ਪੜਚੋਲ ਕਰੋ

ਕਾਂਗਰਸ 'ਚ ਵਾਪਸੀ ਮਗਰੋਂ ਭੁਲੱਥ 'ਚ ਖਹਿਰਾ ਦੇ ਲਗੇ ਇਤਰਾਜ਼ਯੋਗ ਪੋਸਟਰ

ਇਨ੍ਹਾ ਪੋਸਟਰਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਰਾਜਗੱਦੀ 'ਤੇ ਬੈਠੇ ਦਿਖਾਇਆ ਗਿਆ ਹੈ। ਪੋਸਟਰ ਵਿਚ ਇਤਰਾਜ਼ਯੋਗ ਭਾਸ਼ਾ ਵਰਤੀ ਗਈ ਹੈ।

ਕਪੂਰਥਲਾ: ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਕਾਂਗਰਸ ਵਿਚ ਵਾਪਸੀ ਤੋਂ ਬਾਅਦ ਖਹਿਰਾ ਦੇ ਹਲਕਾ ਭੁਲੱਥ ਵਿਚ ਇਤਰਾਜ਼ਯੋਗ ਪੋਸਟਰ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾ ਪੋਸਟਰਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਰਾਜਗੱਦੀ 'ਤੇ ਬੈਠੇ ਦਿਖਾਇਆ ਗਿਆ ਹੈ। ਪੋਸਟਰ ਵਿਚ ਇਤਰਾਜ਼ਯੋਗ ਭਾਸ਼ਾ ਵਰਤੀ ਗਈ ਹੈ।

ਇਨ੍ਹਾਂ ਪੋਸਟਰਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦਾ ਜ਼ਿਕਰ ਵੀ ਸ਼ਾਮਲ ਹੈ। 

ਦੱਸ ਦੇਈਏ ਕਿ ਇਹ ਪੋਸਟਰ ਹਲਕਾ ਭੁਲੱਥ ਤੇ ਨਡਾਲਾ ਸਮੇਤ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਹਨ। ਬਾਅਦ ਵਿੱਚ ਖਹਿਰਾ ਸਮਰਥਕਾਂ ਵੱਲੋਂ ਇਨ੍ਹਾਂ ਪੋਸਟਰਾਂ ਨੂੰ ਉਤਾਰ ਦਿੱਤਾ। ਵੱਡੀ ਗੱਲ ਇਹ ਹੈ ਕਿ ਇਨ੍ਹਾਂ ਪੋਸਟਰਾਂ ਨੂੰ ਲਗਾਉਣ ਵਾਲਿਆਂ ਬਾਰੇ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਤੇ ਨਾ ਹੀ ਪੋਸਟਰ ਲਗਾਉਣ ਦੀ ਜ਼ਿੰਮੇਵਾਰੀ ਕਿਸੇ ਵੱਲੋਂ ਲਈ ਗਈ ਹੈ।

ਟਾਪ ਹੈਡਲਾਈਨ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 

Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ

Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 

School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

Embed widget