ਪੜਚੋਲ ਕਰੋ

Punjab News: ਪੰਜਾਬ 'ਚ ਪਹਿਲੀ ਵਾਰ 7.30 ਵਜੇ ਖੁੱਲ੍ਹਣਗੇ ਦਫ਼ਤਰ, CM ਮਾਨ ਵੀ ਰਹਿਣਗੇ ਮੌਜੂਦ

CM ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਇੱਕ ਨਵੀਂ ਪਹਿਲ ਕੀਤੀ ਹੈ। ਇਸ ਨਾਲ ਬਹੁਤ ਫਾਇਦਾ ਹੋਵੇਗਾ ਅਤੇ ਮੈਂ ਇਸ ਪਹਿਲਕਦਮੀ ਵਿੱਚ ਪੰਜਾਬ ਦੇ ਲੋਕਾਂ ਨਾਲ ਹੱਥ ਮਿਲਾਉਣ ਦੀ ਉਮੀਦ ਕਰਦਾ ਹਾਂ।

Punjab News: ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ ਮੰਗਲਵਾਰ ਸਵੇਰੇ 7.30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2 ਵਜੇ ਬੰਦ ਹੋਣਗੇ। ਸੀਐਮ ਭਗਵੰਤ ਮਾਨ ਵੀ ਸਵੇਰੇ ਆਪਣੇ ਦਫ਼ਤਰ ਪਹੁੰਚ ਜਾਣਗੇ। ਪੰਜਾਬ ਸਰਕਾਰ ਨੇ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਸੰਭਾਵਿਤ ਕਮੀ ਨਾਲ ਨਜਿੱਠਣ ਲਈ ਦਫਤਰਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕੀਤਾ ਕਿ 2 ਮਈ ਤੋਂ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਰਿਹਾ ਹੈ। ਮੈਂ ਆਪ ਸਵੇਰੇ 7.30 ਵਜੇ ਆਪਣੇ ਦਫ਼ਤਰ ਜਾਵਾਂਗਾ। ਸਾਡੀ ਸਰਕਾਰ ਨੇ ਇੱਕ ਨਵੀਂ ਪਹਿਲ ਕੀਤੀ ਹੈ। ਇਸ ਨਾਲ ਬਹੁਤ ਫਾਇਦਾ ਹੋਵੇਗਾ ਅਤੇ ਮੈਂ ਇਸ ਪਹਿਲਕਦਮੀ ਵਿੱਚ ਪੰਜਾਬ ਦੇ ਲੋਕਾਂ ਨਾਲ ਹੱਥ ਮਿਲਾਉਣ ਦੀ ਉਮੀਦ ਕਰਦਾ ਹਾਂ।

ਹਸਪਤਾਲ ਵੀ ਸਵੇਰੇ ਅੱਠ ਖੱਲ਼੍ਹਣਗੇ

ਪੰਜਾਬ ਸਿਹਤ ਵਿਭਾਗ ਦੇ ਅਧੀਨ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਦੇ ਸਮੇਂ ਵੀ ਮੰਗਲਵਾਰ ਤੋਂ ਬਦਲ ਜਾਣਗੇ। ਹੁਣ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਸ ਦੇ ਨਾਲ ਹੀ ਹਸਪਤਾਲ ਪਹਿਲਾਂ ਵਾਂਗ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਆਪਣੀਆਂ ਸੇਵਾਵਾਂ ਦੇਣਗੇ। ਇਸ ਸਬੰਧੀ ਸਿਹਤ ਵਿਭਾਗ ਨੇ ਹੁਕਮ ਜਾਰੀ ਕਰ ਦਿੱਤੇ ਹਨ। ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ 24 ਘੰਟੇ ਉਪਲਬਧ ਰਹਿਣਗੀਆਂ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਲੋਕ ਵਿਭਾਗ ਦੇ ਟੋਲ ਫਰੀ ਹੈਲਪਲਾਈਨ ਨੰਬਰ 104 ਤੋਂ ਵੀ ਕਿਸੇ ਵੀ ਤਰ੍ਹਾਂ ਦੀ ਡਾਕਟਰੀ ਸਹਾਇਤਾ ਪ੍ਰਾਪਤ ਕਰ ਸਕਣਗੇ।

ਸਿਹਤ ਵਿਭਾਗ ਮੁਤਾਬਕ ਹਸਪਤਾਲਾਂ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਮਰੀਜ਼ ਪਹਿਲਾਂ ਦੀ ਤਰ੍ਹਾਂ ਉੱਥੇ ਪਹੁੰਚ ਕੇ ਆਪਣਾ ਇਲਾਜ ਕਰਵਾ ਸਕਣਗੇ। ਉਪਰੋਕਤ ਹੁਕਮ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲ, ਪ੍ਰਾਇਮਰੀ ਹੈਲਥ ਸੈਂਟਰਾਂ, ਕਮਿਊਨਿਟੀ ਹੈਲਥ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਈਐਸਆਈ ਹਸਪਤਾਲਾਂ 'ਤੇ ਲਾਗੂ ਹੋਣਗੇ। ਇਸ ਤੋਂ ਪਹਿਲਾਂ ਸੂਬੇ ਦੇ ਹਸਪਤਾਲਾਂ ਦੇ ਅੰਦਰ ਸਥਿਤ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਦੇ ਸਨ। ਹੁਣ ਇਹ ਸਵੇਰੇ 7.30 ਤੋਂ 2 ਵਜੇ ਤੱਕ ਖੁੱਲ੍ਹਾ ਰਹੇਗਾ। ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਚੱਲਦੀਆਂ ਰਹਿਣਗੀਆਂ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget