ਪੜਚੋਲ ਕਰੋ

ਕੈਪਟਨ ਤੇ ਕੈਬਨਿਟ ਮੰਤਰੀ ਚਕਾਉਣਗੇ ਨਵੇਂ ਪੰਚਾਂ-ਸਰਪੰਚਾਂ ਨੂੰ ਸਹੁੰ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਪੰਜਾਬ ਦੇ ਨਵੇਂ ਚੁਣੇ ਪੰਚਾਂ-ਸਰਪੰਚਾਂ, ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਇਸ ਲਈ ਬਕਾਇਦਾ 11 ਤੇ 12 ਜਨਵਰੀ ਨੂੰ ਜ਼ਿਲ੍ਹਾ ਪੱਧਰ ਉੱਤੇ ਸਮਾਗਮ ਕਰਵਾਏ ਜਾਣਗੇ। ਰਾਜ ਦੇ 15 ਜ਼ਿਲ੍ਹਿਆਂ ਦੇ ਨੁਮਾਇੰਦਿਆਂ ਨੂੰ 11 ਜਨਵਰੀ ਨੂੰ ਤੇ 7 ਜ਼ਿਲ੍ਹਿਆਂ ਦੇ ਨੁਮਾਇੰਦਿਆਂ ਨੂੰ 12 ਜਨਵਰੀ ਨੂੰ ਸਹੁੰ ਚੁਕਾਈ ਜਾਵੇਗੀ। ਹਾਸਲ ਜਾਰੀ ਵੇਰਵਿਆਂ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 11 ਜਨਵਰੀ ਨੂੰ ਪਟਿਆਲਾ ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਪੰਚਾਇਤੀ ਨੁਮਾਇੰਦਿਆਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ 11 ਜਨਵਰੀ ਨੂੰ ਲੁਧਿਆਣਾ ਵਿੱਚ ਪੰਚਾਂ-ਸਰਪੰਚਾਂ ਤੇ ਪੰਚਾਇਤੀ ਸੰਸਥਾਵਾਂ ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨਗੇ। ਪੰਜਾਬ ਦੇ ਬਾਕੀ ਕੈਬਨਿਟ ਮੰਤਰੀਆਂ ਦੀਆਂ ਵੀ ਜ਼ਿਲ੍ਹਾ ਪੱਧਰੀ ਸਮਾਰੋਹਾਂ ਲਈ ਡਿਊਟੀਆਂ ਲਈ ਲਾਈਆਂ ਗਈਆਂ ਹਨ। ਹਾਸਲ ਜਾਣਕਾਰੀ ਅਨੁਸਾਰ 11 ਜਨਵਰੀ ਨੂੰ ਹੋਣ ਵਾਲੇ ਸਹੁੰ-ਚੁੱਕ ਸਮਾਰੋਹ ਤਹਿਤ ਅੰਮ੍ਰਿਤਸਰ ਵਿਚ ਸੁਖਜਿੰਦਰ ਸਿੰਘ ਰੰਧਾਵਾ, ਪਠਾਨਕੋਟ ਵਿੱਚ ਅਰੁਣਾ ਚੌਧਰੀ, ਨਵਾਂ ਸ਼ਹਿਰ ਵਿੱਚ ਚਰਨਜੀਤ ਸਿੰਘ ਚੰਨੀ, ਕਪੂਰਥਲਾ ਵਿੱਚ ਸੁੰਦਰ ਸ਼ਾਮ ਅਰੋੜਾ, ਬਰਨਾਲਾ ਤੇ ਮਾਨਸਾ ਵਿੱਚ ਸਵੇਰੇ ਗਿਆਰਾਂ ਤੇ ਤਿੰਨ ਵਜੇ ਰਜ਼ੀਆ ਸੁਲਤਾਨਾ, ਮੋਗਾ ਵਿੱਚ ਭਰਤ ਭੂਸ਼ਨ ਆਸ਼ੂ, ਫਰੀਦਕੋਟ ਰਾਣਾ ਗੁਰਮੀਤ ਸਿੰਘ ਸੋਢੀ, ਤਰਨ ਤਾਰਨ ਵਿੱਚ ਬਲਬੀਰ ਸਿੰਘ ਸਿੱਧੂ, ਬਠਿੰਡਾ ਵਿੱਚ ਵਿਜੈਇੰਦਰ ਸਿੰਗਲਾ, ਮੁਕਤਸਰ ਵਿੱਚ ਗੁਰਪ੍ਰੀਤ ਸਿੰਘ ਕਾਂਗੜ, ਤੇ ਜਲੰਧਰ ਜ਼ਿਲ੍ਹੇ ਵਿੱਚ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਪੰਚਾਇਤੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਹੁੰ ਚੁਕਾਉਣਗੇ। ਇਸੇ ਤਰ੍ਹਾਂ 12 ਜਨਵਰੀ ਨੂੰ ਹੋਣ ਵਾਲੇ ਸਮਾਗਮਾਂ ਵਿੱਚ ਗੁਰਦਾਸਪੁਰ ਵਿੱਚ ਸੁਖਵਿੰਦਰ ਸਿੰਘ ਸਰਕਾਰੀਆ, ਹੁਸ਼ਿਆਰਪੁਰ ਵਿੱਚ ਨਵਜੋਤ ਸਿੰਘ ਸਿੱਧੂ, ਮੁਹਾਲੀ ਵਿੱਚ ਸਵੇਰੇ ਗਿਆਰਾਂ ਵਜੇ ਤੇ ਰੂਪਨਗਰ ਵਿਚ ਬਾਅਦ ਦੁਪਹਿਰ ਤਿੰਨ ਵਜੇ ਸਾਧੂ ਸਿੰਘ ਧਰਮਸੋਤ, ਸੰਗਰੂਰ ਵਿੱਚ ਬ੍ਰਹਮ ਮਹਿੰਦਰਾ, ਫਾਜ਼ਿਲਕਾ ਵਿੱਚ ਗੁਰਪ੍ਰੀਤ ਸਿੰਘ ਕਾਂਗੜ ਤੇ ਫ਼ਿਰੋਜ਼ਪੁਰ ਵਿੱਚ ਮਨਪ੍ਰੀਤ ਸਿੰਘ ਬਾਦਲ ਸਹੁੰ-ਚੁੱਕ ਸਮਾਗਮਾਂ ਦੀ ਪ੍ਰਧਾਨਗੀ ਕਰਨਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget