ਪੜਚੋਲ ਕਰੋ

Amritpal Singh : ਅੰਮ੍ਰਿਤਪਾਲ ਦੇ ਪੰਜ ਸਾਥੀਆਂ 'ਤੇ ਲੱਗਿਆ NSA , ISI ਤੋਂ ਫੰਡਿੰਗ ਦੇ ਸਬੂਤ, ਹਥਿਆਰ ਵੀ ਬਰਾਮਦ

Amritpal Singh Arrest Operation News : ਪੰਜਾਬ ਪੁਲਿਸ ਨੇ ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪੰਜ ਸਾਥੀਆਂ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਕਾਰਵਾਈ ਕੀਤੀ ਹੈ।

Amritpal Singh Arrest Operation News : ਪੰਜਾਬ ਪੁਲਿਸ ਨੇ ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪੰਜ ਸਾਥੀਆਂ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਕਾਰਵਾਈ ਕੀਤੀ ਹੈ। ਪੰਜਾਬ ਪੁਲਿਸ ਨੇ ਪੰਜ ਮੈਂਬਰਾਂ ਖ਼ਿਲਾਫ਼ NSA ਲਗਾਇਆ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਆਈਐਸਆਈ ਕੁਨੈਕਸ਼ਨ ਅਤੇ ਵਿਦੇਸ਼ੀ ਫੰਡਿੰਗ ਦਾ ਸ਼ੱਕ ਹੈ।
 
ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਜਲੰਧਰ 'ਚ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ ਜਦਕਿ ਅੰਮ੍ਰਿਤਪਾਲ ਸਿੰਘ ਅਜੇ ਫਰਾਰ ਹੈ। ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਲੱਗੀ ਹੋਈ ਹੈ। ਪੁਲਿਸ ਨੇ ਉਸ ਨੂੰ ਫੜਨ ਲਈ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਐਤਵਾਰ ਰਾਤ ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਚਾਚੇ ਨੂੰ ਆਸਾਮ ਜੇਲ ਭੇਜ ਦਿੱਤਾ ਹੈ।  
 
ਪੰਜਾਬ ਪੁਲਿਸ ਦੇ ਆਈਜੀ ਐਸਐਸ ਗਿੱਲ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਅਜੇ ਫਰਾਰ ਹੈ। ਪੁਲਿਸ ਉਸ ਨੂੰ ਫੜਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਗਿੱਲ ਨੇ ਕਿਹਾ ਕਿ ਹੁਣ ਤੱਕ ਜੋ ਤੱਥ ਅਤੇ ਹਾਲਾਤ ਸਾਹਮਣੇ ਆਏ ਹਨ, ਉਨ੍ਹਾਂ ਦੇ ਆਧਾਰ 'ਤੇ ਸਾਨੂੰ ਆਈਐਸਆਈ ਦੇ ਐਂਗਲ 'ਤੇ ਸ਼ੱਕ ਹੈ। ਉਨ੍ਹਾਂ ਕਿਹਾ ਕਿ ਹਾਲਾਤਾਂ ਨੂੰ ਦੇਖਦਿਆਂ ਲੱਗਦਾ ਹੈ ਕਿ ਇਸ ਮਾਮਲੇ ਵਿੱਚ ਆਈਐਸਆਈ ਅਤੇ ਵਿਦੇਸ਼ੀ ਫੰਡਿੰਗ ਵੀ ਸ਼ਾਮਲ ਹੈ। ਉਸ ਦੇ ਘਰ ਦੇ ਦਰਵਾਜ਼ੇ 'ਤੇ AKF ਲਿਖਿਆ ਹੋਇਆ ਮਿਲਿਆ, ਜਿਸ ਦਾ ਮਤਲਬ ਹੈ ਕਿ ਉਹ 'ਅਨੰਦਪੁਰ ਖਾਲਸਾ ਫੌਜ' ਨਾਂ ਦਾ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ।
 
ਇਹ ਵੀ ਪੜ੍ਹੋ : ਖੰਨਾ ਪੁਲਿਸ ਨੇ ਅਮਰੀਕਾ 'ਚ ਬੈਠੇ ਗੈਂਗਸਟਰ ਲਵਜੀਤ ਕੰਗ ਦੇ ਇੱਕ ਹੋਰ ਸਾਥੀ ਨੂੰ ਕੀਤਾ ਗ੍ਰਿਫਤਾਰ , ਨਜਾਇਜ਼ ਹਥਿਆਰ ਵੀ ਬਰਾਮਦ

ਦੱਸ ਦੇਈਏ ਕਿ 'ਵਾਰਿਸ ਪੰਜਾਬ ਦੇ' ਦੇ ਕੁਝ ਅਨਸਰਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਵਿਰੁੱਧ ਛੇ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 114 ਸਮਰਥਕਾਂ ਨੂੰ ਅਮਨ-ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਪਹਿਲੇ ਦਿਨ 78, ਦੂਜੇ ਦਿਨ 34 ਅਤੇ ਬੀਤੀ ਰਾਤ ਦੋ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ ਹੀ 10 ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget