ਪੜਚੋਲ ਕਰੋ

Amritpal Singh News: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖਿਲਾਫ NSA ਇੱਕ ਸਾਲ ਹੋਰ ਵਧਾਈ

Amritpal Singh News: ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਉਪਰ ਐਨਐਸਏ ਇੱਕ ਸਾਲ ਹੋਰ ਵਧਾ ਦਿੱਤੀ ਹੈ।

Amritpal Singh News: ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਉਪਰ ਐਨਐਸਏ ਇੱਕ ਸਾਲ ਹੋਰ ਵਧਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਪੱਪਲਪ੍ਰੀਤ ਸਿੰਘ, ਪ੍ਰਧਾਨ ਮੰਤਰੀ ਬਾਜੇਕੇ, ਸਰਬਜੀਤ ਕਲਸੀ ਉਪਰ ਐਨਐਸਏ ਦੀ ਮਿਆਦ ਇੱਕ ਸਾਲ ਹੋਰ ਵਧਾ ਦਿੱਤੀ ਹੈ।

ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹਨ। ਇਸ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ 'ਤੇ ਲੱਗੀ ਐਨਐਸਏ 'ਚ ਵੀ ਵਾਧਾ ਕੀਤਾ ਜਾ ਸਕਦਾ ਹੈ। 

ਦੂਜੇ ਪਾਸੇ ਖਡੂਰ ਸਾਹਿਬ ਸੀਟ ਤੋਂ ਚੋਣ ਜਿੱਤਣ ਮਗਰੋਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਉਨ੍ਹਾਂ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਸਾਥੀਆਂ ਦੀ ਐਨਐਸਏ ਵਧਾ ਕੇ ਸਰਕਾਰ ਨੇ ਸਖਤ ਸੰਕੇਤ ਦਿੱਤੇ ਹਨ।

ਦਰਅਸਲ ਸੰਸਦ ਮੈਂਬਰ ਬਣਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ 'ਚੋਂ ਬਾਹਰ ਆਉਣ ਦੀ ਚਰਚਾ ਚੱਲ ਰਹੀ ਹੈ। ਸਮਰਥਕਾਂ ਨੇ ਬੀਤੀ 16 ਜੂਨ ਨੂੰ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਸੀ। ਮਾਰਚ 2023 'ਚ ਇਨ੍ਹਾਂ ਸਾਰਿਆਂ ਵਿਰੁੱਧ ਐਨਐਸਏ ਲਾਈ ਗਈ ਸੀ।

ਇਹ ਵੀ ਪੜ੍ਹੋ: Weather Update: ਬੱਸ ਦੋ ਦਿਨ ਹੋਰ ਗਰਮੀ! ਫਿਰ ਡਿੱਗ ਜਾਏਗਾ ਪੰਜਾਬ ਦਾ ਪਾਰਾ! ਮੌਸਮ ਵਿਭਾਗ ਵੱਲੋਂ ਬਾਰਸ਼ ਦੀ ਭਵਿੱਖਬਾਣੀ

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget