ਪੰਜਾਬ ਭਰ ਵਿੱਚ 4000 ਮੈਗਾਵਾਟ ਦੇ ਬਿਜਲੀ ਪ੍ਰਾਜੈਕਟ ਸਥਾਪਤ ਕਰੇਗੀ। ਇਸ ਵਿੱਚੋਂ 3000 ਮੈਗਾਵਾਟ ਸੌਰ ਊਰਜਾ ਦੀ ਹੋਵੇਗੀ ਤੇ 1000 ਬਾਇਓਮਾਸ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਕਿਸਾਨਾਂ ਤੋਂ ਖਰੀਦੇ ਸਟਾਰਚ ਦੀ ਵਰਤੋਂ ਕਰਾਂਗੇ। ਇਹ ਵਾਤਾਵਰਣ ਨੂੰ ਸਾਫ਼ ਰੱਖਣ ਤੇ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਮਦਦ ਕਰੇਗਾ। ਡਾ. ਕਠੂਰੀਆ ਹੁਣ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਜਵਾਬ ਦੀ ਉਡੀਕ ਕਰ ਰਹੇ ਹਨ ਤਾਂ ਜੋ ਸਾਰੀਆਂ ਚੀਜ਼ਾਂ ਨੂੰ ਸਮਝੌਤੇ ਪੂਰਾ ਕੀਤਾ ਜਾ ਸਕੇ ਤੇ ਸਮੱਸਿਆ ਦਾ ਹੱਲ ਹੋ ਸਕੇ। ਕਾਂਗੜ ਮੁਤਾਬਕ ਪੰਜਾਬ ਵਿੱਚ 10 ਤੋਂ 12 ਹਜ਼ਾਰ ਕਰੋੜ ਰੁਪਏ ਦੀ ਬਿਜਲੀ ਸਬਸਿਡੀ ਦਿੱਤੀ ਜਾ ਰਹੀ ਹੈ ਜੋ ਯੋਜਨਾ ਦੇ ਕੁੱਲ ਬਜਟ ਦਾ 10% ਬਣਦੀ ਹੈ। ਸਾਡੇ ਕੋਲ ਬਿਜਲੀ ਦੀ ਕਾਫ਼ੀ ਮਾਤਰਾ ਹੋਵੇਗੀ ਜਿਸ ਨਾਲ ਸਬਸਿਡੀ ਦਾ ਘਾਟਾ ਘੱਟ ਜਾਵੇਗਾ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget