ਪੜਚੋਲ ਕਰੋ

ਅੰਮ੍ਰਿਤਸਰ ਵਿੱਚ ਪੁਰਾਣੀ ਇਮਾਰਤ ਢਹਿ ਢੇਰੀ, ਇੱਕ ਬੱਚੀ ਸਮੇਤ ਤਿੰਨ ਲੋਕਾਂ ਦੀ ਮੌਤ

ਹਾਦਸੇ ਬਾਰੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਕਰੀਬ ਢਾਈ ਵਜੇ ਵਾਪਰਿਆ ਅਤੇ ਇਮਾਰਤ ਬਾਹਰੋਂ ਦੋ ਮੰਜ਼ਿਲਾ ਅਤੇ ਅੰਦਰੋਂ ਤਿੰਨ ਮੰਜ਼ਿਲਾ ਸੀ। ਹਾਦਸਾ ਦੇਰ ਰਾਤ ਜ਼ਿਆਦਾ ਬਾਰਸ਼ ਕਾਰਨ ਵਾਪਰਿਆ।

ਅੰਮ੍ਰਿਤਸਰ: ਇੱਥੇ ਦੇ ਸੁਲਤਾਨਵਿੰਡ ਰੋਡ ਦੀ ਗੁਰੂ ਨਾਨਕ ਪੁਰਾ ਗੱਲੀ ਇੱਕ ਤਿੰਨ ਮੰਜ਼ਿਲਾ ਇਮਾਰਤ ਹਿ ਗਈ। ਲੋਕਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਦੇਰ ਰਾਤ ਹੋਈ ਭਾਰੀ ਬਾਰਸ਼ ਕਾਰਨ ਵਾਪਰਿਆ। ਫਾਇਰ ਬ੍ਰਿਗੇਡ ਦੇ ਚਾਰ ਗੱਡੀਆਂ ਮੌਕੇ 'ਤੇ ਪਹੁੰਚਿਆਂ ਹਨ ਅਤੇ ਮਲਬੇ 'ਚ ਫਸੇ ਲੋਕਾਂ ਨੂੰ ਬਾਹਰ ਕੱਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਹਾਦਸੇ ਵਿੱਚ ਇੱੱਕ ਬੱਚੀ ਸਮੇਤ 3 ਲੋਕਾਂ ਦੀ ਮੌਤ ਹੋ ਗਈ ਹੈ ਹਾਦਸੇ ਬਾਰੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਕਰੀਬ ਢਾਈ ਵਜੇ ਵਾਪਰਿਆ ਅਤੇ ਇਮਾਰਤ ਬਾਹਰੋਂ ਦੋ ਮੰਜ਼ਿਲਾ ਅਤੇ ਅੰਦਰੋਂ ਤਿੰਨ ਮੰਜ਼ਿਲਾ ਸੀ। ਹਾਦਸਾ ਦੇਰ ਰਾਤ ਜ਼ਿਆਦਾ ਬਾਰਸ਼ ਕਾਰਨ ਵਾਪਰਿਆ। ਨਾਲ ਹੀ ਅੱਗ ਬੁਝਾਊ ਵਿਭਾਗ ਅਜੇ ਵੀ ਮਲਬੇ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਵਿਚ ਜੁਟਿਆ ਹੋਇਆ ਹੈ। ਦੋ ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਰਾਹਤ ਕਾਰਜ ਅਜੇ ਚੱਲ ਰਿਹਾ ਹੈ। ਅੰਮ੍ਰਿਤਸਰ ਵਿੱਚ ਪੁਰਾਣੀ ਇਮਾਰਤ ਢਹਿ ਢੇਰੀ, ਇੱਕ ਬੱਚੀ ਸਮੇਤ ਤਿੰਨ ਲੋਕਾਂ ਦੀ ਮੌਤ ਇਸ ਬਾਰੇ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਇਹ ਬਹੁਤ ਪੁਰਾਣੀ ਇਮਾਰਤ ਸੀ ਤੇ ਇਮਾਰਤ ਦੇ ਮਲਬੇ ਚੋਂ ਇੱਕ ਬੱਚੇ ਅਤੇ ਇੱਕ ਨੌਜਵਾਨ ਨੂੰ ਬਾਹਰ ਕੱਢ ਲਿਆ ਗਿਆ ਹੈ, ਪਰ ਇਸ ਘਟਨਾ ਨੇ ਸਭ ਕੁਝ ਖ਼ਬਮ ਕਰ ਦਿੱਤਾ। ਦੱਸ ਦਈਏ ਕਿ ਅਜੇ ਇੱਕ ਬਜ਼ੁਰਗ ਆਦਮੀ ਅਤੇ ਹੋਰ ਵਿਅਕਤੀ ਮਲਬੇ ਹੇਠ ਹੈ। ਇਸ ਦੇ ਨਾਲ ਹੀ ਲੋਕਾਂ ਦੀ ਮੰਗ ਹੈ ਕਿ ਸਰਕਾਰ ਨੂੰ ਮ੍ਰਿਤਕਾਂ ਨੂੰ ਮੁਆਵਜ਼ਾ ਤੇ ਜ਼ਖ਼ਮੀਆਂ ਦਾ ਇਲਾਜ ਕਰਵਾਉਣਾ ਚਾਹਿਦਾ ਹੈ। ਇਸ ਦੇ ਨਾਲ ਹੀ ਲੋਕਾਂ ਨੇ ਮਕਾਨ ਮਾਲਕ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। UGC Final Year Exams SC Verdict: ਯੂਨੀਵਰਸਿਟੀਆਂ 'ਚ ਅੰਤਮ ਸਾਲ ਦੀ ਪ੍ਰੀਖਿਆ ਹੋਵੇਗੀ ਜਾਂ ਨਹੀਂ? ਯੂਜੀਸੀ ਕੇਸ 'ਤੇ ਸੁਪਰੀਮ ਕੋਰਟ ਵਿੱਚ ਅੱਜ ਫੈਸਲਾ ਦੁਨੀਆ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2.46 ਕਰੋੜ ਤੋਂ ਪਾਰ, ਪਿਛਲੇ 24 ਘੰਟਿਆਂ ਵਿਚ ਤਕਰੀਬਨ 6 ਹਜ਼ਾਰ ਲੋਕਾਂ ਦੀ ਮੌਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget