ਪੜਚੋਲ ਕਰੋ

ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਨਰਸਾਂ ਨੇ ਮਾਰੀ ਰਾਜਿੰਦਰਾ ਹਸਪਤਾਲ ਦੀ ਛੱਤ ਤੋਂ ਛਾਲ

ਪਟਿਆਲਾ: ਪਿਛਲੇ ਕਈ ਹਫ਼ਤਿਆਂ ਤੋਂ ਰਾਜਿੰਦਰਾ ਹਸਪਤਾਲ ਦੀ ਛੱਤ 'ਤੇ ਬੈਠ ਕੇ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਦੋ ਨਰਸਾਂ ਨੇ ਵੀਰਵਾਰ ਸ਼ਾਮ ਛਾਲ ਮਾਰ ਦਿੱਤੀ ਹੈ। ਇਸ ਦੌਰਾਨ ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੋਵਾਂ ਦਾ ਇਲਾਜ ਐਮਰਜੈਂਸੀ ਵਿਭਾਗ ਵਿੱਚ ਕੀਤਾ ਜਾ ਰਿਹਾ ਹੈ। ਹਾਲਾਂਕਿ, ਨਰਸਾਂ ਨੂੰ ਸੱਟ ਤੋਂ ਬਚਾਉਣ ਲਈ ਪ੍ਰਸ਼ਾਸਨ ਨੇ ਜਾਲ ਵਿਛਾਇਆ ਸੀ, ਪਰ ਇਸ ਦੇ ਬਾਵਜੂਦ ਦੋਵੇਂ ਨਰਸਾਂ ਦੀ ਹਾਲਤ ਗੰਭੀਰ ਹੈ। ਦੋਵਾਂ ਨਰਸਾਂ ਦੀਆਂ ਸਾਥਣਾਂ ਮੁਤਾਬਕ ਬਲਜੀਤ ਕੌਰ ਖ਼ਾਲਸਾ ਨੇ ਪਹਿਲਾਂ ਛਾਲ ਮਾਰੀ ਤਾਂ ਜਾਲ਼ ਟੁੱਟ ਗਿਆ ਤੇ ਫਿਰ ਕਰਮਜੀਤ ਕੌਰ ਨੇ ਵੀ ਛਾਲ ਮਾਰ ਦਿੱਤੀ। ਉੱਧਰ, ਪਟਿਆਲਾ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਡਾਕਟਰਾਂ ਨੇ ਦੋਵਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਹੈ। ਆਪਣੇ ਆਪ ਨੂੰ ਰੈਗੂਲਰ ਕਰਨ ਯਾਨੀ ਕਿ ਪੱਕੀ ਨੌਕਰੀ ਦੀ ਮੰਗ ਕਰਨ ਵਾਲੀਆਂ ਇਹ ਨਰਸਾਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਹਸਪਤਾਲ ਦੀ ਛੱਤ 'ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੀਆਂ ਸਨ। ਪਰ ਸਰਕਾਰ ਜਾਂ ਕਿਸੇ ਨੁਮਾਇੰਦੇ ਨੇ ਉਨ੍ਹਾਂ ਲਈ ਕੁਝ ਵੀ ਨਹੀਂ ਕੀਤਾ, ਜਿਸ ਕਾਰਨ ਦੋਵਾਂ ਨੇ ਨਿਰਾਸ਼ ਹੋ ਕੇ ਆਪਣੀ ਜਾਨ ਦੀ ਬਾਜ਼ੀ ਲਾ ਦਿੱਤੀ। ਸਰਕਾਰ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਇਹ ਸਵਾਲੀਆ ਨਿਸ਼ਾਨ ਹੈ ਕਿ ਕਰਮਚਾਰੀਆਂ ਨੂੰ ਅਜਿਹੇ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ

Embed widget