ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਨਵੇਂ ਬਣੇ ਸਰਪੰਚ ਤੇ ਪੰਚ 11 ਤੇ 12 ਜਨਵਰੀ ਨੂੰ ਚੁੱਕਣਗੇ ਸਹੁੰ
![ਨਵੇਂ ਬਣੇ ਸਰਪੰਚ ਤੇ ਪੰਚ 11 ਤੇ 12 ਜਨਵਰੀ ਨੂੰ ਚੁੱਕਣਗੇ ਸਹੁੰ oath ceremony of new panch sarpanch ਨਵੇਂ ਬਣੇ ਸਰਪੰਚ ਤੇ ਪੰਚ 11 ਤੇ 12 ਜਨਵਰੀ ਨੂੰ ਚੁੱਕਣਗੇ ਸਹੁੰ](https://static.abplive.com/wp-content/uploads/sites/5/2018/12/21161439/Tripat-Rajinder-Singh-bajwa-on-ABP-Sanjha.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ 'ਚ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ 11 ਤੇ 12 ਜਨਵਰੀ ਨੂੰ ਸਹੁੰ ਚੁਕਾਈ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਿੱਤੀ।
ਯਾਦ ਰਹੇ ਪੰਜਾਬ ਵਿੱਚ 30 ਦਸੰਬਰ ਨੂੰ ਪੰਚਾਇਤੀ ਚੋਣਾਂ ਹੋਈਆਂ ਹਨ। ਚੋਣਾਂ ਵਿੱਚ ਸੱਤਾ ਧਿਰ ਕਾਂਗਰਸ ਨੇ ਹੀ ਹੂੰਝਾ ਫੇਰਿਆ ਹੈ। ਬਾਜਵਾ ਨੇ ਦੱਸਿਆ ਕਿ ਸਰਬਸੰਮਤੀ ਨਾਲ ਬਣੇ ਤੇ 30 ਦਸੰਬਰ ਨੂੰ ਵੋਟਾਂ ਰਾਹੀਂ ਚੁਣੇ ਗਏ ਸਾਰੇ ਸਰਪੰਚਾਂ ਤੇ ਪੰਚਾਂ ਨੂੰ 11 ਤੇ 12 ਜਨਵਰੀ ਨੂੰ ਸਹੁੰ ਚੁਕਾਈ ਜਾਵੇਗੀ।
ਕਾਂਗਰਸ ਨੇ ਦਾਅਵਾ ਕੀਤਾ ਸੀ ਕਿ 11,241 ਸਰਪੰਚ ਕਾਂਗਰਸ ਪਾਰਟੀ ਨਾਲ ਸਬੰਧ ਰੱਖਦੇ ਹਨ। ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦੇ ਕ੍ਰਮਵਾਰ 981 ਤੇ 100 ਸਰਪੰਚ ਹੀ ਚੁਣੇ ਗਏ ਹਨ। 813 ਸਰਪੰਚ ਹੋਰ ਛੋਟੀਆਂ ਪਾਰਟੀਆਂ ਤੇ ਆਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਸਿਹਤ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)