ਪੜਚੋਲ ਕਰੋ

ਅਮਿਤ ਸ਼ਾਹ ਦੀ ਪੰਜਾਬ ਫੇਰੀ ਤੋਂ ਪਹਿਲਾਂ ਕਾਂਗਰਸ ਦਾ ਪੋਸਟਰ ਧਮਾਕਾ

ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਦੀ ਫੇਰੀ ਤੋਂ ਐਨ ਪਹਿਲਾਂ ਅੰਮ੍ਰਿਤਸਰ ਵਿੱਚ ਕਾਂਗਰਸ ਦੇ ਵਿਦਿਆਰਥੀ ਵਿੰਗ ਨੇ ਸ਼ਹਿਰ ਵਿੱਚ ਮੋਦੀ ਵਿਰੋਧੀ ਪੋਸਟਰ ਟੰਗ ਦਿੱਤੇ। ਐਨਐਸਯੂਆਈ ਕਾਰਕੁਨ ਇਨ੍ਹਾਂ ਪੋਸਟਰਾਂ ਵਿੱਚ ਰਾਫੇਲ ਲੜਾਕੂ ਜਹਾਜ਼ ਦੀ ਖਰੀਦਦਾਰੀ 'ਚ ਹੋਏ ਕਥਿਤ ਘਪਲੇ ਦਾ ਪ੍ਰਚਾਰ ਕਰ ਰਹੇ ਹਨ। ਇਹ ਵੀ ਪੜ੍ਹੋ- ਗੁਰੂ ਨਗਰੀ ਤੋਂ ਮਜ਼ਬੂਤ ਉਮੀਦਵਾਰ ਦੀ ਤਲਾਸ਼ 'ਚ ਅਮਿਤ ਸ਼ਾਹ ਭਲਕੇ ਫੋਲਣੇ ਵਰਕਰਾਂ ਦੇ ਮਨ ਤਿੰਨ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਆਰਮੀ ਚੀਫ਼ ਜਨਰਲ ਬਾਜਵਾ ਨਾਲ ਜੱਫੀ ਦੀ ਫ਼ੋਟੋ ਦੇ ਵੱਡੇ ਪੋਸਟਰ ਲਾ ਕੇ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਪ੍ਰਚਾਰ ਕੀਤਾ ਸੀ। ਅਗਲੇ ਹੀ ਦਿਨ ਇਹ ਪੋਸਟ ਜਲੰਧਰ ਵੀ ਲੱਗੇ ਦਿਖਾਈ ਦਿੱਤੇ। ਬਾਅਦ ਵਿੱਚ ਕੁਝ ਲੋਕਾਂ ਨੇ ਸੁਖਬੀਰ ਬਾਦਲ ਦੀ ਪਾਕਿਸਤਾਨ ਫੇਰੀ ਦੌਰਾਨ ਗੋਲ-ਗੱਪੇ ਖਾਂਦਿਆਂ ਤੇ ਪਾਕਿ ਪ੍ਰਧਾਨ ਮੰਤਰੀ ਤੇ ਗਰਮਖਿਆਲੀ ਸਿੱਖ ਆਗੂ ਨਾਲ ਤਸਵੀਰ ਦੇ ਪੋਸਟਰ ਛਪਵਾ ਕੇ ਟੰਗਵਾ ਦਿੱਤੇ। ਹੁਣ ਐਨਐਸਯੂਆਈ ਨੇ ਰਾਫੇਲ ਸੌਦੇ ਦੇ ਪੋਸਟਰਾਂ ਨਾਲ ਅਮਿਤ ਸ਼ਾਹ ਦੀ ਫੇਰੀ ਤੋਂ ਪਹਿਲਾਂ ਭਾਜਪਾ 'ਤੇ ਤੰਜ ਕੱਸਦੇ ਹੋਏ ਸ਼ਹਿਰ ਦੀਆਂ ਕਈ ਥਾਵਾਂ 'ਤੇ ਪੋਸਟਰ ਲਾਏ ਹਨ। ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਵਿੱਚ ਵਰਕਰਾਂ ਨੂੰ ਮਿਲਣ ਲਈ ਪੁੱਜ ਰਹੇ ਹਨ। ਐਨਐਸਯੂਆਈ ਦੇ ਸੂਬਾ ਪ੍ਰਧਾਨ ਅਕਸ਼ੈ ਸ਼ਰਮਾ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਨ੍ਹਾਂ ਦੀ ਜਥੇਬੰਦੀ ਦੇ ਕਾਰਕੁਨ ਸ਼ਹਿਰ ਵਿੱਚ ਪੋਸਟਰ ਲਗਾ ਰਹੇ ਸਨ ਤਾਂ ਸ਼ਵੇਤ ਮਲਿਕ ਤੇ ਉਨ੍ਹਾਂ ਨਾਲ ਸਬੰਧਤ ਲੋਕਾਂ ਨੇ ਗੁੰਡਾਗਰਦੀ ਵੀ ਕੀਤੀ। ਅਮਿਤ ਸ਼ਾਹ ਦੀ ਪੰਜਾਬ ਫੇਰੀ ਤੋਂ ਪਹਿਲਾਂ ਕਾਂਗਰਸ ਦਾ ਪੋਸਟਰ ਧਮਾਕਾ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget