ਪੜਚੋਲ ਕਰੋ

ਲੁਧਿਆਣਾ 'ਚ ਪਰਿਵਾਰ ਵੱਲੋਂ ਸਮੂਹਕ ਖ਼ੁਦਕੁਸ਼ੀ ਦੀ ਕੋਸ਼ਿਸ਼, ਬਜ਼ੁਰਗ ਜੋੜੇ ਦੀ ਮੌਤ

ਲੁਧਿਆਣਾ: ਸ਼ਹਿਰ ਦੇ ਸਮਰਾਲਾ ਚੌਕ ਨੇੜੇ ਗੁਰੂ ਅਰਜਨ ਦੇਵ ਨਗਰ ਵਿੱਚ ਪਰਿਵਾਰ ਵੱਲੋਂ ਸਮੂਹਕ ਖ਼ੁਦਕੁਸ਼ੀ ਦੀ ਖ਼ਬਰ ਹੈ। ਇੱਥੇ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਬਜ਼ੁਰਗ ਜੋੜੇ ਤੇ ਉਨ੍ਹਾਂ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਪਰ ਪੁੱਤਰ ਡੀਐੱਮਸੀ ਹਸਪਤਾਲ 'ਚ ਜ਼ੇਰੇ ਇਲਾਜ ਹੈ। ਬਜ਼ੁਰਗ ਜੋੜੇ ਨੇ ਖੁਦਕੁਸ਼ੀ ਲਈ ਮਕਾਨ ਮਾਲਿਕ ਸਮੇਤ ਛੇ ਲੋਕਾਂ ਨੂੰ ਜ਼ਿੰਮੇਵਾਰ ਦੱਸਦਿਆਂ ਖ਼ੁਦਕੁਸ਼ੀ ਨੋਟ ਵੀ ਲਿਖਿਆ। ਥਾਣਾ ਸੱਤ ਨੰਬਰ ਡਵੀਜ਼ਨ ਦੇ ਮੁਖੀ ਨੇ ਦੱਸਿਆ ਕਿ ਇਹ ਮਾਮਲਾ ਬੀਤੀ ਰਾਤ ਹੈ ਜਦੋਂ 70 ਸਾਲ ਦੇ ਸੁਧੀਰ ਧੀਰ ਨੇ ਆਪਣੀ ਪਤਨੀ ਆਸ਼ਾ ਧੀਰ ਅਤੇ ਆਪਣੇ 40 ਸਾਲ ਦੇ ਪੁੱਤਰ ਪਰਵੀਨ ਧੀਰ ਸਮੇਤ ਸਲਫਾਸ ਦੀਆਂ ਗੋਲੀਆਂ ਖਾ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਬੇਟੀ ਸੰਗੀਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ। ਐਸਐਚਓ ਨੇ ਦੱਸਿਆ ਕਿ ਮ੍ਰਿਤਕ ਦੇਹ ਦੇ ਕੋਲ ਸੁਸਾਈਡ ਨੋਟ ਵੀ ਮਿਲਿਆ ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਮਕਾਨ ਮਾਲਿਕ ਸਮੇਤ ਛੇ ਲੋਕਾਂ ਨੂੰ ਜ਼ਿੰਮੇਵਾਰ ਦੱਸਿਆ। ਉੱਧਰ, ਮਕਾਨ ਮਾਲਕ ਨੇ ਕਿਹਾ ਕਿ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਬਜ਼ੁਰਗ ਹਨ ਅਤੇ ਨਾਲ ਹੀ ਉਨ੍ਹਾਂ ਦਾ ਮ੍ਰਿਤਕਾਂ ਨਾਲ ਕੋਈ ਵੀ ਝਗੜਾ ਨਹੀਂ ਸੀ।

ਟਾਪ ਹੈਡਲਾਈਨ

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026

RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

Embed widget